ਆਮ ਆਦਮੀ ਪਾਰਟੀ ਨੇ ਕਰ ਦਿੱਤਾ ਆਪਣੇ ਮੁੱਖਮੰਤਰੀ ਚਿਹਰੇ ਦਾ ਐਲਾਨ, ਲੋਕਾਂ ਦੇ ਵਿੱਚ ਭਾਰੀ ਖੁਸ਼ੀ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਣ ਦੀਦਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿਸੇ ਨਾ ਕਿਸੇ ਤਰੀਕੇ ਨਾਲ ਉਨ੍ਹਾਂ ਦੇ ਵੱਲੋਂ ਕੁਝ ਅਜਿਹਾ ਕਰ ਦਿੱਤਾ ਜਾਵੇ ਇਸ ਦੇ ਨਾਲ ਕਿ ਉਨ੍ਹਾਂ ਦੀ ਸਰਕਾਰ ਬਣ ਜਾਵੇ ਅਜਿਹਾ ਹੀ ਮਾਮਲਾ ਹੁਣ ਆਮ ਆਦਮੀ ਪਾਰਟੀ ਦੇ ਨਾਲ ਜੁਡ਼ਿਆ ਸਾਹਮਣੇ ਆ ਰਿਹਾ ਹੈ ਜਿਸਦੇ ਵੱਲੋਂ ਕਿ ਹੁਣ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੀ ਪੰਦਰਾਂ ਜਨਵਰੀ ਤੋਂ ਪਹਿਲਾਂ ਉਨ੍ਹਾਂ ਦੇ ਵੱਲੋਂ ਆਪਣੇ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਜਾਵੇਗਾ ਜਿਸਤ ਬਾਰੇ ਦੱਸਿਆ ਜਾ ਰਿਹਾ ਹੈ ਕਿ ਹੁਣ ਸਾਰੀ ਹੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦੀ ਸਹਿਮਤੀ ਹੋ ਗਈ ਹੈ ਕਿ ਆਉਣ ਵਾਲੀ ਪੰਦਰਾਂ ਜਨਵਰੀ ਤੋਂ ਪਹਿਲਾਂ ਪਹਿਲਾਂ ਭਗਵੰਤ ਮਾਨ ਨੂੰ ਹੀ ਆਮ

ਆਦਮੀ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇਗਾ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਬਹੁਤ ਜ਼ਿਆਦਾ ਉਤਸ਼ਾਹ ਉਤਸ਼ਾਹ ਦੇਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਵਲੋਂ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ ਕਿਉਂਕਿ ਹਰ ਇਕ ਵਿਅਕਤੀ ਚਾਹੁੰਦਾ ਸੀ ਭਗਵੰਤ ਮਾਨ ਸੀ ਉਹ ਵਿਅਕਤੀ ਹੋਣ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਹੁਣ ਹੋਣਾ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਵੀ ਯਕੀਨ ਹੋ ਗਿਆ ਹੈ ਕਿ ਉਨ੍ਹਾਂ ਦੀ ਜਿੱਤ ਪੱਕੀ ਹੋ ਸਕਦੀ ਹੈ ਕਿਉਂਕਿ ਪੰਜਾਬ ਦੇ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਭਗਵੰਤ ਮਾਨ ਨੂੰ ਬਹੁਤਿਆਂ ਦਾ ਪਿਆਰ ਕਰਦੇ ਹਨ ਅਤੇ ਉਨ੍ਹਾਂ ਨੂੰ ਹੀ ਪੰਜਾਬ ਦਾ ਮੁੱਖ ਮੰਤਰੀ ਵੇਖਣਾ ਚਾਹੁੰਦੇ ਹਨ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਭਗਵੰਤ ਮਾਨ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਤੁਸੀਂ ਵੀ ਆਪਣਾ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *