ਦੁਕਾਨਦਾਰਾਂ ਦੇ ਲਈ ਆਈ ਇਹ ਵੱਡੀ ਮਾੜੀ ਖ਼ਬਰ

ਜਿਵੇਂ ਜਿਵੇਂ ਓਮੀਕਰੋਨ ਦਾ ਪ੍ਰਕੋਪ ਸਾਰੇ ਹੀ ਦੇਸ਼ਾਂ ਦੇ ਵਿੱਚ ਵਧ ਰਿਹਾ ਹੈ ਸਾਰੇ ਹੀ ਦੇਸ਼ਾਂ ਦੇ ਵੱਲੋਂ ਇਸ ਨੂੰ ਰੋਕਣ ਦੇ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਸਾਰੇ ਹੀ ਦੇਸ਼ਾਂ ਦੇ ਵੱਲੋਂ ਆਪਣੇ ਦੇਸ਼ਾਂ ਦੇ ਵਿੱਚ ਪਾਉਂਦਿਆਂ ਲਗਾ ਦਿੱਤੇ ਗਏ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਨੂੰ ਇਨ੍ਹਾਂ ਪਾਬੰਦੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ ਕਿਉਂਕਿ ਹਰ ਇੱਕ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਇਸ ਬਿਮਾਰੀ ਨੂੰ ਫੈਲਣ ਤੋਂ ਰੋਕੇ ਤਾਂ ਜੋ ਕੋਰੂਨਾ ਦੇ ਵਾਂਗ ਇਹ ਮਾਹਾਵਾਰੀ ਕਿਸੇ ਵੀ ਵਿਅਕਤੀ ਦਾ ਨੁਕਸਾਨ ਨਾ ਕਰ ਸਕੇ ਇਸੇ ਦੇ ਲਈ ਭਾਰਤ ਦੇ ਵਿੱਤ ਵੀ ਉਵੇਂ ਕਰਾਉਣ ਨੂੰ ਰੋਕਣ ਦੇ ਲਈ ਤਰ੍ਹਾਂ ਤਰ੍ਹਾਂ ਦੇ ਫ਼ੈਸਲੇ ਲਏ ਜਾ ਰਹੇ ਹਨ ਅਤੇ ਸਾਰੇ ਹੀ ਲੋਕਾਂ ਨੂੰ ਇੱਕ ਦੂਜੇ ਤੋਂ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ

ਅਤੇ ਕਿਹਾ ਜਾ ਰਿਹਾ ਹੈ ਕਿ ਜ਼ਿਆਦਾਤਰ ਭੀੜ ਵਾਲੇ ਇਲਾਕਿਆਂ ਦੇ ਵਿੱਚ ਨਾ ਜਾਣ ਇਸੇ ਨੂੰ ਲੈ ਕੇ ਹੁਣ ਦਿੱਲੀ ਸਰਕਾਰ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਵਧਣ ਜਾ ਰਹੀਆਂ ਹਨ ਦਿੱਲੀ ਸਰਕਾਰ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਬਾਜ਼ਾਰਾਂ ਦੇ ਵਿੱਚ ਜਿੰਨਾ ਦੁਕਾਨਾਂ ਤੇ ਸਾਮਾਨ ਦੀ ਲੋਕਾਂ ਨੂੰ ਬਹੁਤ ਜ਼ਿਆਦਾ ਲੋੜ ਨਹੀਂ ਹੈ ਅਤੇ ਜੋ ਕਿ ਗ਼ੈਰ ਜ਼ਰੂਰੀ ਚੀਜ਼ਾਂ ਹਨ ਉਨ੍ਹਾਂ ਦੁਕਾਨਾਂ ਦੇ ਲਈ ਹੁਣ ਵੱਡਾ ਐਲਾਨ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਦਿੱਲੀ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਇਹ ਦੁਕਾਨਾਂ

ਹੋਣਾ ਸਵੇਰੇ ਦੱਸ ਵਜੇ ਤੋਂ ਸ਼ਾਮ ਦੇ ਅੱਠ ਵਜੇ ਤੱਕ ਖੁੱਲ੍ਹਾ ਕਰਨਗੀਆਂ ਅਤੇ ਇਹ ਔੜ ਅਤੇ ਈਵਨ ਤਰੀਕੇ ਦੇ ਨਾਲ ਖੁੱਲ੍ਹਣਗੀਆਂ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਵਧ ਚੁੱਕੀਆਂ ਹਨ ਅਤੇ ਉਨ੍ਹਾਂ ਦੇ ਵਲੋਂ ਤਰ੍ਹਾਂ ਤਰ੍ਹਾਂ ਦੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਲੋਕਾਂ ਦੇ ਵੱਲੋਂ ਵੀ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *