ਪੰਜਾਬ ਦੇ ਵਿੱਚ ਹੋਵੇਗੀ ਅਧਿਆਪਕਾਂ ਦੀ ਭਰਤੀ, ਜਲਦੀ ਕਰੋ ਅਪਲਾਈ

Latest Update

ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਚ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਵੱਖ ਵੱਖ ਵਿਸ਼ਿਆਂ ਦੇ ਅਧਿਆਪਕਾਂ ਦੀਆਂ ਇਕਤਾਲੀ ਸੌ ਇਕਾਹਠ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ ਸਕੂਲ ਸਿੱਖਿਆ ਵਿਭਾਗ ਅਧੀਨ ਮਾਸਟਰ ਕਾਡਰ ਵਿੱਚ ਵੱਖ ਵੱਖ ਵਿਸ਼ਿਆਂ ਦੀਆਂ ਬੈਕਲਾਗ ਅਤੇ ਨਵੀਆਂ ਅਸਾਮੀਆਂ ਨੂੰ ਭਰਨ ਲਈ ਯੋਗ ਉਮੀਦਵਾਰਾਂ ਪਾਸੋਂ ਵਿਭਾਗ ਦੀ ਵੈੱਬਸਾਈਟ ਡਬਲਿਊ ਡਬਲਿਊ ਡਬਲਿਊ ਡਾਟ ਐਜੂਕੇਸ਼ਨ ਰਿਕੁਆਇਰਮੈਂਟ ਬੋਰਡ ਡੌਟ ਕੌਮ ਤੇ ਆਨ ਲਾਈਨ ਦਰਖਾਸਤਾਂ ਦੀ ਮੰਗ ਤੀਹ ਜਨਵਰੀ ਦੋ ਹਜਾਰ ਬਾਈ ਤੱਕ ਕੀਤੀ ਗਈ ਹੈ ਡਾਇਰੈਕਟਰ ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਵੱਲੋਂ ਅੱਜ ਜਾਰੀ ਕੀਤੇ ਅਧਿਆਪਕਾਂ ਦੀਆਂ ਅਸਾਮੀਆਂ ਦੇ ਇਸ਼ਤਿਹਾਰ ਵਿੱਚ ਵੱਖ ਵੱਖ ਵਿਸ਼ਿਆਂ ਨਾਲ ਸਬੰਧਤ ਮਾਸਟਰ ਕਾਡਰ ਜਿਵੇਂ ਹਿਸਾਬ ਦੀਆਂ ਨੌੰ ਸੌ ਬਾਰਾਂ ਸਾਇੰਸ ਦੀਆਂ ਅੱਠ ਸੌ

ਉਨਾਹਠ ਹਿੰਦੀ ਦੀਆਂ ਦੋ ਸੌ ਚਾਲੀ ਪੰਜਾਬੀ ਦੀਆਂ ਪੰਜ ਸੌ ਚੌਂਤੀ ਸਮਾਜਿਕ ਸਿੱਖਿਆ ਦੀਆਂ ਛੇ ਸੌ ਤੇਤੀ ਅੰਗਰੇਜ਼ੀ ਦੀਆਂ ਸੱਤ ਸੌ ਨੱਬੇ ਮਿਊਜ਼ਿਕ ਦੀਆਂ ਪੱਚੀ ਫਿਜ਼ੀਕਲ ਐਜੂਕੇਸ਼ਨ ਦੀਆਂ ਇੱਕ ਸੌ ਅਠਾਹਠ ਅਸਾਮੀਆਂ ਸ਼ਾਮਲ ਹਨ ਇਨ੍ਹਾਂ ਅਸਾਮੀਆਂ ਦੀ ਭਰਤੀ ਕਰਨ ਸਬੰਧੀ ਸਟੇਟ ਪੱਧਰ ਤੇ ਇੱਕ ਸੌ ਪੰਜਾਹ ਅੰਕਾਂ ਦਾ ਦਾ ਇੱਕ ਲਿਖਤੀ ਪੇਪਰ ਲਿਆ ਜਾਵੇਗਾ ਜੋ ਇਨ੍ਹਾਂ ਅਸਾਮੀਆਂ ਲਈ ਦਰਸਾਈਆਂ ਗਈਆਂ ਵਿੱਦਿਅਕ ਪ੍ਰੋਫੈਸ਼ਨਲ ਯੋਗਤਾਵਾਂ ਲਈ ਨਿਰਧਾਰਿਤ ਸ਼ਰਤਾਂ ਪੂਰੀਆਂ ਕਰਦੇ ਹੋਣਗੇ ਉਨ੍ਹਾਂ ਉਮੀਦਵਾਰਾਂ ਦੀ ਮੈਰਿਟ ਨਿਰੋਲ ਲਿਖਤੀ ਟੈਸਟ ਦੇ ਆਧਾਰ ਤੇ ਬਣਾਈ ਜਾਵੇਗੀ ਇਹ ਭਰਤੀ ਲਿਖਤੀ ਪ੍ਰੀਖਿਆ ਦੇ ਆਧਾਰ ਉਤੇ ਪਾਰਦਰਸ਼ੀ ਤਰੀਕੇ ਨਾਲ ਕੀਤੀ ਜਾਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੀਆਂ ਆਦੇਸ਼ ਖ਼ਬਰ ਨੂੰ ਵੱਧ ਤੋਂ ਵੱਧ ਸ਼ੇਅਰ ਕਰ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *