ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੋਰੂਨਾ ਮਹਾਂਮਾਰੀ ਲਗਾਤਾਰ ਕਹਿਰ ਵਰਸਾਉਂਦੀ ਹੋਈ ਦਿਖਾਈ ਦੇ ਰਹੀ ਹੈ ਦੇਸ਼ ਦੇ ਵੱਖੋ ਵੱਖਰੇ ਇਲਾਕਿਆਂ ਦੇ ਵਿਚੋਂ ਕਰੁਣਾ ਮਹਾਂਮਾਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਕਾਰਨ ਲੋਕਾਂ ਦੇ ਵਿੱਚ ਵੀ ਦਹਿਸ਼ਤ ਹੈ ਅਤੇ ਕਈ ਥਾਵਾਂ ਤੇ ਲਾਕਡਾਊਨ ਲਗਾ ਦਿੱਤਾ ਗਿਆ ਹੈ ਇਸ ਦੇ ਨਾਲ ਹੀ ਨਾਈਟ ਕਰਫ਼ਿਊ ਵੀ ਲਗਾਇਆ ਜਾ ਰਿਹਾ ਹੈ ਅਤੇ ਹੁਣ ਖਬਰ ਹਰਿਆਣਾ ਤੋਂ ਸਾਹਮਣੇ ਆ ਰਹੀ ਹੈ ਹਰਿਆਣਾ ਸਰਕਾਰ ਨੇ ਕਵਿਡ ਉਨੀ ਮਹਾਂਮਾਰੀ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਕੂਲ ਅਤੇ ਕਾਲਜਾਂ ਨੂੰ ਛੱਬੀ ਜਨਵਰੀ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ ਸਿੱਖਿਆ ਮੰਤਰੀ ਕੰਵਰਪਾਲ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਦੌਰਾਨ ਆਨਲਾਈਨ ਪੜ੍ਹਾਈ ਜਾਰੀ ਰਹੇਗੀ ਜਿਸ ਵਿੱਚ ਸਕੂਲ ਅਤੇ ਕਾਲਜ ਅਗਾਊਂ ਪ੍ਰੀਖਿਆ ਦੀ ਤਿਆਰੀ ਤੇ ਕੇਂਦਰਿਤ ਹੋ ਕੇ ਲੋੜੀਂਦੀ ਕਾਰਵਾਈ
ਕਰਨਗੇ ਦੱਸ ਦਈਏ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਤਿੰਨ ਜਨਵਰੀ ਤੋਂ ਲੈ ਕੇ ਬਾਰਾਂ ਜਨਵਰੀ ਤੱਕ ਸਰਦੀ ਦੀਆਂ ਛੁੱਟੀਆਂ ਐਲਾਨ ਕੀਤੀਅਾਂ ਗੲੀਅਾਂ ਸਨ।ਸੋ ਵਧਦੇ ਹੋਏ ਕਰੁਨਾ ਮਾਹਾਵਾਰੀ ਦੇ ਮਾਮਲੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਖ਼ਰਾਬ ਕਰ ਰਹੇ ਹਨ ਜਿਸ ਕਾਰਨ ਲੋਕਾਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਦੀ ਚਿੰਤਾ ਹੋ ਰਹੀ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਬੱਚਿਆਂ ਦੇ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਉਥੇ ਹੀ ਉਨ੍ਹਾਂ ਦੇ ਮਾਪਿਆਂ ਦੇ ਵਿੱਚ ਚਿੰਤਾ ਜਤਾਈ ਜਾ ਰਹੀ ਉਨ੍ਹਾਂ ਦੇ ਮਾਪਿਆਂ ਦਾ ਕਹਿਣਾ ਹੈ ਕਿ ਸਾਡੇ ਬੱਚਿਆਂ ਦੀ ਪੜ੍ਹਾਈ ਪਹਿਲਾਂ ਹੀ ਬਹੁਤ ਜ਼ਿਆਦਾ ਖਰਾਬ ਹੋ ਚੁੱਕੀ ਹੈ ਪਰ ਸਰਕਾਰ ਵੱਲੋਂ ਹੁਣ ਹੋਰ ਜ਼ਿਆਦਾ ਛੁੱਟੀਆਂ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਨਾਲ ਕਿ ਉਨ੍ਹਾਂ ਦਾ ਆਉਣ ਵਾਲਾ ਭਵਿੱਖ ਖ਼ਰਾਬ ਹੋ ਰਿਹਾ ਹੈ ਇਸ ਖ਼ਬਰ ਨੂੰ ਜਾਨਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੀ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।