ਮੋਦੀ ਦੀ ਰੈਲੀ ਰੱਦ ਹੋਣ ਤੋਂ ਬਾਅਦ ਕੈਪਟਨ ਦਾ ਆਇਆ ਵੱਡਾ ਬਿਆਨ

Latest Update

ਜਿਵੇਂ ਜਿਵੇਂ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਇੱਕ ਦੂਜੇ ਉਪਰ ਬਹੁਤ ਵੱਡੇ ਵੱਡੇ ਇਲਜ਼ਾਮ ਲਗਾਏ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਪੰਜਾਬ ਦੇ ਵਿੱਚ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਅਖ਼ਬਾਰ ਨੂੰ ਪੰਜਾਬ ਦਾ ਬਹੁਤ ਸਾਰਾ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਹੁਣ ਜਦੋਂ ਪੰਜਾਬ ਦੇ ਬੇ ਦੇ ਫਿਰੋਜ਼ਪੁਰ ਦੇ ਵਿੱਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਰੈਲੀ ਰੱਦ ਹੋਈ ਹੈ ਤਾਂ ਉਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਪੰਜਾਬ ਸਰਕਾਰ ਦੇ ਉੱਪਰ ਸਵਾਲ ਉੱਠ ਚੁੱਕੇ ਜਾ ਰਹੇ ਹਨ ਇਸਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਪੰਜਾਬ ਦੇ ਸਰਕਾਰ ਦੇ ਉੱਪਰ ਸਵਾਲ ਖੜ੍ਹੇ ਕੀਤੇ ਗਏ ਹਨ ਉਨ੍ਹਾਂ ਦਾ

ਕਹਿਣਾ ਹੈ ਕਿ ਜੇਕਰ ਪੰਜਾਬ ਸਰਕਾਰ ਦੇਸ਼ ਦੇ ਮੁੱਖ ਮੰਤਰੀ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਨਹੀਂ ਰੱਖ ਸਕਦੇ ਉਹ ਵੀ ਉਦੋਂ ਜਦੋਂ ਕਿ ਉਹ ਪਾਕਿਸਤਾਨ ਦੀ ਸਰਹੱਦ ਤੋਂ ਸਿਰਫ ਦੱਸ ਕਿਲੋਮੀਟਰ ਦੂਰੀ ਤੇ ਹਨ ਤਾਂ ਉਨ੍ਹਾਂ ਦੇ ਮੰਤਰੀਆਂ ਆਦਿ ਨੂੰ ਆਪਣੇ ਅਹੁਦੇ ਤੇ ਬੈਠਣ ਦਾ ਕੋਈ ਅਧਿਕਾਰ ਨਹੀਂ ਹੈ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਉਸ ਹਰ ਇਕ ਵਿਅਕਤੀ ਨੂੰ ਜਿਸ ਨੇ ਇਹ ਕਾਰਨਾਮੇ ਵਿੱਚ ਆਪਣਾ ਹਿੱਸਾ ਪਾਇਆ ਹੈ ਤੇ ਦੇਸ਼ ਦੇ ਮੁੱਖ ਮੰਤਰੀ ਨੂੰ ਅਸੁਰੱਖਿਅਤ ਮਹਿਸੂਸ ਕਰਵਾਇਆ ਹੈ ਉਸ ਨੂੰ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ ਕਿਉਂਕਿ ਜੋ ਵਿਅਕਤੀ ਦੇਸ਼ ਦੇ ਮੰਤਰੀ ਮੁੱਖ ਮੰਤਰੀ ਨੂੰ ਸੁਰੱਖਿਅਤ ਨਹੀਂ ਰੱਖ ਸਕਦਾ ਉਹ ਜਨਤਾ ਨੂੰ ਵੀ ਸੁਰੱਖਿਅਤ ਨਹੀਂ ਰੱਖ ਸਕਦਾ ਇਸ ਲਈ ਉਸ ਵਿਅਕਤੀ ਨੂੰ ਆਪਣਾ ਅਹੁਦਾ ਤਿਆਗ ਦੇਣਾ ਚਾਹੀਦਾ ਹੈ ਇਸ ਖ਼ਬਰ ਨੂੰ ਛੂਹਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *