ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਪੰਜਾਬ ਦੇ ਗੁਰੂਘਰਾਂ ਦੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਇਸ ਦੇ ਤਰ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਇੱਕ ਨੌਜਵਾਨ ਦੇ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਤੋਂ ਬਾਅਦ ਉੱਥੇ ਦੇ ਸੇਵਾਦਾਰਾਂ ਦੇ ਵੱਲੋਂ ਇਸ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਸੀ ਅਤੇ ਇਸ ਤੋਂ ਬਾਅਦ ਇਸ ਨੌਜਵਾਨ ਦਾ ਸੌਦਾ ਲਗਾ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਇਸ ਮਾਮਲੇ ਦੇ ਬਾਰੇ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਅਪੀਲ ਕੀਤੀ ਜਾ ਰਹੀ ਸੀ ਕਿ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਹੋਣੀ ਚਾਹੀਦੀ ਹੈ ਹੁਣ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਤੇ ਬੋਲੇ ਇਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਤੋਂ ਬਾਅਦ
ਦੱਸਿਆ ਜਾ ਰਿਹਾ ਹੈ ਕਿ ਹੁਣ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਹੁਣ ਕਿਹਾ ਜਾ ਰਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਪਹਿਲਾਂ ਨਾਲੋਂ ਦੁੱਗਣੀ ਸੁਰੱਖਿਆ ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਦੇ ਵਿੱਚ ਇਹ ਸੁਰੱਖਿਆ ਤੁਹਾਨੂੰ ਨਜ਼ਰ ਆਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਸੁਰੱਖਿਅਾ ਵਧਾ ਦਿੱਤੀ ਗਈ ਹੈ ਕਿਉਂਕਿ ਇਹ ਇੱਕ ਸਿੱਖਾਂ ਦਾ ਸਭ ਤੋਂ ਵੱਡਾ ਗੁਰੂ ਘਰ ਹੈ ਜਿਥੇ ਕਿ ਸਾਰੇ ਹੀ ਪੰਜਾਬ ਦੇ ਅਤੇ ਦੁਨੀਆਂ ਦੇ ਸਿੱਖ ਆ ਕੇ ਨਤਮਸਤਕ ਹੁੰਦੇ ਹਨ ਇਸ ਲਈ ਇਸ ਦੀ ਸੁਰੱਖਿਆ ਬਹੁਤ ਜ਼ਰੂਰੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।