ਜਿਵੇਂ ਜਿਵੇਂ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਜ਼ਾਰੀਆ ਨੂੰ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਉਹ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਪੰਜਾਬ ਦੇ ਵਿੱਚ ਆਪਣੀ ਸਰਕਾਰ ਬਣਾ ਸਕਣ ਅਤੇ ਆਉਣ ਵਾਲੇ ਪੰਜ ਸਾਲ ਪੰਜਾਬ ਦੇ ਉੱਪਰ ਰਾਜ ਕਰ ਸਕਣ ਇਸ ਤੋਂ ਬਾਅਦ ਹੁਣ ਜਦੋਂ ਦੇਸ਼ ਦੇ ਪ੍ਰਧਾਨਮੰਤਰੀ ਦੀ ਫਿਰੋਜ਼ਪੁਰ ਰੈਲੀ ਰੱਦ ਹੋ ਗਈ ਹੈ ਇਸ ਤੋਂ ਬਾਅਦ ਹੁਣ ਸਾਰੀਆਂ ਹੀ ਪਾਰਟੀਆਂ ਵੱਲੋਂ ਪੰਜਾਬ ਸਰਕਾਰ ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸੁਰੱਖਿਆ ਦੇ ਵਿੱਚ ਚੂਕ ਹੋਈ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਰਸਤੇ ਵਿੱਚੋਂ ਹੀ ਵਾਪਸ ਮੁੜਨਾ ਪਿਆ ਇਸ ਖਬਰ ਦੇ ਸਾਹਮਣੇ ਆਉਣ
ਤੋਂ ਬਾਅਦ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਪੰਜਾਬ ਸਰਕਾਰ ਉੱਪਰ ਤੰਜ ਕੱਸੇ ਜਾ ਰਹੇ ਹਨ ਕਿਹਾ ਜਾ ਰਿਹਾ ਹੈ ਕਿ ਇਹ ਸਾਰਾ ਕੁਝ ਗ਼ਲਤ ਤਰੀਕੇ ਨਾਲ ਹੋਇਆ ਹੈ ਪ੍ਰਧਾਨ ਮੰਤਰੀ ਦੇਸ਼ ਦਾ ਮੁੱਢ ਹੁੰਦੇ ਹਨ ਉਨ੍ਹਾਂ ਦੀ ਸੁਰੱਖਿਆ ਵਜੋਂ ਚੂਕ ਇਹ ਬਹੁਤ ਵੱਡੀ ਗ਼ਲਤੀ ਹੈ ਇਸਦੇ ਨਾਲ ਹੀ ਆਉਣਾ ਦੇਸ਼ ਦੇ ਗ੍ਰਹਿ ਮੰਤਰੀ ਵੱਲੋਂ ਵੀ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਇਹ ਲਾਪ੍ਰਵਾਹੀ ਨਿੰਦਣਯੋਗ ਹੈ ਦੇਸ਼ ਦੀ ਜਾਂਚ ਹੋਣੀ ਚਾਹੀਦੀ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਯਾਰਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਰਾਜਨੀਤਕ ਸਟੰਟ ਹੋ ਰਹੇ ਹਨ ਅਤੇ ਇੱਕ ਦੂਜੇ ਦੀ ਪਾਰਟੀ ਨੂੰ ਨੀਵਾਂ ਦਿਖਾਉਣ ਲਈ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।