ਅਚਾਨਕ ਵਿਅਕਤੀ ਦੇ ਨਾਲ ਵਾਪਰਿਆ ਸੜਕ ਹਾਦਸਾ ਮੌਕੇ ਤੇ ਪਹੁੰਚੇ ਮੁੱਖ ਮੰਤਰੀ ਚੰਨੀ

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਹੀ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਤਰ੍ਹਾਂ ਤਰ੍ਹਾਂ ਦੇ ਕਾਰਨਾਮੇ ਕੀਤੇ ਜਾ ਰਹੇ ਹਨ ਜਿਸ ਨਾਲ ਕਿ ਉਹ ਲੋਕਾਂ ਦੇ ਅੱਗੇ ਆ ਸਕਣ ਅਤੇ ਆਪਣੇ ਆਪ ਨੂੰ ਇਹ ਦਿਖਾ ਸਕਣ ਕਿ ਉਹ ਲੋਕਾਂ ਦੇ ਹਮਾਇਤੀ ਹਨ ਅਤੇ ਲੋਕਾਂ ਦਾ ਦਰਦ ਸਮਝਦੇ ਹਨ ਇਸੇ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਵੀ ਘਰਾਂ ਵਿੱਚ ਜਾ ਕੇ ਲੋਕਾਂ ਦੇ ਨਾਲ ਗੱਲਬਾਤ ਕੀਤੀ ਗਈ ਅਤੇ ਲੋਕਾਂ ਦੇ ਦੁੱਖ ਦਰਦ ਸੁਣੇ ਗਏ ਅਤੇ ਲੋਕਾਂ ਦੇ ਨਾਲ ਵੱਡੇ ਵੱਡੇ ਵਾਅਦੇ ਵੀ ਕੀਤੇ ਗਏ ਹਨ ਪਰ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਤੇ ਯਕੀਨ ਨਹੀਂ ਹੈ ਕਿ ਉਹ ਇਹ ਵਾਅਦੇ ਪੂਰੇ ਕਰਨਗੇ ਕਿਉਂਕਿ ਮੁੱਖ ਮੰਤਰੀ ਚੰਨੀ ਦੇ ਵੱਲੋਂ ਵਾਅਦੇ ਤਾਂ ਬਹੁਤ ਕੀਤੇ ਗਏ ਹਨ ਪੂਰਾ ਇੱਕ

ਵੀ ਨਹੀਂ ਕੀਤਾ ਗਿਆ ਇਸਦੇ ਨਾਲ ਹੀ ਹੁਣ ਇਕ ਵੱਡੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਜਦੋਂ ਚਰਨਜੀਤ ਚੰਨੀ ਚੰਡੀਗਡ਼੍ਹ ਤੋਂ ਮੋਗਾ ਲਈ ਰਵਾਨਾ ਹੋਏ ਤਾਂ ਰਸਤੇ ਵਿਚ ਉਨ੍ਹਾਂ ਨੂੰ ਇਕ ਪੁਲਸ ਕਰਮਚਾਰੀ ਜੋ ਕਿ ਜ਼ਖ਼ਮੀ ਹਾਲਤ ਵਿੱਚ ਸੀ ਦਿਖਾਈ ਦਿੱਤਾ ਤਾਂ ਉਨ੍ਹਾਂ ਨੇ ਆਪਣੀ ਗੱਡੀ ਨੂੰ ਰੁਕਵਾ ਕੇ ਦੋ ਸੌ ਪੁਲਸ ਕਰਮਚਾਰੀ ਦੇ ਕੋਲ ਪਹੁੰਚਿਆ ਤੇ ਉਸ ਦਾ ਹਾਲ ਚਾਲ ਪੁੱਛਿਆ ਅਤੇ ਉਸ ਦੇ ਇਲਾਜ ਦੀ ਗੱਲਬਾਤ ਵੀ ਕੀਤੀ ਇਸ ਦੇ ਉੱਪਰ ਉਸ ਪੁਲਸ ਕਰਮਚਾਰੀ ਨੇ ਮੁੱਖਮੰਤਰੀ ਚੰਨੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਬਿਲਕੁਲ ਠੀਕ ਹਨ ਅਤੇ ਉਸ ਦੇ ਥੋੜ੍ਹੀ ਬਹੁਤੀ ਸੱਟ ਲੱਗੀ ਹੈ ਇਸ ਦੇ ਨਾਲ ਹੀ ਉੱਥੇ ਬਹੁਤਿਆਂ ਦਾ ਇਕੱਠ ਹੋਣ ਦੇ ਨਾਲ ਨਾਲ ਚਰਨਜੀਤ ਚੰਨੀ ਨੇ

ਕੈਮਰੇ ਵਾਲਿਆਂ ਨੂੰ ਵੀ ਉਥੋਂ ਸਾਈਡ ਤੇ ਕਰ ਦਿੱਤਾ ਅਤੇ ਕਿਹਾ ਕਿ ਉਹ ਸਿਰਫ ਇਸ ਨੌਜਵਾਨ ਦਾ ਹਾਲ ਚਾਲ ਪੁੱਛਣ ਲਈ ਇਥੇ ਆਏ ਸਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਸਾਰੇ ਨਾਟਕ ਰਚੇ ਜਾ ਰਹੇ ਹਨ ਅਤੇ ਹੁਣ ਲੋਕਾਂ ਦੇ ਨਾਲ ਰਲਾ ਮਹਿਲਾ ਸਾਰਾ ਕੁਝ ਰਾਜਨੀਤੀ ਕੀਤੀ ਜਾ ਰਹੀ ਹੈ ਕਿਉਂਕਿ ਹੁਣ ਲੋਕਾਂ ਨੂੰ ਦਿਖਾਇਆ ਜਾ ਰਿਹਾ ਹੈ ਕਿ ਅਸੀਂ ਇੱਕ ਆਮ ਇਨਸਾਨ ਹਾਂ ਅਤੇ ਲੋਕਾਂ ਦੇ ਵਿੱਚ ਵਿਚਰਦੇ ਹਾਂ ਲੋਕਾਂ ਦਾ ਕਹਿਣਾ ਹੈ ਕਿ ਉਹ ਹੁਣ ਸਾਰਾ ਕੁਝ ਸਮਝਦੇ ਹਨ ਅਤੇ ਉਹ ਪਾਗਲ ਹੀ ਹਨ ਜੋ ਇਨ੍ਹਾਂ ਦੀਆਂ ਚੱਲੀਆਂ ਜਾ ਰਹੀਆਂ ਨੀਤੀਆਂ ਨੂੰ ਨਹੀਂ ਸਮਝਣਗੇ ਇਸ ਖ਼ਬਰ ਦੇ ਸਾਹਮਣਿਓਂ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *