ਪੰਜਾਬ ਸਰਕਾਰ ਨੇ ਕੀਤਾ ਪੈਨਸ਼ਨਾਂ ਦੇ ਵਿੱਚ ਵਾਧਾ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕੈਬਨਿਟ ਨੇ ਅਹਿਮ ਫ਼ੈਸਲਾ ਲੈਂਦਿਆਂ ਬਜ਼ੁਰਗਾਂ ਵਿਧਵਾਵਾਂ ਬੇਸਹਾਰਾ ਅੌਰਤਾਂ ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਕਵਿਡ ਉਨੀ ਮਹਾਂਮਾਰੀ ਦੇ ਚਲਦੇ ਦਰਪੇਸ਼ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਦਰਾਂ ਸੌ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਵਿੱਤੀ ਸਹਾਇਤਾ ਤੋਂ ਇਲਾਵਾ ਸਿਰਫ਼ ਇੱਕ ਵਾਰ ਲਈ ਹਜ਼ਾਰ ਰੁਪਏ ਪ੍ਰਤੀ ਲਾਭਪਾਤਰੀ ਤੁਰੰਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਇਹ ਅਦਾਇਗੀ ਡੀਬੀਟੀ ਰਾਹੀਂ ਸਿੱਧੇ ਤੌਰ ਉੱਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ ਇਸ ਨਾਲ ਲਾਭਪਾਤਰੀਆਂ ਨੂੰ ਰਾਹਤ ਮਿਲੇਗੀ ਇੱਕ ਵਾਰ ਲਈ ਇਹ ਵਿੱਤੀ ਲਾਭ ਦੇਣ ਨਾਲ ਸਤਾਈ ਲੱਖ ਇਕਹੱਤਰ ਹਜ਼ਾਰ ਲਾਭਪਾਤਰੀਆਂ ਨੂੰ ਲਾਭ ਹੋਵੇਗਾ ਅਤੇ ਸਰਕਾਰੀ ਖ਼ਜ਼ਾਨੇ ਉਤੇ

ਕਰੀਬ ਦੋ ਸੌ ਸਤੱਤਰ ਕਰੋੜ ਰੁਪਏ ਦਾ ਬੋਝ ਪਵੇਗਾ।ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਫ਼ੈਸਲੇ ਦਾ ਸਵਾਗਤ ਵੀ ਕੀਤਾ ਜਾ ਰਿਹਾ ਹੈ ਪਰ ਉੱਥੇ ਹੀ ਵਿਰੋਧੀਆਂ ਦੇ ਵੱਲੋਂ ਤੰਜ ਵੀ ਕੱਸੇ ਜਾ ਰਹੇ ਹਨ ਅਤੇ ਇਸ ਸਭ ਨੂੰ ਰਾਜਨੀਤਕ ਸਟੰਟ ਦੱਸਿਆ ਜਾ ਰਿਹਾ ਹੈ ਸੋ ਜਲਦ ਹੀ ਲਾਭਪਾਤਰੀਆਂ ਦੇ ਖਾਤਿਆਂ ਦੇ ਵਿੱਚ ਇਹ ਪੈਸੇ ਆ ਜਾਣਗੇ ਯੋਗ ਪੈਨਸ਼ਨਰਾਂ ਦੇ ਲਈ ਇਹ ਇਕ ਵਧੀਆ ਖਬਰ ਆ ਰਹੀ ਹੈ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸੱਚਮੁੱਚ ਹੀ ਪੰਜਾਬ ਸਰਕਾਰ ਦੁਆਰਾ ਇਹ ਕਾਨੂੰਨ ਲਾਗੂ ਕਰ ਦਿੱਤਾ ਜਾਂਦਾ ਹੈ ਤਾਂ ਬਹੁਤ ਸਾਰੇ ਲੋਕਾਂ ਦੀ ਮਦਦ ਹੋਵੇਗੀ ਅਤੇ ਬਜ਼ੁਰਗ ਲੋਕਾਂ ਵੱਲੋਂ ਵੀ ਪੰਜਾਬ ਸਰਕਾਰ ਦੀ ਪ੍ਰਸੰਸਾ ਕੀਤੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਕੁਮੈਂਟ ਬਾਕਸ ਵਿੱਚੋਂ ਦੇ ਸਖ਼ਤ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *