ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਕਈ ਵਾਰ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੇ ਉੱਪਰ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਪਠਾਨਕੋਟ ਦੇ ਇੱਕ ਨਿੱਜੀ ਸਕੂਲ ਤੋਂ ਆ ਰਿਹਾ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਪੜ੍ਹਦੇ ਇੱਕ ਦਸਵੀਂ ਕਲਾਸ ਦੇ ਵਿਦਿਆਰਥੀ ਨੇ ਇਸ ਸਕੂਲ ਦੇ ਬਾਥਰੂਮ ਵਿੱਚ ਜਾ ਕੇ ਹੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਬੱਚੇ ਨੇ ਫਾਹਾ ਲਗਾ ਕੇ ਇਹ ਸਾਰਾ ਕੁਝ ਕੀਤਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਸਕੂਲ ਅਤੇ ਇਲਾਕੇ ਦੇ ਵਿੱਚ ਸਨਸਨੀ ਫੈਲ ਗਈ ਅਤੇ ਹੁਣ ਸਾਰੇ ਹੀ ਲੋਕਾਂ ਦੇ ਵੱਲੋਂ ਇਸੇ ਸਕੂਲ ਦੇ ਪ੍ਰਸ਼ਾਸਨ ਦੇ ਉਪਰ
ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਉਥੇ ਹੀ ਮ੍ਰਿਤਕ ਬੱਚੇ ਦੀ ਭੈਣ ਵੀ ਇੱਥੇ ਹੀ ਪੜ੍ਹਦੀ ਸੀ ਜਿਸਦੇ ਵੱਲੋਂ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਉਸ ਦੇ ਭਰਾ ਦੇ ਨਾਲ ਇਸ ਸਕੂਲ ਪ੍ਰਸ਼ਾਸਨ ਦੇ ਵੱਲੋਂ ਬਹੁਤ ਘਟੀਆ ਹਰਕਤਾਂ ਕੀਤੀਆਂ ਜਾ ਰਹੀਆਂ ਸਨ ਅਤੇ ਉਸ ਨੂੰ ਖਾਣ ਲਈ ਵੀ ਕੁਝ ਨਹੀਂ ਦਿੱਤਾ ਜਾ ਰਿਹਾ ਸੀ ਅਤੇ ਉਹ ਹਮੇਸ਼ਾ ਪਾਣੀ ਨਾਲ ਰੋਟੀ ਖਾਇਆ ਕਰਦਾ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਸਕੂਲ ਦੇ ਪ੍ਰਸ਼ਾਸਨ ਦੇ ਉੱਪਰ ਵੱਡੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਕਿਉਂਕਿ ਸਕੂਲ ਦੇ ਹਰਾਸਮੇਂਟ ਦੇ ਕਾਰਨ ਹੀ ਇਸ ਬੱਚੇ ਨੇ ਅਜਿਹਾ ਕੀਤਾ ਹੈ ਹੁਣ ਲੋਕਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਜਦੋਂ ਤੱਕ ਇਸ ਸਕੂਲ ਦੇ ਖਿਲਾਫ ਅਤੇ ਇਸ ਦੇ ਸਕੂਲ ਦੇ ਮਾਲਕਾਂ ਦੇ ਖ਼ਿਲਾਫ਼ ਕਾਰਵਾਈ ਨਹੀਂ ਹੋਵੇਗੀ ਉਦੋਂ ਤੱਕ ਇਸ
ਸਕੂਲ ਨੂੰ ਨਹੀਂ ਚਲਾਇਆ ਜਾਵੇਗਾ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਕੂਲ ਬਹੁਤ ਸਾਰੀਆਂ ਫੀਸਾਂ ਲੈਂਦਾ ਹੈ ਪਰ ਫਿਰ ਵੀ ਇਨ੍ਹਾਂ ਦੇ ਵੱਲੋਂ ਬੱਚਿਆਂ ਦੇ ਨਾਲ ਅਜਿਹੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ ਇਸ ਲਈ ਅਜਿਹੇ ਸਕੂਲਾਂ ਨੂੰ ਬੰਦ ਕਰ ਦੇਣਾ ਚਾਹੀਦਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿਇਸ ਸਕੂਲ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਇਸ ਦੇ ਕਾਰਨ ਇੱਕ ਬੱਚੇ ਨੇ ਆਪਣੀ ਜਾਨ ਦੇ ਦਿੱਤੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।