ਅਚਾਨਕ ਆਮ ਆਦਮੀ ਪਾਰਟੀ ਨੇ ਕੀਤਾ ਮੁੱਖ ਮੰਤਰੀ ਦੇ ਚਿਹਰੇ ਦਾ ਅੈਲਾਨ ?

Latest Update

ਜਿਵੇਂ ਜਿਵੇਂ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਣੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਤਰ੍ਹਾਂ ਤਰ੍ਹਾਂ ਦੇ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਜਿੱਤ ਹੁੰਦੀ ਹੈ ਤਾਂ ਉਹ ਪੰਜਾਬ ਦਾ ਬਹੁਤ ਸਾਰਾ ਵਿਕਾਸ ਕਰਨਗੇ ਇਸਦੇ ਨਾਲ ਹੀ ਹੁਣ ਸਾਰੀਆਂ ਹੀ ਪਾਰਟੀਆਂ ਵੱਲੋਂ ਇਹ ਵੀ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਆਉਣ ਵਾਲੇ ਦਿਨਾਂ ਦੇ ਵਿੱਚ ਸੀਐਮ ਦੇ ਚਿਹਰੇ ਦਾ ਅੈਲਾਨ ਕੀਤਾ ਜਾਵੇ ਕਿਉਂਕਿ ਲੋਕਾਂ ਨੂੰ ਇਹ ਇੰਤਜ਼ਾਰ ਹੈ ਕਿ ਕਿਹੜੀ ਪਾਰਟੀ ਦੇ ਵਲੋਂ ਕਿਸ ਵਿਅਕਤੀ ਨੂੰ ਮੁੱਖ ਮੰਤਰੀ ਬਣਾਇਆ ਜਾਵੇਗਾ ਇਸ ਲਈ ਹੋਣਾ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਬੁਲਾਰੇ ਭਗਵੰਤ ਮਾਨ ਵੱਲੋਂ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਦੱਸਿਆ ਜਾ

ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਥੋੜ੍ਹੇ ਹੀ ਦਿਨਾਂ ਦੇ ਵਿੱਚ ਚੋਣਾਂ ਤੋਂ ਪਹਿਲਾਂ ਹੀ ਉਨ੍ਹਾਂ ਦੇ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਅੈਲਾਨ ਕਰ ਦਿੱਤਾ ਜਾਵੇਗਾ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕਿ ਸੇਮ ਦਾ ਚਿਹਰਾ ਐਲਾਨ ਨਾ ਕੀਤੇ ਜਾਣ ਕਾਰਕੁਨਾਂ ਨਾਲ ਟੁੱਟ ਚੁੱਕੇ ਹਨ ਪਰ ਫਿਰ ਵੀ ਹੁਣ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਜਲਦੀ ਹੀ ਇਹ ਸਾਰਾ ਕੁਝ ਕੀਤਾ ਜਾਵੇਗਾ ਜਿਸ ਤੋਂ ਬਾਅਦ ਲੋਕਾਂ ਨੂੰ ਹੁਣ ਇਹ ਇੰਤਜ਼ਾਰ ਹੈ ਕਿ ਕਦੋਂ ਮੁੱਖ ਮੰਤਰੀ ਦੇ ਚਿਹਰੇ ਦਾ ਅੈਲਾਨ ਆਮ ਆਦਮੀ ਪਾਰਟੀ ਵੱਲੋਂ ਕੀਤਾ ਜਾਂਦਾ ਹੈ ਇਸ ਵੀਡੀਓ ਜਿਸ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *