ਪਟਿਆਲਾ ਤੋਂ ਬਾਅਦ ਹੁਣ ਮੁਹਾਲੀ ਵਿਚ ਹੋਈ ਥੁੱਕ ਨਾਲ ਰੋਟੀਆਂ ਬਣਾਉਂਦੇ ਵਿਅਕਤੀ ਦੀ ਵੀਡੀਓ ਵਾਇਰਲ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਨੌਜਵਾਨ ਦੋਇਮ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਨੂੰ ਦੇਖ ਕੇ ਹਰ ਇੱਕ ਵਿਅਕਤੀ ਉਨ੍ਹਾਂ ਨੂੰ ਲਾਹਨਤਾਂ ਪਾਉਂਦਾ ਹੈ ਪਹਿਲਾਂ ਬਹੁਤ ਸਾਰੀਆਂ ਅਜਿਹੀਆਂ ਵੀਡਿਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕ ਜੋ ਢਾਬੇ ਉੱਪਰ ਕੰਮ ਕਰਦੇ ਹਨ ਉਨ੍ਹਾਂ ਦੇ ਵੱਲੋਂ ਪੋਟਿਆਂ ਦੇ ਉਪਰ ਥੁੱਕ ਕੇ ਰੋਟੀਆਂ ਬਣਾਈਆਂ ਜਾਂਦੀਆਂ ਹਨ ਅਤੇ ਜਦੋਂ ਉਨ੍ਹਾਂ ਦੀ ਵੀਡੀਓ ਵਾਇਰਲ ਹੋ ਜਾਂਦੀ ਹੈ ਤਾਂ ਉਹ ਉਥੋਂ ਫਰਾਰ ਹੋ ਜਾਂਦੇ ਹਨ ਅਜਿਹਾ ਹੀ ਮਾਮਲਾ ਹੁਣ ਮੁਹਾਲੀ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਦੇ ਇਕ ਢਾਬੇ ਦੇ ਉੱਪਰ ਇੱਕ ਨੌਜਵਾਨ ਦੇ ਵੱਲੋਂ ਜੋ ਕਿ ਮੁਸਲਿਮ ਫਿਰਕੇ ਦੇ ਨਾਲ ਸਬੰਧ ਰੱਖਦਾ ਹੈ ਉਸਦੇ ਵੱਲੋਂ ਰੋਟੀਆਂ ਬਣਾਈਆਂ ਜਾਂਦੀਆਂ

ਰਹੀਆਂ ਹਨ ਜਿਸ ਤੋਂ ਬਾਅਦ ਇਕ ਨੌਜਵਾਨ ਵਲੋਂ ਉਸ ਦੀ ਵੀਡੀਓ ਵਾਇਰਲ ਕਰ ਦਿੱਤੀ ਗਈ ਹੈ ਜਿਸ ਦਾ ਕਹਿਣਾ ਹੈ ਕਿ ਇਸ ਨੌਜਵਾਨ ਦੇ ਵੱਲੋਂ ਥੁੱਕ ਕੇ ਰੋਟੀ ਬਣਾਈ ਜਾ ਰਹੀ ਹੈ ਪਰ ਉਸਦੇ ਨਾਲ ਹੀ ਜਦੋਂ ਇੱਥੇ ਦੇ ਨੇਡ਼ੇ ਤੇਡ਼ੇ ਦੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਉਸ ਦਾ ਆਪਣਾ ਹੀ ਵੱਖਰਾ ਸਟਾਈਲ ਹੈ ਅਤੇ ਉਹ ਇਸੇ ਤਰੀਕੇ ਦੇ ਨਾਲ ਰੋਟੀਆਂ ਬਣਾਉਂਦਾ ਹੈ ਇੱਥੋਂ ਦੇ ਲੋਕਾਂ ਦਾ ਕਹਿਣਾ ਹੈ ਕਿ ਉਸ ਨੇ ਕਿਸੇ ਵੀ ਤਰੀਕੇ ਦੇ ਨਾਲ ਇੱਥੇ ਥੁੱਕਿਆ ਨਹੀਂ ਹੈ ਤੇ ਉਹ ਹਰ ਰੋਜ਼ ਇਸਦੇ ਕੋਲ ਆਉਂਦੇ ਹਨ ਅਤੇ ਉਸ ਦੇ ਕੋਲ ਖੜ੍ਹ ਕੇ ਵੀ ਕੰਮ ਕਰਦੇ ਕੋਲ ਵੀ ਖਡ਼੍ਹੇ ਰਹਿੰਦੇ ਹਨ ਅਤੇ ਉਹ ਇਸੇ ਤਰੀਕੇ ਦੇ ਨਾਲ ਰੋਟੀ ਬਣਾਉਂਦਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਨੂੰ ਬਹੁਤ ਵਾਰ ਰੋਕਿਆ ਵੀ ਹੈ ਕਿ ਕੋਈ ਨਾ ਕੋਈ ਵਿਅਕਤੀ ਅਜਿਹੀ ਹਰਕਤ ਕਰ ਸਕਦਾ ਹੈ ਪਰ ਉਸ ਨੂੰ ਕਿਸੇ ਤਰੀਕੇ ਦੇ ਨਾਲ ਰੋਟੀ ਬਣਾਉਣੀ ਆਉਂਦੀ ਹੈ ਇਸ ਲਈ ਹੁਣ ਕਿਸੇ ਸ਼ਰਾਰਤੀ ਵਿਅਕਤੀ ਦੇ ਵੱਲੋਂ ਅਜਿਹਾ ਕਰ ਦਿੱਤਾ ਗਿਆ ਹੈ ਦੇਸ਼ ਦੀ ਵੀਡੀਓ ਵਾਇਰਲ ਕਰ ਦਿੱਤੀ ਗਈ ਹੈ ਇਸ ਲਈ ਹੁਣ ਕਿਹਾ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਦਾ ਕਹਿਣਾ ਹੈ ਕਿ ਇਸ ਵਿਅਕਤੀ ਦੀ ਕੋਈ ਗਲਤੀ ਨਹੀਂ ਹੈ ਇਸ ਲਈ ਇਸਨੂੰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਤੇ ਜਿਸ ਵੀ ਵਿਅਕਤੀ ਨੇ ਇਸ ਦੀ ਵੀਡੀਓ ਵਾਇਰਲ ਕੀਤੀ ਹੈ

ਉਸਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਜ਼ਿਆਦਾਤਰ ਮੁਸਲਿਮ ਲੜਕਿਆਂ ਨਾਲ ਹੀ ਅਜਿਹਾ ਹੋ ਰਿਹਾ ਇਸ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਫ਼ਿਰਕੇ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ ਜੋ ਕਿ ਸਹੀ ਨਹੀਂ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਉਨ੍ਹਾਂ ਲੋਕਾਂ ਨੂੰ ਵੀ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜੋ ਜਾਣ ਬੁੱਝ ਕੇ ਅਜਿਹੇ ਕਾਰਨਾਮੇ ਕਰਦੇ ਹਨ ਅਤੇ ਕਿਸੇ ਇਨਸਾਨ ਨੂੰ ਜਾਣ ਬੁੱਝ ਕੇ ਬਦਨਾਮ ਕਰਦੇ ਹਨ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *