ਪੰਜਾਬ ਵਿੱਚ ਵੋਟਾਂ ਤੋਂ ਪਹਿਲਾਂ ਹੋ ਗਿਆ ਇਹ ਵੱਡਾ ਕੰਮ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਆਉਂਦੀਆਂ ਜਾ ਰਹੀਆਂ ਹਨ ਉਸ ਦੇ ਨਾਲ ਨਾਲ ਪੰਜਾਬ ਦੀ ਸਿਆਸਤ ਵੀ ਗਰਮਾਉਂਦੀ ਜਾ ਰਹੀ ਹੈ ਆਏ ਦਿਨ ਸਿਆਸਤ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਡੇ ਸਾਹਮਣੇ ਆਉਂਦੀਆਂ ਹਨ ਇਸ ਦੇ ਨਾਲ ਹੀ ਇੱਕ ਹੋਰ ਵੱਡੀ ਖ਼ਬਰ ਸਾਡੇ ਸਾਹਮਣੇ ਨਿਕਲ ਕੇ ਆ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਪੰਜਾਬ ਦਾ ਇੱਕ ਨਵਾਂ ਡੀਜੀਪੀ ਚੁਣ ਦਿੱਤਾ ਗਿਆ ਹੈ ਜਿਸ ਦਾ ਨਾਮ ਕੇ ਬੀ ਕੇ ਭਾਵਰਾ ਦੱਸਿਆ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ ਉਸ ਸਮੇਂ ਤੋਂ ਬਾਅਦ ਡੀਜੀਪੀ ਦੀ ਚੋਣ ਨੂੰ ਲੈ ਕੇ ਬਹੁਤ ਸਾਰੇ ਨਾਮ ਅੱਗੇ ਆ ਰਹੇ ਸਨ ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਸਰਕਾਰ ਦੇ ਵਿਧਾਇਕਾਂ ਦੇ ਦੁਬਾਰਾ ਬੀ ਕੇ ਭਾਵਰਾ ਨੂੰ ਡੀਜੀਪੀ

ਚੁਣ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਸਦੇ ਲਈ ਤਿੰਨ ਨਾਵਾਂ ਨੂੰ ਨਿਸ਼ਚਤ ਕੀਤਾ ਗਿਆ ਸੀ ਜਿਨ੍ਹਾਂ ਵਿਚੋਂ ਬੀ ਕੇ ਭਾਵਰਾ ਨੂੰ ਚੁਣਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਵੀ ਕੇ ਭਾਵਰਾ ਤੋਂ ਪਹਿਲਾਂ ਚਹੁੰ ਉਪਾਧਿਆ ਨੂੰ ਪਹਿਲਾਂ ਡੀਜੀਪੀ ਬਣਾਇਆ ਗਿਆ ਸੀ ਉਸ ਤੋਂ ਬਾਅਦ ਹੁਣ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦਾ ਨਾਮ ਲਿਸਟ ਵਿਚ ਆਇਆ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਕਿ ਵੀਕੇ ਭਾਵਰਾ ਨੂੰ ਪੰਜਾਬ ਦਾ ਡੀਜੀਪੀ ਬਣਾਇਆ ਗਿਆ ਹੈ ਦੱਸਿਆ

ਜਾ ਰਿਹਾ ਹੈ ਕਿ ਇਹ ਬਹੁਤ ਵਧੀਆ ਇਨਸਾਨ ਅਤੇ ਇਨ੍ਹਾਂ ਦਾ ਪਹਿਲਾਂ ਦਾ ਕੈਰੀਅਰ ਬਹੁਤ ਵਧੀਆ ਰਿਹਾ ਹੈ ਹੁਣ ਇਸ ਖ਼ਬਰ ਨੂੰ ਛੂਹਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕ ਵੀ ਕੇ ਭਾਵਰਾ ਦੇ ਪੱਖ ਚ ਬਿਆਨ ਦੇ ਰਹੇ ਹਨ ਅਤੇ ਬਹੁਤ ਸਾਰੇ ਲੋਕ ਜੋ ਕਿ ਦੂਜੀਆਂ ਸਿਆਸੀ ਪਾਰਟੀਆਂ ਦੇ ਨਾਲ ਜੁੜੇ ਹੋਏ ਹਨ ਉਨ੍ਹਾਂ ਵੱਲੋਂ ਇਨ੍ਹਾਂ ਦੇ ਵਿਰੋਧ ਵਿੱਚ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *