ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨੂੰ ਮਿਲਿਆ ਚੋਣ ਨਿਸ਼ਾਨ

Latest Update

ਜਿਵੇਂ ਜਿਵੇਂ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਪਾਰਟੀ ਪੰਜਾਬ ਦੇ ਵਿੱਚ ਸਰਕਾਰ ਬਣਾਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਬਹੁਤ ਸਾਰਾ ਵਿਕਾਸ ਕੀਤਾ ਜਾਵੇਗਾ ਇਸਦੇ ਨਾਲ ਹੀ ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜੋ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਆਪਣੀ ਪਾਰਟੀ ਦੇ ਵਿਚ ਆਪਣੀ ਟਿਕਟ ਪੱਕੀ ਨਹੀਂ ਦਿਖਾਈ ਦੇ ਰਹੀ ਇਸ ਦੇ ਨਾਲ ਹੀ ਇੱਕ ਵੱਡਾ ਫ਼ੈਸਲਾ ਪਿਛਲੇ ਸਮੇਂ ਵਿੱਚ ਆਈ ਜਦੋਂ ਕਾਂਗਰਸ ਪਾਰਟੀ ਦੇ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਲਾਹ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਕੈਪਟਨ

ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਨੂੰ ਛੱਡ ਦਿੱਤਾ ਸੀ ਅਤੇ ਉਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਆਪਣੀ ਨਵੀਂ ਪਾਰਟੀ ਬਣਾਈ ਗਈ ਸੀ ਜਿਸ ਤੋਂ ਬਾਅਦ ਇਹ ਵੀ ਗੱਲਾਂ ਕੀਤੀਆਂ ਜਾ ਰਹੀਆਂ ਸਨ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਜਾ ਸਕਦੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਆਪਣੀ ਇਕ ਨਵੀਂ ਪਾਰਟੀ ਬਣਾ ਲਈ ਗਈ ਜਿਸ ਤੋਂ ਬਾਅਦ ਉਨ੍ਹਾਂ ਨੇ ਭਾਜਪਾ ਦੇ ਨਾਲ ਗੱਠਜੋੜ ਵੀ ਕਰ ਲਿਆ ਸੀ ਇਸ ਤੋਂ ਬਾਅਦ ਹੁਣ ਚੋਣ ਕਮਿਸ਼ਨ ਦੇ ਦੁਬਾਰਾ ਇਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਜਿਸ ਦਾ ਨਾਮ ਲੋਕ ਕਾਂਗਰਸ ਪਾਰਟੀ ਦੱਸਿਆ ਜਾ ਰਿਹਾ ਹੈ ਉਸ ਨੂੰ ਚੋਣ ਨਿਸ਼ਾਨ ਲਈ ਦੇ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨੂੰ ਹੁਣ ਖਿੱਦੋ ਖੂੰਡੀ ਚੋਣ ਨਿਸ਼ਾਨ ਦਿੱਤਾ ਗਿਆ ਹੈ ਜਿਸ ਤੋਂ

ਬਾਅਦ ਹੁਣ ਦੇਖਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਹੁਣ ਖਿੱਦੋ ਖੂੰਡੀ ਦੇ ਚੋਣ ਨਿਸ਼ਾਨ ਤੋਂ ਚੋਣਾਂ ਵਿੱਚ ਲੜੇਗੀ ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਆਪਣੀ ਪਾਰਟੀ ਨੂੰ ਜਿਤਾਉਣ ਦੇ ਲਈ ਪੂਰੀ ਕੋਸ਼ਿਸ਼ ਕਰ ਰਹੇ ਹਨ ਅਤੇ ਉਨ੍ਹਾਂ ਦੇ ਵੱਲੋਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਜੋ ਵੀ ਵਾਅਦੇ ਕੀਤੇ ਗਏ ਹਨ ਉਹ ਪੂਰੇ ਕੀਤੇ ਜਾਣਗੇ ਪਰ ਇਸ ਦੇ ਬਾਰੇ ਲੋਕਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਅੰਨ੍ਹੀ ਪਹਿਲਾਂ ਮੁੱਖ ਮੰਤਰੀ ਬਣ ਕੇ ਕੋਈ ਕੰਮ ਨਹੀਂ ਕੀਤਾ ਇਸ ਲਈ ਉਨ੍ਹਾਂ ਦੀ ਦਿਲਚਸਪੀ ਕੈਪਟਨ ਅਮਰਿੰਦਰ ਸਿੰਘ ਵਿੱਚ ਨਹੀਂ ਹੈ ਇਸ ਬਾਰੇ ਤੁਸੀਂ ਵੀ ਆਪਣੇ ਵਿਚਾਰ ਕਮੇਂਟਰੀ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *