ਕੱਚੇ ਮੁਲਾਜ਼ਮ ਨਾਲ ਕੰਮ ਕਰਦਿਆਂ ਕਰਦਿਆਂ ਹੋ ਗਿਆ ਇਹ ਵੱਡਾ ਕਾਂਡ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੇ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਦੇ ਨਾਲ ਹਾਦਸੇ ਵਾਪਰ ਜਾਂਦੇ ਹਨ ਅਤੇ ਉਹਨਾਂ ਦੀ ਮੌਤ ਹੋ ਜਾਂਦੀ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਅੰਮ੍ਰਿਤਸਰ ਦੁਆਰਾ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਚੋਣ ਜ਼ਾਬਤਾ ਲੱਗਣ ਦੇ ਕਾਰਨ ਸਾਰੀਆਂ ਹੀ ਖੰਭਿਆਂ ਅਤੇ ਕੰਧਾਂ ਦੇ ਉੱਤੋਂ ਸਾਰੇ ਬੋਰਡ ਉਤਾਰੇ ਜਾ ਰਹੇ ਹਨ ਕਿਉਂਕਿ ਉਨ੍ਹਾਂ ਚੋਣ ਕਮਿਸ਼ਨ ਵੱਲੋਂ ਇਹ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਕੋਈ ਵੀ ਵਿਅਕਤੀ ਆਪਣਾ ਚੋਣ ਪ੍ਰਚਾਰ ਨਹੀਂ ਕਰਦਾ ਸਕਦਾ ਇਸ ਲਈ ਹੁਣ ਸਾਰੇ ਹੀ ਸ਼ਹਿਰਾਂ ਦੀਆਂ ਕਾਰਪੋਰੇਸ਼ਨ ਅਧਿਕਾਰੀਆਂ ਨੂੰ ਇਹ ਹੁਕਮ ਦੇ ਦਿੱਤੇ ਗਏ ਹਨ ਕਿ ਸਾਰੇ ਹੀ ਸ਼ਹਿਰਾਂ ਅਤੇ ਪਿੰਡਾਂ ਦੇ ਵਿੱਚੋਂ ਇਹ ਮੁੜ ਉਤਾਰ ਦੇਣੇ ਚਾਹੀਦੇ ਹਨ ਇਸ ਦੇ ਲਈ ਹੀ ਹੁਣ ਦੱਸਿਆ ਜਾ

ਰਿਹਾ ਹੈ ਕਿ ਅੰਮ੍ਰਿਤਸਰ ਦੇ ਵਿਚ ਇਕ ਵਿਅਕਤੀ ਜਿਸਦਾ ਨਾਮ ਬੌਬੀ ਸੰਧੂ ਦੱਸਿਆ ਜਾ ਰਿਹਾ ਹੈ ਉਹ ਆਪਣੇ ਅਧਿਕਾਰੀਆਂ ਦੇ ਨਾਲ ਇਹ ਖੰਭੇ ਤੋਂ ਪੋਸਟਰ ਲਾ ਰਿਹਾ ਸੀ ਕਿ ਉਸ ਨੂੰ ਅਚਾਨਕ ਕਰੰਟ ਲੱਗਣ ਦੇ ਕਾਰਨ ਉਸਦੀ ਮੌਤ ਹੋ ਗਈ ਹੁਣ ਇਸ ਮਾਮਲੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ ਹੈ ਤੇ ਉਨ੍ਹਾਂ ਦੇ ਵੱਲੋਂ ਸਾਰੇ ਹੀ ਰੋਡ ਜਾਮ ਕਰ ਦਿੱਤੇ ਗਏ ਹਨ ਉਹਨਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਉਨ੍ਹਾਂ ਦੇ ਅਧਿਕਾਰੀਆਂ ਦੀ ਅਣਗਹਿਲੀ ਦੇ ਕਾਰਨ ਹੋਇਆ ਕਿਉਂਕਿ ਇਹ ਨੌਜਵਾਨ ਅੱਜ ਛੁੱਟੀ ਤੇ ਸੀ ਪਰ ਅਧਿਕਾਰੀਆਂ ਦੇ ਵੱਲੋਂ ਧੱਕੇ ਨਾਲ ਇਸ ਨੂੰ ਨਾ ਲਿਜਾਇਆ ਗਿਆ ਜਿਸਦੇ ਕਾਰਨ ਇਸ ਦੀ ਮੌਤ ਹੋਈ ਹੈ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਜਦੋਂ ਇਸ ਨੌਜਵਾਨ ਨੂੰ ਕਰੰਟ ਲੱਗਿਆ ਤਾਂ ਸਾਰੇ ਹੀ ਅਧਿਕਾਰੀ ਉੱਥੋਂ ਭੱਜ ਗਏ ਇਸਦੇ ਨਾਲ ਹੀ ਹੁਣ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਨੌਜਵਾਨ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ

ਹੋਣੀ ਚਾਹੀਦੀ ਹੈ ਜਿਨ੍ਹਾਂ ਨੇ ਕਿ ਇਸ ਨੌਜਵਾਨ ਦੇ ਨਾਲ ਅਜਿਹਾ ਕਰਵਾਇਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਉਪਚਾਰ ਦੀ ਤਿਆਰੀ ਤੇ ਕਿਹਾ ਜਾ ਰਿਹਾ ਹੈ ਕਿ ਅਕਸਰ ਹੀ ਵੱਡੇ ਅਧਿਕਾਰੀ ਮਜ਼ਦੂਰਾਂ ਦੇ ਨਾਲ ਅਜਿਹਾ ਧੱਕਾ ਕਰਦਾ ਆਉਂਦੇ ਹਨ ਕਿਉਂਕਿ ਇਹ ਕੱਚੇ ਮੁਲਾਜ਼ਮਾਂ ਅਤੇ ਇਨ੍ਹਾਂ ਨੂੰ ਕੁਝ ਵੀ ਨਹੀਂ ਸਮਝਿਆ ਜਾਂਦਾ ਇਸ ਲਈ ਅਧਿਕਾਰੀਆਂ ਦੇ ਵੱਲੋਂ ਹਮੇਸ਼ਾ ਹੀ ਇਨ੍ਹਾਂ ਦੇ ਨਾਲ ਬੜਾ ਮਾੜਾ ਵਰਤਾਓ ਕੀਤਾ ਜਾਂਦਾ ਹੈ ਉਨ੍ਹਾਂ ਲੋਕਾਂ ਵੱਲੋਂ ਵੀ ਕਿਹਾ ਜਾ ਰਿਹਾ ਹੈ ਇਸ ਨੌਜਵਾਨ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਉਤਪਾਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

 

Leave a Reply

Your email address will not be published. Required fields are marked *