ਹੁਣ ਗੈਸ ਕੰਪਨੀਆਂ ਵੀ ਜ਼ਮਾਨੇ ਦੇ ਨਾਲ ਬਦਲਣਾ ਲਈ ਕਈ ਨਵੇਂ ਉਪਰਾਲੇ ਕਰ ਰਹੀਆਂ ਹਨ ਇਨ੍ਹਾਂ ਕੰਪਨੀਆਂ ਨੇ ਖਪਤਕਾਰਾਂ ਨੂੰ ਘਰੇਲੂ ਗੈਸ ਸਿਲੰਡਰਾਂ ਵਿੱਚ ਵਿਕਲਪ ਦੇਣ ਲਈ ਨਵੇਂ ਕੰਪੋਜ਼ਿਟ ਗੈਸ ਸਿਲੰਡਰ ਦੇਣੇ ਸ਼ੁਰੂ ਕਰ ਦਿੱਤੀ ਹੈ ਇਨ੍ਹਾਂ ਸਿਲੰਡਰਾਂ ਦਾ ਭਾਰ ਘੱਟ ਹੋਣ ਦੇ ਨਾਲ ਨਾਲ ਇਨ੍ਹਾਂ ਦੀ ਕੀਮਤ ਵੀ ਘੱਟ ਹੈ ਤੁਸੀਂ ਇਸ ਹਲਕੇ ਸਿਲੰਡਰ ਨੂੰ ਦਿੱਲੀ ਚ ਮਹਿਜ਼ ਛੇ ਸੌ ਚੌਂਤੀ ਰੁਪਏ ਵਿੱਚ ਖ਼ਰੀਦ ਸਕਦੇ ਹੋ ਜਦਕਿ ਜੈਪੁਰ ਵਿੱਚ ਖਪਤਕਾਰਾਂ ਨੂੰ ਇਸ ਸਿਲੰਡਰ ਲਈ ਛੇ ਸੌ ਸੈਂਤੀ ਰੁਪਏ ਅਦਾ ਕਰਨੇ ਪੈਣਗੇ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇਹ ਕੰਪੋਜ਼ਿਟ ਗੈਸ ਸਲੰਡਰ ਪਾਰਦਰਸ਼ੀ ਹੋਣ ਦੇ ਨਾਲ ਨਾਲ ਇਸ ਵਿੱਚ ਕੁੱਲ ਦੱਸ ਕਿਲੋ ਤਕ ਗੈਸ ਭਰੀ ਜਾ ਸਕਦੀ ਹੈ ਇਸ ਦੇ ਨਾਲ ਹੀ ਇਸ ਦਾ ਵਜ਼ਨ ਘੱਟ ਹੋਣ ਕਾਰਨ ਇਸ ਨੂੰ ਆਸਾਨੀ ਨਾਲ ਇਕ ਥਾਂ ਤੋਂ ਦੂਜੀ ਥਾਂ
ਲਿਜਾਇਆ ਜਾ ਸਕਦਾ ਹੈ ਇਹ ਸਿਲੰਡਰ ਉਨ੍ਹਾਂ ਪਰਿਵਾਰਾਂ ਲਈ ਬਹੁਤ ਫ਼ਾਇਦੇਮੰਦ ਹੋਣ ਵਾਲੇ ਹਨ ਜੋ ਗੈਸ ਦੀ ਘੱਟ ਜਾਂ ਨਿਯਮਤ ਵਰਤੋਂ ਨਹੀਂ ਕਰਦੇ ਸੋ ਲੋਕਾਂ ਦੇ ਲਈ ਇਕ ਵਧੀਆ ਖਬਰ ਸਾਹਮਣੇ ਆ ਰਹੀ ਹੈ ਕਿਉਂਕਿ ਜਿਹੜੇ ਗੈਸ ਸਲੰਡਰ ਆਮ ਹੀ ਰਸੋਈ ਘਰਾਂ ਦੇ ਵਿੱਚ ਵਰਤੇ ਜਾਂਦੇ ਹਨ ਉਨ੍ਹਾਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਜਿਸ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਲੋਕਾਂ ਦੀਆਂ ਪ੍ਰੇਸ਼ਾਨੀਆਂ ਨੂੰ ਘੱਟ ਕਰਨ ਦੇ ਲਈ ਇਹ ਇਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ ਇਸ ਖ਼ਬਰ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇਖਦਿਆਂ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।