ਬਿਕਰਮਜੀਤ ਸਿੰਘ ਮਜੀਠੀਆ ਦੇ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਇੱਕ ਦੂਜੇ ਉੱਪਰ ਬਹੁਤ ਸਾਰੇ ਇਲਜ਼ਾਮ ਲਗਾਏ ਜਾ ਰਹੇ ਹਨ ਇਸਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਵੀ ਇੱਕ ਵੱਡਾ ਕਦਮ ਚੁੱਕਿਆ ਗਿਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੇ ਵੱਲੋਂ ਬਿਕਰਮਜੀਤ ਸਿੰਘ ਮਜੀਠੀਆ ਦੇ ਖਿਲਾਫ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਫਰਾਰ ਦੱਸਿਆ ਜਾ ਰਿਹਾ ਸੀ ਅਤੇ ਉਸ ਦੇ ਵੱਲੋਂ ਕਈ ਦਰ ਅਰਜ਼ੀਆਂ ਦਾਇਰ ਕੀਤੀਆਂ ਗਈਆਂ ਸਨ ਜਿਸਦੇ ਵਚੋਲਣ ਜ਼ਮਾਨਤ ਦੀ ਮੰਗ ਕੀਤੀ ਹੈ ਪਰ ਕੋਰਟ ਵੱਲੋਂ ਉਨ੍ਹਾਂ ਦੀ ਅਰਜ਼ੀ ਖਾਰਜ ਕਰ ਦਿੱਤੀ ਗਈ ਸੀ ਪਰ

ਹੁਣ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਦੇ ਵਿੱਚ ਹੁਣ ਖੁਸ਼ੀ ਦੀ ਲਹਿਰ ਦੌੜ ਗਈ ਹੈ ਜਿਸਦੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਹੁਣ ਬਿਕਰਮਜੀਤ ਸਿੰਘ ਮਜੀਠੀਆ ਵਲੋਂ ਜੋ ਅਰਜ਼ੀ ਹਾਈ ਕੋਰਟ ਦੇ ਵਿੱਚ ਦਾਇਰ ਕੀਤੀ ਗਈ ਸੀ ਉਸ ਤੇ ਸੁਣਵਾਈ ਸਾਹਮਣੇ ਆ ਚੁੱਕੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਦੀ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ ਜਿਸ ਤੋਂ ਬਾਅਦ ਸਾਰੀ ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਖ਼ੁਸ਼ੀ ਦੀ ਲਹਿਰ ਆਏ ਤੇ ਉਨ੍ਹਾਂ ਦੇ ਵੱਲੋਂ ਇੱਕ ਦੂਜੇ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਨੇ ਇਸਦੇ ਨਾਲ ਹੀ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਯਾਰਨ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਨਾਟਕ ਰਚਿਆ ਜਾ ਰਿਹਾ ਕਿਉਂਕਿ ਬਿਕਰਮਜੀਤ ਸਿੰਘ ਮਜੀਠੀਆ ਨੂੰ ਇੱਕ ਦਿਨ ਵੀ ਜੇਲ੍ਹ ਵਿੱਚ ਨਹੀਂ ਦਿੱਤਾ ਗਿਆ ਕਿਉਂਕਿ ਉਸ ਨੂੰ ਬਾਹਰ ਹੀ ਰੱਖਿਆ ਗਿਆ ਕਾਂਗਰਸ ਵੀ ਉਸਦੇ ਨਾਲ ਮਿਲੀ ਹੋਈ ਸੀ ਇਸ ਖ਼ਬਰ ਦੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਬਾਜ਼ਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *