ਪੰਜਾਬ ਦੇ ਵਿੱਚ ਇਹ ਤਿੰਨ ਦਿਨ ਪੈ ਸਕਦਾ ਹੈ ਭਾਰੀ ਮੀਂਹ

Latest Update

ਪੰਜਾਬ ਦੀ ਮੌਨਸੂਨ ਬਾਰੇ ਮੌਸਮ ਵਿਭਾਗ ਵੱਲੋਂ ਵੱਡੀਆਂ ਚਿਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵਿੱਚ ਭਾਰੀ ਬਰਸਾਤ ਹੋ ਰਹੀ ਹੈ ਜਿਸਦੇ ਕਾਰਨ ਪੰਜਾਬ ਦਾ ਮੌਸਮ ਬਹੁਤ ਜ਼ਿਆਦਾ ਠੰਡਾ ਹੋ ਚੁੱਕਿਆ ਹੈ ਪੰਜਾਬ ਦੇ ਨਾਲ ਨਾਲ ਪਹਾੜੀ ਖੇਤਰਾਂ ਦੇ ਵਿੱਚ ਵੀ ਬਹੁਤਿਆਂ ਦਾ ਮੀਂਹ ਅਤੇ ਬਰਫ਼ਬਾਰੀ ਹੋਈ ਹੈ ਜਿਸਦਾ ਅਸਰ ਹੁਣ ਮੈਦਾਨੀ ਖੇਤਰਾਂ ਵਿੱਚ ਵੀ ਦੇਖਿਆ ਜਾ ਰਿਹਾ ਹੈ ਜਿਸਦੇ ਕਾਰਨ ਪੰਜਾਬ ਵਿੱਚ ਬਹੁਤ ਸਾਰਾ ਭਾਰੀ ਬਾਰਸ਼ ਹੋਣ ਦੇ ਕਾਰਨਾਂ ਨਾਲ ਗੜ੍ਹੇਮਾਰੀ ਵੀ ਹੋਈ ਹੈ ਜਿਸਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਦੇ ਵਿੱਚ ਸੀਤ ਲਹਿਰ ਜਾਰੀ ਰਹੇਗੀ ਅਤੇ ਬਹੁਤ ਜ਼ਿਆਦਾ ਠੰਡ ਹੋਣ ਦੇ ਆਸਾਰ ਹਨ ਜਿਸਦੇ ਬਾਰੇ ਹੁਣ ਮੌਸਮ ਵਿਭਾਗ ਵੱਲੋਂ ਦੱਸਿਆ ਜਾ ਰਿਹਾ ਹੈ

ਕਿ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਪੰਜਾਬ ਦੇ ਵਿੱਚ ਭਾਰੀ ਬਰਸਾਤ ਹੋ ਸਕਦੀ ਹੈ ਜਿਸਦੇ ਕਾਰਨ ਲੋਕਾਂ ਨੂੰ ਪਹਿਲਾਂ ਹੀ ਆਪਣੇ ਕੰਮਾਂਕਾਰਾਂ ਤੇ ਵੱਲ ਧਿਆਨ ਦੇਣਾ ਚਾਹੀਦਾ ਹੈ ਤੇ ਸਾਰੇ ਹੀ ਕੰਮਾਂਕਾਰਾਂ ਨੂੰ ਸਮੇਂ ਸਿਰ ਕਰ ਲੈਣਾ ਚਾਹੀਦਾ ਹੈ ਕਿਉਂਕਿ ਆਉਣ ਵਾਲੇ ਦਿਨਾਂ ਦੇ ਵਿੱਚ ਮੌਸਮ ਹੋਰ ਵੀ ਖਰਾਬ ਹੋ ਸਕਦਾ ਹੈ ਜਿਸ ਦੀ ਚਿਤਾਵਨੀ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਇਸਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਜਾਣ ਵਾਲੇ ਲੋਕਾਂ ਨੂੰ ਬਹੁਤ ਸਾਰੀਆਂ ਤੰਗੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਆਉਣ ਵਾਲੇ ਦਿਨਾਂ ਦੇ ਵਿੱਚ ਧੁੰਦ ਬਹੁਤ ਜ਼ਿਆਦਾ ਵਧ ਸਕਦੀ ਹੈ ਜਿਸ ਤੋਂ ਬਾਅਦ ਹੁਣ ਸਾਰੇ ਹੀ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ

ਆਉਣ ਵਾਲੇ ਦਿਨਾਂ ਦੇ ਵਿੱਚ ਮੌਸਮ ਖ਼ਰਾਬ ਹੋਣ ਦੇ ਕਾਨੂੰਨਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਬਹੁਤ ਸਾਰੇ ਲੋਕ ਜੋ ਆਪਣੀਆਂ ਡਿਊਟੀਆਂ ਉੱਪਰ ਜਾਂਦੇ ਹਨ ਉਨ੍ਹਾਂ ਨੂੰ ਰਸਤੇ ਵਿੱਚ ਬਰਸਾਤ ਤੇ ਧੁੰਦ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਹਦੇ ਕਾਨੂੰਨਾਂ ਨੂੰ ਮੁਸ਼ਕਲਾਂ ਆਉਂਦੀਆਂ ਹਨ ਇਸ ਬੀਜਣ ਦੇ ਕਦਮਾਂ ਤੋਂ ਛਿਪੇ ਆਪਣੇ ਬਚਾਅ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *