ਗੁਰੂ ਘਰ ਦੇ ਵਿਚ ਲੰਗਰ ਖਾਣ ਆਏ ਵਿਅਕਤੀ ਨੇ ਕਰ ਦਿੱਤਾ ਵੱਡਾ ਕਾਂਡ

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਆਖ਼ਰੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਅੱਜਕੱਲ੍ਹ ਧਾਰਮਿਕ ਸਥਾਨਾਂ ਤੇ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਹੋ ਰਹੀਆਂ ਹਨ ਜਿਸ ਨਾਲ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਪਰ ਫਿਰ ਵੀ ਇਨ੍ਹਾਂ ਕਮੇਟੀਆਂ ਦੇ ਵੱਲੋਂ ਅਜਿਹਾ ਕੁਝ ਨਹੀਂ ਕੀਤਾ ਜਾਂਦਾ ਜਿਸਦੇ ਨਾਲ ਕੇ ਇਨ੍ਹਾਂ ਨੂੰ ਰੋਕਿਆ ਜਾ ਸਕੇ ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਵਿਖੇ ਇੱਕ ਗੁਰੂ ਘਰ ਦੇ ਵਿਚ ਗੁਰੂ ਪਰਬ ਦੇ ਸਮੇਂ ਇਹ ਘਟਨਾ ਵਾਪਰੀ ਹੈ ਜਿਸਨੂੰ ਬੇਕਾਰ ਗੁ ਹੈਰਾਨ ਹੋ ਗਏ ਦੱਸਿਆ ਜਾ ਰਿਹਾ ਹੈ ਕਿ ਇਥੇ ਇਕ ਵਿਅਕਤੀ ਜੋ ਕੇਸ ਗੁਰੂ ਘਰ ਦੇ ਵਿੱਚ ਲੰਗਰ ਛਕਣ ਦੇ ਲਈ ਆਇਆ ਸੀ ਉਸ ਦੀ ਇੱਥੇ ਦੇ ਸੇਵਾਦਾਰਾਂ ਨਾਲ ਕਿਸੇ ਗੱਲ ਨੂੰ ਲੈ ਕੇ ਥੋੜ੍ਹੀ ਤਕਰਾਰ ਹੋ ਗਈ ਅਤੇ

ਇਹ ਤਕਰਾਰ ਇੰਨੀ ਜ਼ਿਆਦਾ ਵਧ ਗਈ ਕਿ ਇਸ ਵਿਅਕਤੀ ਦੇ ਵੱਲੋਂ ਇੱਥੇ ਦੇ ਮੈਨੇਜਰ ਦੀ ਦਾੜ੍ਹੀ ਨੂੰ ਹੱਥ ਪਾ ਲਿਆ ਗਿਆ ਜਿਸ ਤੋਂ ਬਾਅਦ ਇਹ ਮਾਮਲਾ ਬਹੁਤਿਆਂ ਦਾ ਪਾ ਗਿਆ ਇਸ ਵਿਅਕਤੀ ਦੀ ਪਹਿਚਾਣ ਕਸ਼ਮੀਰ ਸਿੰਘ ਵਾਸੀ ਬਿਲਾਸਪੁਰ ਵਜੋਂ ਦੱਸੀ ਜਾ ਰਹੀ ਹੈ ਅਤੇ ਇਸ ਵਿਅਕਤੀ ਦੇ ਖਿਲਾਫ਼ ਪ੍ਰਬੰਧ ਕਮੇਟੀ ਵੱਲੋਂ ਕਿਹਾ ਜਾ ਰਿਹਾ ਹੈ ਕੇਸ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਇਸ ਨੇ ਗੁਰੂ ਘਰ ਦੇ ਵਿਚ ਆ ਕੇ ਗਲਤ ਹਰਕਤ ਕੀਤੀ ਹੈ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਕਿਉਂਕਿ ਅੱਜਕੱਲ੍ਹ ਅਜਿਹੇ ਮਾਮਲੇ ਬਹੁਤ ਸਾਹਮਣਿਆਂ ਰਹਿਣ ਜਿੱਥੇ ਕਿ ਗੁਰੂ ਘਰਾਂ ਦੇ ਵਿੱਚ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿਸਦੇ ਕਾਰਨ ਲੋਕਾਂ ਦੇ ਦਿਲਾਂ ਨੂੰ ਠੇਸ ਪਹੁੰਚਦੀ ਹੈ ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਅੱਜਕੱਲ੍ਹ ਗੁਰੂ ਘਰਾਂ ਦਾ ਮਾਹੌਲ ਬਹੁਤ ਖ਼ਰਾਬ ਹੋ ਰਿਹਾ ਹੈ ਅਤੇ ਇੱਥੇ ਆਏ ਦਿਨ ਕੋਈ ਨਾ ਕੋਈ ਗਲਤ ਕੰਮ ਹੁੰਦਾ ਰਹਿੰਦਾ ਹੈ ਇਸ ਖਬਰ ਨੂੰ ਸੁਣ ਦੁਆ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਲੈ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *