ਡੇਰਾ ਸੱਚਾ ਸੌਦਾ ਦੇ ਲਈ ਜਾਰੀ ਹੋਏ ਇਹ ਸਖ਼ਤ ਹੁਕਮ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਜਾਂਦਿਆਂ ਨੂੰ ਪੰਜਾਬ ਦੀ ਸਿਆਸਤ ਗਰਮਾਉਂਦੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਉਹ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਆਪਣੀ ਸਰਕਾਰ ਪੰਜਾਬ ਦੇ ਵਿੱਚ ਬਣਾ ਸਕਣ ਇਸ ਦੇ ਲਈ ਉਹ ਸਾਰੇ ਹੀ ਲੋਕਾਂ ਦੇ ਕੋਲ ਆ ਜਾ ਰਹੇ ਹਨ ਇਸਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਸਾਰੇ ਹੀ ਡੇਰੇ ਵਿੱਚ ਵੀ ਜਾਇਆ ਜਾ ਰਿਹਾ ਹੈ ਜਿਸਦੇ ਸਬੰਧ ਵਿਚ ਪਿਛਲੇ ਐਤਵਾਰ ਨੂੰ ਡੇਰਾ ਸੱਚਾ ਸੌਦਾ ਵਿਖੇ ਇਕ ਭਾਰੀ ਇਕੱਠ ਕੀਤਾ ਗਿਆ ਜਿਸ ਤੋਂ ਬਾਅਦ ਉਥੇ ਭਾਜਪਾ ਦੇ ਪੰਜਾਬ ਦੇ ਆਗੂ ਹਰਜੀਤ ਗਰੇਵਾਲ ਵੀ ਪਹੁੰਚੇ ਜਿਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਹੁਣ ਡੇਰਾ ਸੱਚਾ ਸੌਦਾ ਦੇ ਵਿੱਚ ਉਹ ਵੀ ਅਜਿਹੀ ਗੱਲਬਾਤ ਨਹੀਂ ਹੈ ਜਿਸ ਦੇ ਕਾਰਨ ਉਨ੍ਹਾਂ ਦੇ ਉੱਪਰ ਕੋਈ ਤੰਜ ਕੱਸਿਆ ਜਾ ਸਕੇ

ਹਰਜੀਤ ਗਰੇਵਾਲ ਦਾ ਕਹਿਣਾ ਹੈ ਕਿ ਉਹ ਇੱਕ ਬੰਦੇ ਦੇ ਗਲਤ ਹੋ ਜਾਣ ਨਾਲ ਸਾਰੇ ਲੋਕ ਗਲਤ ਨਹੀਂ ਹੁੰਦੇ ਇਸਦੇ ਨਾਲ ਹੀ ਉੱਥੇ ਜ਼ਿਆਦਾ ਇਕੱਠ ਕਰਨ ਤੇ ਹੁਣ ਚੋਣ ਕਮਿਸ਼ਨ ਦੇ ਵੱਲੋਂ ਡੇਰਾ ਸੱਚਾ ਸੌਦਾ ਦੇ ਖਿਲਾਫ ਇਕ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਵਿੱਚੋਂ ਉਨ੍ਹਾਂ ਦੇ ਵੱਲੋਂ ਡੇਰਾ ਸੱਚਾ ਸੌਦਾ ਤੋਂ ਜਵਾਬਦੇਹੀ ਮੰਗੀ ਗਈ ਹੈ ਕਿਉਂਕਿ ਕੋਰੋਨਾ ਕਾਲ ਚੱਲ ਰਿਹਾ ਹੈ ਅਤੇ ਡੇਰਾ ਸੱਚਾ ਸੌਦਾ ਦੇ ਵੱਲੋਂ ਇੰਨਾ ਜ਼ਿਆਦਾ ਇਕੱਠ ਕੀਤਾ ਗਿਆ ਹੈ ਇਸ ਤੋਂ ਬਾਅਦ ਚੋਣ ਕਮਿਸ਼ਨ ਦੇ ਵੱਲੋਂ ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਇਸਦੇ ਨਾਲ ਹੀ ਡੇਰਾ ਸੱਚਾ ਸੌਦਾ ਨੂੰ ਇਹ ਵੀ ਕਿਹਾ ਗਿਆ ਹੈ ਕਿ ਅੱਗੇ ਤੋਂ ਅਜਿਹਾ ਕਾਰਵਾਈ ਨਾ ਕਰਨ ਤਾਂ ਜੋ ਉਨ੍ਹਾਂ ਦੇ ਉੱਪਰ ਕੋਈ

ਸਖ਼ਤ ਕਾਰਵਾਈ ਕਰਨੀ ਪਵੇ ਸਾਰੇ ਲੋਕਾਂ ਨੂੰ ਕਿਹਾ ਗਿਆ ਹੈ ਕਿ ਹਰ ਇੱਕ ਵਿਅਕਤੀ ਕੋਈ ਵੀ ਡੇਰਾ ਹੈ ਜਾਂ ਕੋਈ ਵੀ ਸੰਸਥਾ ਹੈ ਹਰੇਕ ਸੰਸਥਾ ਨੂੰ ਕਿਹਾ ਗਿਆ ਹੈ ਕਿ ਹੁਣ ਕੋਈ ਵੀ ਜ਼ਿਆਦਾ ਇਕੱਠ ਨਾ ਕਰਨ ਕਿਉਂਕਿ ਕੋਰੋਨਾ ਬਹੁਤ ਜਲਦੀ ਨਾਲ ਫੈਲ ਰਿਹਾ ਹੈ ਉਨ੍ਹਾਂ ਲਈ ਸਰਕਾਰ ਦੇ ਵੱਲੋਂ ਹੁਣ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਇਸ ਵੀਡੀਓ ਨੂੰ ਦੇਖਣ ਦਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *