ਭਾਰਤ ਸਰਕਾਰ ਨੇ ਚੌਵੀ ਕਰੋੜ ਲੋਕਾਂ ਦੇ ਬੈਂਕ ਖਾਤਿਆਂ ਵਿਚ ਪੈਸੇ ਭੇਜ ਦਿੱਤੇ ਹਨ ਅਤੇ ਤੁਸੀਂ ਆਪਣੇ ਬੈਂਕ ਖਾਤਿਆਂ ਦਾ ਬੈਲੇਂਸ ਚੈੱਕ ਕਰਵਾ ਸਕਦੇ ਹੋ ਤਾਂ ਜੋ ਤੁਹਾਨੂੰ ਇਹ ਪਤਾ ਚੱਲ ਸਕੇ ਕਿ ਤੁਹਾਡੇ ਖਾਤੇ ਵਿੱਚ ਪੈਸੇ ਆਏ ਹਨ ਜਾਂ ਨਹੀਂ ਇਸ ਤੋਂ ਇਲਾਵਾ ਤੁਸੀਂ ਆਨਲਾਈਨ ਵੈੱਬਸਾਈਟ ਤੇ ਜਾ ਕੇ ਵੀ ਚੈੱਕ ਕਰ ਸਕਦੇ ਹੋ ਕੇ ਤੁਹਾਡੇ ਬੈਂਕ ਖਾਤੇ ਵਿੱਚ ਪੈਸੇ ਆਏ ਹਨ ਜਾਂ ਨਹੀਂ ਵਿੱਤੀ ਸਾਲ ਦੋ ਹਜਾਰ ਵੀਹ ਤੋਂ ਇੱਕੀ ਚ ਅੱਠ ਪੁਆਇੰਟ ਪੰਜਾਹ ਫ਼ੀਸਦ ਵਿਆਜ ਦਰ ਦੇ ਨਾਲ ਇਹ ਪੈਸੇ ਟਰਾਂਸਫਰ ਕੀਤੇ ਗਏ ਹਨ ਦੱਸ ਦੇਈਏ ਈ ਪੀ ਐਫ ਓ ਦੁਆਰਾ ਇਹ ਪੈਸੇ ਲੋਕਾਂ ਦੇ ਖਾਤਿਆਂ ਦੇ ਵਿੱਚ ਪਾਏ ਗਏ ਹਨ ਭਾਵ ਪੀ ਐਫ ਦਾ ਪੈਸਾ ਲੋਕਾਂ ਦੇ ਖਾਤਿਆਂ ਵਿਚ ਪਾਇਆ ਗਿਆ ਹੈ ਕਾਫੀ ਲੰਬੇ ਸਮੇਂ ਤੋਂ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਪ੍ਰਾਵੀਡੈਂਟ ਫੰਡ ਦੇ ਪੈਸੇ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ
ਅਤੇ ਹੁਣ ਲੋਕਾਂ ਦੇ ਲਈ ਇਹ ਖੁਸ਼ਖਬਰੀ ਆ ਚੁੱਕੀ ਹੈ ਅਤੇ ਤੁਸੀਂ ਆਪਣੇ ਬੈਂਕ ਖਾਤਿਆਂ ਨੂੰ ਚੈੱਕ ਕਰਵਾ ਕੇ ਪਤਾ ਕਰ ਸਕਦੇ ਹੋ ਕਿ ਤੁਹਾਡੇ ਖਾਤੇ ਦੇ ਵਿੱਚ ਸਰਕਾਰ ਦੁਆਰਾ ਕਿੰਨੇ ਪੈਸੇ ਪਾਏ ਗਏ ਹਨ ਸੋ ਚੌਵੀ ਕਰੋੜ ਲੋਕਾਂ ਦੇ ਲਈ ਇਹ ਇਕ ਵਧੀਆ ਖਬਰ ਸਾਹਮਣੇ ਆ ਰਹੀ ਹੈ।ਜੇਕਰ ਤੁਹਾਡੀ ਤਨਖਾਹ ਤੇ ਵੀ ਪ੍ਰਾਵੀਡੈਂਟ ਫੰਡ ਕੱਟਦਾ ਹੈ ਤਾਂ ਤੁਹਾਡੇ ਖਾਤਿਆਂ ਦੇ ਵਿਚ ਵੀ ਇਹ ਪੈਸਾ ਪਾਇਆ ਗਿਆ ਹੋਵੇਗਾ ਸੋ ਇਹ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਅਤੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਵੱਲੋਂ ਸੱਚਮੁੱਚ ਅਜਿਹਾ ਕਰ ਦਿੱਤਾ ਜਾਂਦਾ ਹੈ ਤਾਂ ਇਸ ਵਿੱਚ ਸਰਕਾਰ ਦੀ ਬਹੁਤ ਸ਼ਲਾਘਾ ਕੀਤੀ ਜਾਵੇਗੀ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।