ਚੋਰਾਂ ਨੇ ਕੰਧ ਟੱਪ ਕੇ ਲੁੱਟ ਲਿਆ ਦੇਸ਼ ਦਾ ਜਵਾਨ

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਨੌਜਵਾਨ ਦੇ ਵੱਲੋਂ ਦਿਨ ਦਿਹਾੜੇ ਬਹੁਤ ਸਾਰੀਆਂ ਔਰਤਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਲੁੱਟ ਲਿਆ ਜਾਂਦਾ ਹੈ ਬਹੁਤ ਸਾਰੇ ਨੌਜਵਾਨ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਬੈਂਕਾਂ ਦੇ ਵਿੱਚ ਲੁੱਟਪਾਟ ਕੀਤੀ ਜਾਂਦੀ ਹੈ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਦੀਨਾਨਗਰ ਤੋਂ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਬੀਐਸਐਫ ਦੇ ਨੌਜਵਾਨ ਦੇ ਘਰ ਚੋਰਾਂ ਦੇ ਵੱਲੋਂ ਚੋਰੀ ਕੀਤੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕੁਝ ਸੋਹਣਾ ਅਤੇ ਚਾਲੀ ਹਜ਼ਾਰ ਰੁਪਏ ਤੱਕ ਦੀ ਨਕਦੀ ਇਨ੍ਹਾਂ ਚੋਰਾਂ ਦੇ ਵੱਲੋਂ ਚੱਕੀ ਜਾ ਚੁੱਕੀ ਹੈ ਦੱਸਿਆ ਜਾ ਰਿਹਾ

ਹੈ ਕਿ ਇਨ੍ਹਾਂ ਨੌਜਵਾਨਾਂ ਦੇ ਵੱਲੋਂ ਰਾਤ ਨੂੰ ਕੰਧ ਟੱਪ ਕੇ ਇਹ ਸਾਰਾ ਕਾਰਨਾਮਾ ਕੀਤਾ ਗਿਆ ਹੈ ਜਿਸ ਦੀ ਇਕ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆ ਰਹੀ ਹੈ ਪਰ ਜਦੋਂ ਇਨ੍ਹਾਂ ਨੌਜਵਾਨਾਂ ਨੂੰ ਇਹ ਪਤਾ ਲੱਗਿਆ ਕਿ ਇਨ੍ਹਾਂ ਦੇ ਘਰ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ ਤਾਂ ਉਨ੍ਹਾਂ ਦੇ ਵੱਲੋਂ ਇਸ ਦੀ ਹਾਰਡ ਡਿਸਕ ਕੱਢ ਕੇ ਨਾ ਲੈ ਜਾਈ ਗਈ ਪਰ ਇਸ ਦੀ ਰਿਕਾਰਡਿੰਗ ਇਨ੍ਹਾਂ ਦੇ ਕੰਪਿਊਟਰ ਦੇ ਵਿਚ ਹੋ ਗਈ ਜਿਸ ਤੋਂ ਬਾਅਦ ਇਹ ਸਾਰੀ ਘਟਨਾ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣੇ ਮਾਮਲਾ ਪੁਲਸ ਕੋਲ ਪਹੁੰਚ ਚੁੱਕਿਆ ਹੈ ਤੇ ਨਾ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ ਜਿਸ ਤੋਂ

ਬਾਅਦ ਹੁਣ ਦੱਸਿਆ ਜਾ ਰਿਹਾ ਹੈ ਕਿ ਪੁਲੀਸ ਦਾ ਕਹਿਣਾ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਜਲਦੀ ਤੋਂ ਜਲਦੀ ਲੱਭ ਲਿਆ ਜਾਵੇਗਾ ਅਤੇ ਇਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਪਰ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਪੁਲੀਸ ਦੁਆਰਾ ਚੰਗੀ ਕਾਰਵਾਈ ਨਾ ਕਰਨ ਦੇ ਕਾਰਨ ਅਜਿਹਾ ਕਾ ਹੋ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *