ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਆਈ ਭਾਰੀ ਗਿਰਾਵਟ ,ਖ਼ਰੀਦਣ ਦਾ ਸੁਨਹਿਰਾ ਮੌਕਾ

Latest Update

ਪਿਛਲੇ ਦਿਨਾਂ ਵਿੱਚ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਸੀ ਅਤੇ ਹੁਣ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਚ ਸ਼ੁੱਕਰਵਾਰ ਨੂੰ ਸੋਨਾ ਤਿੱਨ ਸੌ ਵੀਹ ਰੁਪਏ ਡਿੱਗ ਕੇ ਅਠਤਾਲੀ ਹਜ਼ਾਰ ਪੰਜ ਸੌ ਦੱਸ ਰੁਪਏ ਪ੍ਰਤੀ ਗ੍ਰਾਮ ਤੇ ਬੰਦ ਹੋਇਆ ਪਿਛਲੇ ਕਾਰੋਬਾਰੀ ਸੈਸ਼ਨ ਚ ਸੋਹਣਾ ਛਿਆਲੀ ਹਜਾਰ ਸੱਤ ਸੌ ਸੋਲ਼ਾਂ ਰੁਪਏ ਪ੍ਰਤੀ ਦੱਸ ਗ੍ਰਾਮ ਤੇ ਬੰਦ ਹੋਇਆ ਸੀ ਚਾਂਦੀ ਵੀ ਚਾਰ ਸੌ ਦੋ ਰੁਪਏ ਦੀ ਗਿਰਾਵਟ ਨਾਲ ਉਨਾਹਠ ਹਜ਼ਾਰ ਚੁਤਾਲੀ ਰੁਪਏ ਪ੍ਰਤੀ ਕਿਲੋਗ੍ਰਾਮ ਤੇ ਬੰਦ ਹੋਈ।ਪਿਛਲੇ ਕਾਰੋਬਾਰੀ ਸੈਸ਼ਨ ਚ ਇਹ ਸੱਠ ਹਜਾਰ ਚਾਰ ਸੌ ਛਿਆਲੀ ਰੁਪਏ ਪ੍ਰਤੀ ਕਿਲੋਗ੍ਰਾਮ ਤੇ ਬੰਦ ਹੋਈ ਸੀ ਸੋ ਦੇਖਿਆ ਜਾਵੇ ਤਾਂ ਕਾਫੀ ਲੰਬੇ ਸਮੇਂ ਤੋਂ ਬਾਅਦ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਆ ਰਹੀ ਹੈ ਅਤੇ ਮਾਹਿਰਾਂ ਦਾ ਮੰਨਣਾ ਹੈ ਕਿ ਇਹ

ਖਰੀਦਦਾਰੀ ਕਰਨ ਦੇ ਵਧੀਆ ਮੌਕੇ ਹਨ ਜੇਕਰ ਤੁਸੀਂ ਸੋਨੇ ਅਤੇ ਚਾਂਦੀ ਦੇ ਵਿੱਚ ਨਿਵੇਸ਼ ਕਰਨਾ ਚਾਹੁੰਦੇ ਹੋ ਤਾਂ ਇਹ ਵਧੀਆ ਮੌਕਾ ਹੈ ਭਾਵ ਤੁਹਾਨੂੰ ਇਨ੍ਹਾਂ ਕੀਮਤਾਂ ਤੇ ਸੋਨੇ ਨੂੰ ਖਰੀਦ ਲੈਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦੇ ਵਿੱਚ ਭਾਰੀ ਉਤਸ਼ਾਹ ਤੇ ਖੁਸ਼ੀ ਦੇਖੀ ਜਾ ਰਹੀ ਅਤੇ ਸਾਰੇ ਹੀ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਚੋਣਾਂ ਅਤੇ ਚਾਂਦੀ ਖਰੀਦਣ ਦਾ ਸੁਨਹਿਰਾ ਮੌਕਾ ਹੈ ਅਤੇ ਉਹ ਇਸ ਸਮੇਂ ਸੋਨਾ ਅਤੇ ਚਾਂਦੀ ਨੂੰ ਖ਼ਰੀਦ ਕੇ ਆਪਣੇ ਕੋਲ ਰੱਖ ਸਕਦੇ ਹਨ ਅਤੇ ਉਸ ਸਮੇਂ ਇਸ ਦਾ ਫਾਇਦਾ ਉਠਾ ਸਕਦੇ ਹਨ ਜਦੋਂ ਕਿ ਸੋਨਾ ਅਤੇ ਚਾਂਦੀ ਦੀਆਂ ਕੀਮਤਾਂ ਬਹੁਤੀ ਆਬਾਦੀ ਦੀਆਂ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *