ਦੋਸਤ ਹੀ ਕਰ ਗਏ ਨੌਜਵਾਨ ਦੇ ਨਾਲ ਸਾਰੀਆਂ ਹੱਦਾਂ ਪਾਰ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਬੇਕਿਰਕ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਤੇ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਅੱਜਕੱਲ੍ਹ ਨੌਜਵਾਨਾਂ ਦੇ ਵਿੱਚ ਬਹੁਤ ਜ਼ਿਆਦਾ ਗੁੱਸਾ ਪਾਇਆ ਕਿਹਾ ਜਾਂਦਾ ਹੈ ਇਸ ਗੁੱਸੇ ਦੇ ਕਾਰਨ ਕਈ ਵਾਰ ਨੌਜਵਾਨ ਅਜਿਹੇ ਕਾਰਨਾਮੇ ਕਰ ਤਾਂ ਦੇ ਦਿੰਦੇ ਹਨ ਜਿਸਦੇ ਕਾਰਨ ਕਿਸੇ ਨਾ ਕਿਸੇ ਦੀ ਜ਼ਿੰਦਗੀ ਬਰਬਾਦ ਹੋ ਜਾਂਦੀ ਹੈ ਅਜਿਹਾ ਹੀ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਦੀ ਬਾਜਵਾ ਕਾਲੋਨੀ ਦੇ ਵਿੱਚ ਇੱਕ ਨੌਜਵਾਨ ਨੂੰ ਜਾਨੋਂ ਮਾਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਦੋ ਦੋਸਤ ਜਿਸ ਦੇ ਵਿੱਚ ਇੱਕ

ਦਾ ਨਾਮ ਨਿਖਿਲ ਦੱਸਿਆ ਜਾ ਰਿਹਾ ਹੈ ਉਹ ਆਪਣੇ ਦੋਸਤ ਦੇ ਨਾਲ ਕਿਤੇ ਜਾ ਰਿਹਾ ਸੀ ਰਸਤੇ ਵਿੱਚ ਉਸ ਦੀ ਕਿਸੇ ਨੌਜਵਾਨ ਦੇ ਨਾਲ ਲੜਾਈ ਹੋ ਗਈ ਜਿਨ੍ਹਾਂ ਨੌਜਵਾਨਾਂ ਦੇ ਵੱਲੋਂ ਕਿਸੇ ਧੀ ਤੇਜ਼ਧਾਰ ਹਥਿਆਰ ਦੇ ਨਾਲ ਇਨ੍ਹਾਂ ਦੇ ਉੱਪਰ ਵਾਰ ਕੀਤੇ ਗਏ ਅਤੇ ਇਸ ਤੋਂ ਬਾਅਦ ਇਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਜਿੱਥੇ ਕਿ ਨਿਖਿਲ ਨਾਮ ਦੇ ਨੌਜਵਾਨ ਦੀ ਮੌਤ ਹੋ ਗਈ ਦੱਸੀ ਜਾ ਰਹੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਇਲਾਕੇ ਵਿਚ ਸਨਸਨੀ ਫੈਲ ਗਈ ਅਤੇ ਲੋਕਾਂ ਦੇ ਵਿਚ ਡਰ ਦਾ ਮਾਹੌਲ ਹੈ ਅਤੇ ਦੇਖਿਆ ਜਾ ਰਿਹਾ ਹੈ ਕਿ ਅੱਜਕੱਲ੍ਹ ਨੌਜਵਾਨਾਂ ਦੇ ਵਿੱਚ ਬਹੁਤ ਸਾਰਾ ਗੁੱਸਾ

ਵਧ ਚੁੱਕਿਆ ਹੈ ਅਤੇ ਉਨ੍ਹਾਂ ਦੇ ਵੱਲੋਂ ਛੋਟੀਆਂ ਛੋਟੀਆਂ ਗੱਲਾਂ ਨੂੰ ਲੈ ਕੇ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਕਾਰਨ ਉਨ੍ਹਾਂ ਦੀ ਅਤੇ ਦੂਜਿਆਂ ਦੀ ਜ਼ਿੰਦਗੀ ਬਰਬਾਦ ਹੋ ਜਾਂਦੀ ਅਤੇ ਪਰਿਵਾਰ ਦੀ ਜ਼ਿੰਦਗੀ ਵੀ ਬਰਬਾਦ ਹੋ ਜਾਂਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਪੁਲੀਸ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਉਨ੍ਹਾਂ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ ਜਿਨ੍ਹਾਂ ਦੇ ਵਲੋਂ ਹੀ ਸਾਰਾ ਕੁਝ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਨੂੰ ਸਿੱਧੇ ਰਸਤੇ ਪਾਉਣ ਦੇ ਲਈ ਉਨ੍ਹਾਂ ਨੂੰ ਕੁਝ ਨਾ ਕੁਝ ਕਰਨਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *