ਪ੍ਰਧਾਨ ਮੰਤਰੀ ਦੀ ਰੈਲੀ ਰੱਦ ਹੋਣ ਤੇ ਮੁੱਖ ਮੰਤਰੀ ਚੰਨੀ ਦਾ ਵੱਡਾ ਬਿਆਨ

Latest Update

ਜਿਵੇਂ ਜਿਵੇਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਹੁਣੇ ਹੀ ਪੰਜਾਬ ਦੇ ਵਿੱਚ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਰੈਲੀ ਰੱਦ ਹੋਈ ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਹੋਰ ਵੀ ਗਰਮਾ ਗਈ ਹੈ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਪੰਜਾਬ ਸਰਕਾਰ ਦੇ ਉੱਪਰ ਸਵਾਲ ਚੁੱਕੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਚੂਕ ਕੀਤੀ ਹੈ ਤੇ ਇਸ ਦੇ ਨਾਲ ਹੀ ਭਾਜਪਾ ਪਾਰਟੀ ਦੇ ਵੱਲੋਂ ਤਾਂ ਮੁੱਖ ਮੰਤਰੀ ਚੰਨੀ ਦੇ ਉੱਪਰ ਬਹੁਤ ਸਾਰੇ ਤੰਜ ਵੀ ਕਸੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਮੰਤਰੀ ਨੂੰ ਹੁਣ ਅਹੁਦੇ ਤੇ ਨਹੀਂ ਰਹਿਣਾ ਚਾਹੀਦਾ ਜੋ ਦੇਸ਼ ਦੇ ਪ੍ਰਧਾਨਮੰਤਰੀ ਨੂੰ ਸੁਰੱਖਿਅਤ ਨਹੀਂ ਰੱਖ ਸਕਦਾ ਇਸ ਦੇ ਨਾਲ ਹੀ ਹੁਣ ਦੇ ਪੰਜਾਬ ਦੇ ਮੁੱਖ ਮੰਤਰੀ

ਚਰਨਜੀਤ ਚੰਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੋਈ ਚੂਕ ਨਹੀਂ ਹੋਈ ਹੈ ਇਹ ਸਾਰੀਆਂ ਗੱਲਾਂ ਬਣਾਈਆਂ ਜਾ ਰਹੀਆਂ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਪ੍ਰਧਾਨ ਮੰਤਰੀ ਦਾ ਪ੍ਰੋਗਰਾਮ ਹੈਲੀਕਾਪਟਰ ਰਾਹੀਂ ਫਿਰੋਜ਼ਪੁਰ ਪਹੁੰਚਣਾ ਸੀ ਪਰ ਐਨ ਮੌਕੇ ਤੇ ਮੌਸਮ ਖ਼ਰਾਬ ਹੋਣ ਦੇ ਕਾਰਨ ਇਸ ਨੂੰ ਬਦਲਿਆ ਗਿਆ ਤੇ ਜਿੰਨਾ ਕੁਝ ਉਨ੍ਹਾਂ ਤੋਂ ਹੋਇਆ ਉਨ੍ਹਾਂ ਨੇ ਬਹੁਤ ਕੀਤਾ ਅਤੇ ਇਸ ਤੋਂ ਬਾਅਦ ਵੀ ਜੇਕਰ ਲੋਕ ਉਨ੍ਹਾਂ ਉੱਪਰ ਤੋਹਮਤਾਂ ਲਗਾਉਂਦੇ ਹਨ ਤਾਂ ਉਨ੍ਹਾਂ ਦੇ ਵੱਲੋਂ ਕੁਝ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਨਿਭਾਇਆ ਗਿਆ ਹੈ ਤੇ ਪੰਜਾਬ ਦੇ ਜਵਾਨਾਂ ਨੇ ਵੀ ਆਪਣੇ ਮੀਂਹ ਦੇ ਵਿੱਚ ਵੀ ਪਦਮਾਵਤੀ ਨੂੰ ਪੂਰੀ ਸੁਰੱਖਿਆ ਦਿੱਤੀ ਹੈ ਇਸ ਦੇ ਨਾਲ ਹੁਣ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਇਹ ਸਾਰੀਆਂ ਗੱਲਾਂ ਬਣਾਈਆਂ ਜਾ ਰਹੀਆਂ ਹਨ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *