ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕੋਂਕਨਾ ਦੇ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜੋ ਕਿ ਸਾਰੇ ਹੀ ਲੋਕਾਂ ਨੂੰ ਹਿਲਾ ਕੇ ਰੱਖ ਦਿੰਦੇ ਹਨ ਅਜਿਹਾ ਹੀ ਮਾਮਲਾ ਨਿਊਯਾਰਕ ਸਿਟੀ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਅੱਗ ਲੱਗਣ ਦੇ ਕਾਰਨ ਬਹੁਤ ਭਿਆਨਕ ਹਾਦਸਾ ਹੋਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਨੌਂ ਬੱਚਿਆਂ ਦੇ ਸਮੇਤ ਉਨੀ ਲੋਕਾਂ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਇਹ ਸਾਰਾ ਹੀ ਸ਼ਹਿਰ ਸਦਮੇ ਵਿੱਚ ਹੈ ਅਤੇ ਲੋਕਾਂ ਦੇ ਵਲੋਂ ਅਤੇ ਫਾਇਰ ਬ੍ਰਿਗੇਡ ਦੇ ਵੱਲੋਂ ਅੱਗ ਉਪਰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੀ ਮੇਅਰ ਨੇ ਕਿਹਾ ਹੈ ਕਿ ਇਹ ਅੱਗ ਹਮੇਸ਼ਾਂ ਹੀ ਸਾਨੂੰ
ਪਰੇਸ਼ਾਨ ਕਰਦੀ ਰਹੀ ਹੈ ਅਤੇ ਇਹ ਹਾਦਸਾ ਬਹੁਤ ਵੱਡਾ ਹੈ ਜਿਸਦੇ ਨਾਲ ਕੇ ਸਾਰੇ ਹੀ ਨਿਊਯਾਰਕ ਸਿਟੀ ਦਾ ਦਿਲ ਦਹਿਲ ਗਿਆ ਹੈ ਅਤੇ ਲੋਕਾਂ ਦੇ ਵਿੱਚ ਸੋਗ ਦੀ ਲਹਿਰ ਹੈ ਅਤੇ ਸਾਰੇ ਲੋਕਾਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਅੱਗ ਨੂੰ ਜਲਦੀ ਤੋਂ ਜਲਦੀ ਬੁਝਾ ਦਿੱਤਾ ਜਾਵੇ ਤਾਂ ਜੋ ਹੋਰ ਜਾਨੀ ਅਤੇ ਮਾਲੀ ਨੁਕਸਾਨ ਨਾ ਹੋ ਸਕੇ ਪਰ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਲੋਕਾਂ ਵੱਲੋਂ ਬਹੁਤ ਦਰਦ ਪ੍ਰਗਟ ਕੀਤਾ ਜਾ ਰਿਹਾ ਹੈ ਤੇ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤੇ ਲੋਕਾਂ ਦਾ ਕਹਿਣਾ ਹੈ ਕਿ ਇਸ ਵਿੱਚ ਕਿਸੇ ਨਾ ਕਿਸੇ ਦੀ ਅਣਗਹਿਲੀ ਹੁੰਦੀ ਹੈ ਜਿਸਦੇ ਕਾਰਨ ਇਹ ਸਾਰੇ ਹਾਦਸੇ ਵਾਪਰਦੇ ਹਨ ਤੁਸੀਂ ਵੀ ਇਸ ਮਾਮਲੇ ਦੇ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।