ਪੰਜਾਬ ਦੇ ਵਿੱਚ ਵੋਟਾਂ ਦੇ ਐਲਾਨ ਤੋਂ ਬਾਅਦ ਪ੍ਰਧਾਨਮੰਤਰੀ ਨਰਿੰਦਰ ਮੋਦੀ ਬਾਰੇ ਆਈ ਵੱਡੀ ਖ਼ਬਰ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਜਾਈ ਨੂੰ ਪੰਜਾਬ ਦੀ ਸਿਆਸਤ ਗਰਮਾਉਂਦੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਖ ਵੱਖ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਵੱਲੋਂ ਬਹੁਤ ਸਾਰੀਆਂ ਰੈਲੀਆਂ ਵੀ ਕੀਤੀਆਂ ਗਈਆਂ ਹਨ ਜਿਸ ਦੇ ਨਾਲ ਕਿ ਉਹ ਪੰਜਾਬ ਦੇ ਵਿੱਚ ਅਤੇ ਬਾਕੀ ਰਹਿੰਦੇ ਰਾਜਾਂ ਦੇ ਵਿੱਚ ਆਪਣਾ ਸਰਕਾਰ ਬਣਾ ਸਕਣ ਇਸੇ ਨੂੰ ਲੈ ਕੇ ਹੁਣ ਚੋਣ ਕਮਿਸ਼ਨ ਦੇ ਵੱਲੋਂ ਵੱਡੇ ਐਲਾਨ ਕੀਤੇ ਗਏ ਹਨ ਜਿਸ ਤੋਂ ਬਾਅਦ ਉਨ੍ਹਾਂ ਦੀ ਸ਼ਕਤੀ ਵਧਾ ਦਿੱਤੇ ਗਏ ਉਨ੍ਹਾਂ ਦਾ ਕਹਿਣਾ ਹੈ ਕਿ ਕੋਈ ਵੀ ਵਿਅਕਤੀ ਹੁਣ ਕਿਸੇ ਵੀ ਤਰੀਕੇ ਦੇ ਨਾਲ ਆਪਣਾ ਚੋਣ ਪ੍ਰਚਾਰ ਨਹੀਂ ਕਰ ਸਕਦਾ ਇਸ ਲਈ ਜਿਸ ਵੀ ਵਿਅਕਤੀ ਦੇ ਵੱਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਪ੍ਰੋਡੈਕਟ ਵੇਚਿਆ ਜਾਂਦਾ ਹੈ ਜਾਂ ਉਸ ਦੇ ਉਪਰ ਆਪਣੀ ਤਸਵੀਰ ਲਗਾਈ ਜਾਂਦੀਆਂ ਉਸ ਤੇ ਰੋਕ ਲਗਾ

ਦਿੱਤੀ ਗਈ ਹੈ ਇਸ ਦੇ ਨਾਲ ਹੀ ਹੁਣ ਦੇਸ਼ ਦੇ ਪ੍ਰਧਾਨਮੰਤਰੀ ਦੇ ਲਈ ਇੱਕ ਵੱਡੀ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਜੋ ਕੋਰੋਨਾ ਟੀਕਾਕਰਨ ਦੇ ਸਰਟੀਫਿਕੇਟ ਵੰਡੇ ਜਾਂਦੇ ਸਨ ਜਿਨ੍ਹਾਂ ਦੇ ਉਪਰ ਉਨ੍ਹਾਂ ਦੀ ਫੋਟੋ ਹੋਇਆ ਕਰਦੀ ਸੀ ਉਸ ਤੇ ਰੋਕ ਲਗਾ ਦਿੱਤੀ ਗਈ ਹੈ ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਹੁਣ ਇਨ੍ਹਾਂ ਸਰਟੀਫਿਕੇਟਾਂ ਦੇ ਉੱਪਰ ਕੋਈ ਵੀ ਤਸਵੀਰ ਨਹੀਂ ਲੱਗੇਗੀ ਕਿਉਂਕਿ ਹੁਣ ਚੋਣ ਪ੍ਰਚਾਰ ਨਹੀਂ ਹੋ ਸਕਦਾ ਅਜਿਹੀਆਂ ਚੀਜ਼ਾਂ ਦੇ ਨਾਲ ਵੀ ਚੋਣ ਪ੍ਰਚਾਰ ਹੁੰਦਾ ਹੈ ਅਤੇ ਘਰ ਘਰ ਅਜਿਹੀਆਂ ਚੀਜਾਂ ਪਹੁੰਚਦੀਆਂ ਹਨ ਤਾਂ ਲੋਕਾਂ ਦੇ ਵੱਲੋਂ ਇਨ੍ਹਾਂ ਤੇ ਪ੍ਰਚਾਰ ਕੀਤਾ ਜਾਂਦਾ ਹੈ ਇਸ ਲਈ ਹੁਣ ਜਦੋਂ ਵੀ ਕੋਈ ਵਿਅਕਤੀ ਟੀਕਾਕਰਨ ਕਰਵਾਉ ਤੋਂ ਬਾਅਦ ਜੋ ਸਰਟੀਫਿਕੇਟ ਦਿੱਤਾ ਜਾਵੇਗਾ ਉਸ ਤੇ ਕਦੇ ਵੀ ਨਰਿੰਦਰ ਮੋਦੀ ਦੀ ਫੋਟੋ ਨਹੀਂ ਅਵਿਕੇਸ਼ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਪਹਿਲਾਂ ਤੋਂ ਹੀ ਕਰਨਾ ਚਾਹੀਦਾ ਸੀ ਹੁਣ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

 

Leave a Reply

Your email address will not be published. Required fields are marked *