ਪੰਜਾਬ ਦੇ ਵਿੱਚ ਰਾਸ਼ਟਰਪਤੀ ਰਾਜ ਬਾਰੇ ਪ੍ਰਕਾਸ਼ ਸਿੰਘ ਬਾਦਲ ਦਾ ਆਇਆ ਵੱਡਾ ਬਿਆਨ

Latest Update

ਜਿਵੇਂ ਜਿਵੇਂ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਆਪਣੀ ਜਿੱਤ ਪ੍ਰਾਪਤ ਕਰ ਸਕਣ ਇਸ ਦੇ ਲਈ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਇੱਕ ਦੂਜੀ ਪਾਰਟੀ ਦੇ ਉੱਪਰ ਤਰ੍ਹਾਂ ਤਰ੍ਹਾਂ ਦੇ ਇਲਜ਼ਾਮ ਲਗਾਏ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਉਹ ਦੂਜੀਆਂ ਪਾਰਟੀਆਂ ਦੇ ਨਾਲੋਂ ਪੰਜਾਬ ਦਾ ਵੱਧ ਵਿਕਾਸ ਕਰਨਗੇ ਇਸਦੇ ਨਾਲ ਹੀ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੀਆਂ ਪਾਰਟੀਆਂ ਦੇ ਵੱਲੋਂ ਜਦੋਂ ਤੋਂ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਇੱਥੋਂ ਵਾਪਸ ਗਏ ਹਨ ਉਦੋਂ ਤੋਂ ਪੰਜਾਬ ਦੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਅਪੀਲ

ਕੀਤੀ ਜਾ ਰਹੀ ਹੈ ਜਿਨ੍ਹਾਂ ਦੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਦੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਹੋਣਾ ਚਾਹੀਦਾ ਹੈ ਪਰ ਉੱਥੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕੇ ਪ੍ਰਧਾਨਮੰਤਰੀ ਦੀ ਸੁਰੱਖਿਆ ਦਾ ਸਾਰਾ ਜ਼ਿੰਮਾ ਗ੍ਰਹਿ ਮੰਤਰੀ ਦੇ ਉੱਪਰ ਹੁੰਦਾ ਹੈ ਇਸ ਲਈ ਉਸ ਵਿੱਚ ਪੰਜਾਬ ਦਾ ਕੋਈ ਵੀ ਕਸੂਰ ਨਹੀਂ ਹੈ ਇਸ ਲਈ ਪੰਜਾਬ ਦੇ ਵਿੱਚ ਰਾਸ਼ਟਰਪਤੀ ਰਾਜ ਨਹੀਂ ਲਾਗੂ ਹੋਣਾ ਚਾਹੀਦਾ ਇਸ ਬਿਆਨ ਉੱਪਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *