ਪੈਟਰੋਲ ਦੀਆਂ ਕੀਮਤਾਂ ਬਾਰੇ ਆਈ ਇਹ ਵੱਡੀ ਅਪਡੇਟ

Latest Update

ਜਿਵੇਂ ਹੀ ਨਵੇਂ ਸਾਲ ਦਾ ਆਗਾਜ਼ ਹੋਇਆ ਸੀ ਤਾਂ ਲੋਕਾਂ ਨੂੰ ਉਮੀਦ ਸੀ ਕਿ ਨਵੇਂ ਸਾਲ ਦੇ ਉੱਪਰ ਸਰਕਾਰ ਦੇ ਵੱਲੋਂ ਉਨ੍ਹਾਂ ਦੇ ਲਈ ਕੋਈ ਵੱਡੇ ਐਲਾਨ ਕੀਤੇ ਜਾਣਗੇ ਕਿਉਂਕਿ ਲੋਕਾਂ ਨੂੰ ਉਮੀਦ ਸੀ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਜ਼ਰੂਰ ਸਰਕਾਰ ਦੇ ਵੱਲੋਂ ਕੋਈ ਗਿਰਾਵਟ ਕੀਤੀ ਜਾਵੇਗੀ ਪਰ ਅਜਿਹਾ ਨਹੀਂ ਹੋਇਆ ਹੁਣ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅੱਜ ਪੈਟਰੋਲ ਅਤੇ ਡੀਜ਼ਲ ਦੇ ਮੁੱਲ ਬਾਰੇ ਵੱਡੀ ਅਪਡੇਟ ਸਾਹਮਣੇ ਆਰੀਏ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਅਤੇ ਦਿੱਲੀ ਦੇ ਵਿੱਚ ਹਾਲੇ ਤਕ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵੀ ਫੇਰਬਦਲ ਨਹੀਂ ਹੋਇਆ ਹੈ ਜਿੰਨੀਆਂ ਕੀਮਤਾਂ ਪਹਿਲਾਂ ਵਾਲੇ ਸਾਲ ਵਿੱਚ ਸਾਨੂੰ ਉਹੀ ਕੀਮਤਾਂ ਹੁਣ ਤੱਕ ਚੱਲ ਰਹੀਆਂ ਹਨ ਹਾਲਾਂਕਿ ਨਵੇਂ ਸਾਲ ਨੂੰ ਚੜ੍ਹਿਆ ਦੋ

ਹਫ਼ਤੇ ਬੀਤ ਚੁੱਕੇ ਹਨ ਪਰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕੋਈ ਵੀ ਗਿਰਾਵਟ ਨਹੀਂ ਆ ਰਹੀ ਹੈ ਜਿਸ ਨੂੰ ਦੇਖਦੇ ਹੋਏ ਲੋਕਾਂ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਹੁਣ ਸਰਕਾਰ ਦੇ ਵੱਲੋਂ ਇਨ੍ਹਾਂ ਵਿੱਚ ਕੋਈ ਫੇਰਬਦਲ ਨਹੀਂ ਕੀਤਾ ਜਾਵੇਗਾ ਕਿਉਂਕਿ ਸਰਕਾਰ ਦੁਬਾਰਾ ਉਨ੍ਹਾਂ ਨਾਲ ਸਿਰਫ ਵਾਅਦੇ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਇਸ ਲਈ ਇਹ ਸਰਕਾਰ ਝੂਠੀਆਂ ਹਨ ਅਤੇ ਇਨ੍ਹਾਂ ਵੱਲੋਂ ਝੂਠੇ ਵਾਅਦੇ ਲੋਕਾਂ ਨਾਲ ਕੀਤੇ ਜਾਂਦੇ ਹਨ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਲੋਕਾਂ ਦਾ ਕਹਿਣਾ ਹੈ ਕਿ ਹੇ ਸਰਕਾਰਾਂ ਸਿਰਫ਼ ਓਨਾ ਤੋਂ ਵੋਟਾਂ ਲੈਣ ਦੇ ਲਈ ਇਹ ਸਭ ਵਾਅਦੇ ਕਰਦੀਆਂ ਹਨ ਪਰ ਇਹ ਵਾਅਦੇ ਪੂਰੇ ਨਹੀਂ ਕੀਤੇ ਜਾਂਦੇ ਇਸ ਦੇ ਨਾਲ ਹੀ ਜੇਕਰ ਤੁਸੀਂ ਵੀ ਇਸ ਖਬਰ ਦੇ ਬਾਰੇ ਕੋਈ ਵਿਚਾਰ ਦੇਣਾ ਚਾਹੁੰਦੇ ਹੋ ਤਾਂ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਇਸ ਦੇ ਨਾਲ ਹੀ ਇਹ ਵੀ ਦੱਸਣਾ ਜ਼ਰੂਰੀ ਹੋਵੇਗਾ ਕਿ ਭਾਰਤ ਦੇ ਕਿਸੇ ਰਾਜ ਦੇ ਵਿਚ ਵੀ ਇਨ੍ਹਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਗਿਰਾਵਟ ਨਹੀਂ ਆਈ ਹੈ ਸਾਰੇ ਹੀ ਸੂਬਿਆਂ ਦੇ ਵਿੱਚ ਪਹਿਲਾਂ ਵਾਲੇ ਮੁੱਲ ਦੇ ਉੱਪਰ ਹੀ ਪੈਟਰੋਲ ਅਤੇ ਡੀਜ਼ਲ ਵਿਕ ਰਹੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *