ਕੈਨੇਡਾ ਦੇ ਵਿੱਚ ਵੇਖੋ ਕਿੰਜ ਹੁੰਦਾ ਹੈ ਪੰਜਾਬ ਦੀਆਂ ਕੁੜੀਆਂ ਦਾ ਸਰੀਰਕ ਸੋਸ਼ਣ

Latest Update

ਪੰਜਾਬ ਦੇ ਵਿੱਚ ਅਕਸਰ ਹੀ ਹਰ ਇੱਕ ਨੌਜਵਾਨ ਦਾ ਸੁਪਨਾ ਬਣ ਚੁੱਕਿਆ ਹੈ ਕਿ ਉਹ ਵਿਦੇਸ਼ਾਂ ਵਿੱਚ ਜਾ ਕੇ ਆਪਣੀ ਜ਼ਿੰਦਗੀ ਨੂੰ ਬਿਤਾਉਣਾ ਚਾਹੁੰਦਾ ਹੈ ਤੇ ਆਪਣੇ ਸੁਪਨੇ ਨੂੰ ਪੂਰਾ ਕਰਨਾ ਚਾਹੁੰਦਾ ਇਨ੍ਹਾਂ ਦੇ ਬੱਚੇ ਹੀ ਬਹੁਤ ਸਾਰੀਆਂ ਲੜਕੀਆਂ ਵੀ ਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਦੇ ਵੱਲੋਂ ਵਿਦੇਸ਼ਾਂ ਵਿੱਚ ਜਾ ਕੇ ਆਪਣੀ ਜ਼ਿੰਦਗੀ ਨੂੰ ਜਿਉਣ ਦੇ ਸੁਫ਼ਨੇ ਦੇਖੇ ਕਹਿੰਦੇ ਹਨ ਜਦੋਂ ਉਹ ਵਿਦੇਸ਼ਾਂ ਵਿੱਚ ਚਲੇ ਜਾਂਦੇ ਹਨ ਤਾਂ ਉਥੋਂ ਦੀ ਅਸਲੀਅਤ ਨਾਲ ਜਦੋਂ ਉਹ ਜਾਣੂ ਹੁੰਦੇ ਹਨ ਤਾਂ ਉਨ੍ਹਾਂ ਦਾ ਦਿਲ ਟੁੱਟ ਜਾਂਦਾ ਹੈ ਪਰ ਉੱਥੇ ਹੀ ਉਨ੍ਹਾਂ ਦੇ ਟੁੱਟਣ ਦਾ ਬਹੁਤ ਸਾਰੇ ਲੋਕਾਂ ਦੇ ਵੱਲੋਂ ਫਾਇਦਾ ਉਠਾਇਆ ਜਾਂਦਾ ਹੈ ਤੇ ਬਹੁਤ ਸਾਰੇ ਨੌਜਵਾਨ ਜੋ ਕਿ ਪੰਜਾਬੀ ਹੀ ਹੁੰਦੇ ਹਨ ਉਨ੍ਹਾਂ ਦੇ ਵੱਲੋਂ ਵੀ ਇਸ ਦਾ ਫ਼ਾਇਦਾ ਉਠਾਇਆ ਅਤੇ ਉਨ੍ਹਾਂ ਦੇ ਨਾਲ ਝੂਠੇ ਪਿਆਰ ਕਰਕੇ ਉਨ੍ਹਾਂ ਦਾ ਸਰੀਰਕ ਸੋਸ਼ਣ ਕੀਤਾ ਜਾਂਦਾ

ਇਸ ਦੇ ਨਾਲ ਹੀ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਇਨ੍ਹਾਂ ਦੀਆਂ ਮਜਬੂਰੀਆਂ ਦਾ ਫ਼ਾਇਦਾ ਉਠਾਇਆ ਜਾਂਦਾ ਹੈ ਤਾਂ ਨਾ ਇਨ੍ਹਾਂ ਦਾ ਸਰੀਰਕ ਸੋਸ਼ਣ ਕੀਤਾ ਜਾਂਦਾ ਹੈ ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਦੇ ਬਰੈਂਪਟਨ ਅਤੇ ਹੋਰ ਬਹੁਤ ਸਾਰੇ ਅਜਿਹੇ ਸ਼ਹਿਰ ਹਨ ਜਿੱਥੋਂ ਕਿ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਥੇ ਕਿ ਬਹੁਤ ਸਾਰੀਆਂ ਲੜਕੀਆਂ ਜੋ ਕਿ ਮਾਨਸਿਕ ਤੌਰ ਤੇ ਟੁੱਟ ਚੁੱਕੀਆਂ ਹੁੰਦੀਆਂ ਹਨ ਜਾਂ ਫਿਰ ਨੌਜਵਾਨਾਂ ਦੇ ਵੱਲੋਂ ਉਨ੍ਹਾਂ ਨੂੰ ਆਪਣੇ ਪਿਆਰ ਦੇ ਚੱਕਰ ਵਿੱਚ ਫਸਾ ਲਿਆ ਜਾਂਦਾ ਹੈ ਉਨ੍ਹਾਂ ਦੇ ਨਾਲ ਸਰੀਰਕ ਸ਼ੋਸ਼ਣ ਹੁੰਦਾ ਹੈ ਅਤੇ ਉਹ ਦੇਹ ਵਪਾਰ ਦੇ ਧੰਦੇ ਵਿੱਚ ਧੱਕ ਦਿੱਤੀਆਂ ਜਾਂਦੀਆਂ ਹਨ ਜਿਸ ਤੋਂ ਬਾਅਦ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਅਜਿਹਾ ਕੁਝ ਨਹੀਂ ਦੱਸ ਸਕਦੀਆਂ ਦੱਸਿਆ ਜਾ ਰਿਹਾ ਹੈ ਕਿ ਅਜਿਹਾ ਕੁਝ ਅੱਜਕੱਲ੍ਹ ਵਿਦੇਸ਼ਾਂ ਦੇ ਵਿਚ ਬਹੁਤੇ ਦਾ ਚੱਲ ਰਿਹਾ ਹੈ ਅਤੇ ਲੜਕੀਆਂ ਦੇ ਨਾਲ ਅਜਿਹਾ ਕੁਝ ਬਹੁਤ ਜ਼ਿਆਦਾ ਵਾਪਰ ਰਿਹਾ ਹੈ ਪਰ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ

ਇਹ ਨਹੀਂ ਦੱਸ ਸਕਦੀਆਂ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਪੰਜਾਬ ਦੇ ਲੋਕਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਜਿਨ੍ਹਾਂ ਦੇ ਬੱਚੇ ਵੀ ਬਾਹਰ ਗਏ ਹਨ ਜਿਨ੍ਹਾਂ ਦੀਆਂ ਲੜਕੀਆਂ ਵਿਦੇਸ਼ਾਂ ਵਿੱਚ ਗਈਆਂ ਹੋਈਆਂ ਹਨ ਉਨ੍ਹਾਂ ਦੇ ਮਾਂ ਬਾਪ ਦਾ ਬਹੁਤ ਬੁਰਾ ਹਾਲ ਹੈ ਅਤੇ ਉਹ ਵੀ ਇਹ ਸੋਚਦੇ ਹਨ ਕਿ ਉਨ੍ਹਾਂ ਦੇ ਬੱਚੇ ਨਾਲ ਵੀ ਕਿਤੇ ਅਜਿਹਾ ਤਾਂ ਨਹੀਂ ਹੋ ਰਿਹਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਲੜਕੀਆਂ ਨੂੰ ਵਿਦੇਸ਼ਾਂ ਵਿੱਚ ਨਹੀਂ ਭੇਜਣਾ ਚਾਹੀਦਾ ਇਸ ਖ਼ਬਰ ਤੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *