ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕੀਤਾ ਔਰਤਾਂ ਦੇ ਲਈ ਵੱਡਾ ਐਲਾਨ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣ ਡੈਮ ਦੇ ਚਾਰੇ ਨੂੰ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਖ ਵੱਖ ਐਲਾਨ ਕੀਤੇ ਜਾ ਰਹੇ ਹਨ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਬਹੁਤ ਵਿਕਾਸ ਕੀਤਾ ਜਾਵੇਗਾ ਅਤੇ ਆਮ ਲੋਕਾਂ ਦੇ ਲਈ ਉਨ੍ਹਾਂ ਦੇ ਵਲੋਂ ਤਰ੍ਹਾਂ ਤਰ੍ਹਾਂ ਦੇ ਕੰਮ ਕੀਤੇ ਜਾਣਗੇ ਅਤੇ ਯੋਜਨਾਵਾਂ ਬਣਾਈਆਂ ਜਾਣਗੀਆਂ ਜਿਸਦੇ ਲਈ ਹੁਣ ਸਾਰੀਆਂ ਹੀ ਪਾਰਟੀਆਂ ਨੇ ਕਮਰ ਕੱਸ ਲਈ ਹੈ ਅਤੇ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਔਰਤਾਂ ਦੇ ਲਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਪਹਿਲਾਂ ਆਮ ਆਦਮੀ ਪਾਰਟੀ ਦੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਉਹ ਸਾਰੀਆਂ ਹੀ ਔਰਤਾਂ ਦੇ ਲਈ ਹਰ ਮਹੀਨੇ ਇੱਕ ਹਜਾਰ ਪੰਜਾਹ ਦੇਣਗੇ ਇਸ ਤੋਂ ਬਾਅਦ ਹੁਣ

ਚਰਨਜੀਤ ਚੰਨੀ ਦੀ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਵੱਲ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਸੀ ਜਿਸ ਵਿਚ ਦੱਸਿਆ ਜਾ ਰਿਹਾ ਸੀ ਕਿ ਉਨ੍ਹਾਂ ਦੇ ਵੱਲੋਂ ਹਰ ਇਕ ਔਰਤ ਨੂੰ ਦੋ ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਬਹੁਤਿਆਂ ਦਾ ਗਰਮਾ ਗਈ ਹੈ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਇਹ ਸਾਰੇ ਝੂਠੇ ਵਾਅਦੇ ਹਨ ਅਤੇ ਕਿਸੇ ਵੱਲੋਂ ਅਜਿਹਾ ਨਹੀਂ ਕੀਤਾ ਜਾਵੇਗਾ ਇਸ ਤੋਂ ਬਾਅਦ ਇੱਕ ਹੋਰ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ

ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਲੋਕਾਂ ਦੀ ਆਰਥਿਕ ਮਦਦ ਕਰਨ ਦੇ ਲਈ ਉਨ੍ਹਾਂ ਦੇ ਵੱਲੋਂ ਹੁਣ ਹਰ ਮਹੀਨੇ ਬਜ਼ੁਰਗ ਅਤੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦਿੱਤਾ ਜਾਇਆ ਕਰੇਗਾ ਜਿਸ ਨਾਲ ਕਿ ਲੋਕਾਂ ਦੀ ਮਦਦ ਹੋ ਸਕੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰੇ ਝੂਠੇ ਵਾਅਦੇ ਹਨ ਅਤੇ ਇਹ ਕਦੇ ਵੀ ਪੂਰੇ ਨਹੀਂ ਹੋਣਗੇ ਵਿਸ਼ਵੀਕਰਣ ਦੇ ਧੰਨਵਾਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *