ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਪੰਜਾਬ ਦੇ ਵਿੱਚ ਸਾਰੀਆਂ ਹੀ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਉਨ੍ਹਾਂ ਦੇ ਵਲੋਂ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕੀਤੀ ਜਾਵੇ ਅਤੇ ਆਪਣੀ ਸਰਕਾਰ ਬਣਾਈ ਜਾਵੇ ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਨਰਿੰਦਰ ਮੋਦੀ ਵੱਲੋਂ ਵੀ ਪੰਜਾਬ ਵਿੱਚ ਰੈਲੀ ਕਰਨ ਲਈ ਆਇਆ ਜਾਣਾ ਸੀ ਪਰ ਰਸਤੇ ਵਿੱਚ ਹੀ ਉਹਨਾਂ ਦਾ ਵਿਰੋਧ ਹੋਣ ਦੇ ਕਾਨੂੰਨਾਂ ਨੂੰ ਵਾਪਸ ਜਾਣਾ ਪਿਆ ਇਸ ਤੋਂ ਬਾਅਦ ਨਰਿੰਦਰ ਮੋਦੀ ਨੇ ਪੰਜਾਬ ਸਰਕਾਰ ਉੱਪਰ ਇਲਜ਼ਾਮ ਲਗਾਏ ਸਨ ਕਿ ਉਨ੍ਹਾਂ ਦੀ ਸੁਰੱਖਿਆ ਦੇ ਵਿੱਚੋਂ ਕੁਤਾਹੀ ਵਰਤੀ ਗਈ ਹੈ ਜਿਸ ਤੋਂ ਬਾਅਦ ਹੁਣ ਇਹ ਮਾਮਲਾ ਬਹੁਤ
ਜ਼ਿਆਦਾ ਭਖ ਚੁੱਕਿਆ ਹੈ ਅਤੇ ਇਹ ਮਾਮਲਾ ਅਦਾਲਤ ਵਿੱਚ ਵੀ ਜਾ ਚੁੱਕਾ ਹੈ ਜਿਸ ਤੋਂ ਬਾਅਦ ਹੁਣ ਟਾਂਡਾ ਵਿਖੇ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਵਿੱਚ ਕੋਈ ਕੁਤਾਹੀ ਨਹੀਂ ਵਰਤੀ ਗਈ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨਮੰਤਰੀ ਸਾਨੂੰ ਇਹ ਦੱਸਣ ਕਿ ਉਨ੍ਹਾਂ ਦੇ ਉਪਰ ਕਿਸੇ ਨੇ ਕੋਈ ਬਾਹਰ ਕੀਤਾ ਹੈ ਜਾਂ ਉਨ੍ਹਾਂ ਦੇ ਉੱਪਰ ਕਿਸੇ ਨੇ ਕੋਈ ਪੱਥਰ ਮਾਰਿਆ ਹੈ ਇਸ ਤੋਂ ਬਾਅਦ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਾਰੀਆਂ ਗੱਲਾਂ ਝੂਠ ਫੈਲਾਇਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨਮੰਤਰੀ ਇਸ਼ਾਰਿਆਂ ਨੂੰ ਝੂਠ ਫੈਲਾ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਕਿਸਾਨ ਇਕ ਸਾਲ ਦੇ ਲਈ ਸਰਹੱਦਾਂ ਉਪਰ ਬੈਠੇ ਹੋਏ ਸਨ ਤਾਂ ਉਦੋਂ ਤਾਂ ਕਿਸੇ ਨੇ ਨਹੀਂ ਕਿਹਾ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ ਪਰ ਅੱਜ ਪ੍ਰਧਾਨਮੰਤਰੀ ਨੂੰ ਵੀਹ ਮਿੰਟ ਲਈ ਇੱਕ ਪੁਲ ਤੇ ਖੜ੍ਹਨਾ ਪੈ ਗਿਆ ਤਾਂ ਉਨ੍ਹਾਂ ਦੀ ਜਾਨ ਨੂੰ ਖਤਰਾ ਹੋ ਗਿਆ ਇਸ ਦਾ ਬਿਆਨ ਤੋਂ ਬਾਅਦ ਹੁਣ ਇਸ ਮਾਮਲੇ ਬਾਰੇ ਲੋਕਾਂ ਵੱਲੋਂ
ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵਲੋਂ ਚਰਨਜੀਤ ਚੰਨੀ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਚਰਨਜੀਤ ਚੰਨੀ ਅਜਿਹਾ ਪਹਿਲਾ ਮੰਤਰੀ ਹੈ ਜੋ ਪ੍ਰਧਾਨ ਮੰਤਰੀ ਦੇ ਖ਼ਿਲਾਫ਼ ਬੋਲਿਆ ਹੈ ਕਿਉਂਕਿ ਪ੍ਰਧਾਨਮੰਤਰੀ ਦੇ ਖ਼ਿਲਾਫ਼ ਹਾਲੇ ਤੱਕ ਕਿਸੇ ਵੀ ਮੁੱਖ ਮੰਤਰੀ ਦੀ ਜ਼ਰੂਰਤ ਨਹੀਂ ਪਈ ਹੈ ਕਿ ਉਹ ਪ੍ਰਧਾਨ ਮੰਤਰੀ ਨੂੰ ਇਸ ਤਰ੍ਹਾਂ ਜਵਾਬ ਦੇ ਸਕੇ ਪਰ ਚਰਨਜੀਤ ਚੰਨੀ ਉਨ੍ਹਾਂ ਦੇ ਖ਼ਿਲਾਫ਼ ਬੋਲ ਰਿਹਾ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।