ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਕਿਸਾਨਾਂ ਦੇ ਖਾਤਿਆਂ ਦੇ ਵਿੱਚ ਦੋ ਹਜ਼ਾਰ ਰੁਪਏ ਦੀ ਕਿਸ਼ਤ ਦੇ ਰੂਪ ਵਿੱਚ ਪੈਸੇ ਪਾਏ ਜਾਂਦੇ ਹਨ ਭਾਰਤ ਦੇ ਬਹੁਤ ਸਾਰੇ ਕਿਸਾਨ ਇਸ ਯੋਜਨਾ ਦਾ ਲਾਭ ਲੈ ਰਹੇ ਹਨ ਜੇਕਰ ਤੁਸੀਂ ਵੀ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਲਾਭ ਲੈ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਦਸਵੀਂ ਕਿਸ਼ਤ ਦੇ ਪੈਸੇ ਇੱਕ ਜਨਵਰੀ ਨੂੰ ਕਿਸਾਨਾਂ ਦੇ ਖਾਤੇ ਵਿੱਚ ਭੇਜ ਦਿੱਤੇ ਸੀ ਪਰ ਮੀਡੀਆ ਰਿਪੋਰਟਾਂ ਅਨੁਸਾਰ ਇਨ੍ਹਾਂ ਵਿੱਚੋਂ ਸੱਤ ਲੱਖ ਤੋਂ ਵੱਧ ਅਯੋਗ ਕਿਸਾਨਾਂ ਦੇ ਖਾਤਿਆਂ ਵਿੱਚ ਇਹ ਰਕਮ ਪਹੁੰਚ ਗਈ ਹੈ ਅਤੇ ਹੁਣ ਇਨ੍ਹਾਂ ਕਿਸਾਨਾਂ ਨੂੰ ਇਹ ਰਕਮ ਵਾਪਸ ਕਰਨੀ ਪੈ ਸਕਦੀ ਹੈ ਰਿਪੋਰਟ ਮੁਤਾਬਕ ਇਹ ਕਿਸਾਨ ਉੱਤਰ ਪ੍ਰਦੇਸ਼ ਦੇ ਹਨ ਉੱਤਰ ਪ੍ਰਦੇਸ਼ ਦੇ ਸੱਤ ਲੱਖ ਤੋਂ ਵੱਧ ਕਿਸਾਨਾਂ ਨੂੰ ਪ੍ਰਧਾਨ ਮੰਤਰੀ
ਕਿਸਾਨ ਸਨਮਾਨ ਨਿਧੀ ਯੋਜਨਾ ਦੀ ਦਸਵੀਂ ਕਿਸ਼ਤ ਤਹਿਤ ਮਿਲੇ ਦੋ ਹਜ਼ਾਰ ਰੁਪਏ ਵਾਪਸ ਕਰਨੇ ਹੋਣਗੇ ਇਸ ਸਬੰਧੀ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ ਉੱਤਰ ਪ੍ਰਦੇਸ਼ ਦੇ ਜਿਨ੍ਹਾਂ ਕਿਸਾਨਾਂ ਨੂੰ ਦਸਵੀਂ ਕਿਸ਼ਤ ਦੇ ਪੈਸੇ ਵਾਪਸ ਕਰਨੇ ਪੈ ਸਕਦੇ ਹਨ ਉਹ ਜਾਂ ਤਾਂ ਹੋਰ ਸਰੋਤਾਂ ਤੋਂ ਕਮਾਈ ਕਰਨ ਲਈ ਆਮਦਨ ਕਰ ਦਾ ਭੁਗਤਾਨ ਕਰ ਰਹੇ ਹਨ ਜਾਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਨਗਦ ਲਾਭ ਪ੍ਰਾਪਤ ਕਰਨ ਦੇ ਯੋਗ ਨਹੀਂ ਹਨ ਸੋ ਇਹ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਪ੍ਰਧਾਨਮੰਤਰੀ ਨੂੰ ਲਾਹਨਤਾਂ ਵੀ ਪਾਈਆਂ ਜਾਂਦੀਆਂ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਦੋ ਹਜ਼ਾਰ ਰੁਪਏ ਉਨ੍ਹਾਂ ਦੇ ਖਾਤੇ ਵਿੱਚ ਆ ਵੀ ਗਿਆ ਹੈ ਤਾਂ ਕੋਈ ਬਹੁਤੀ ਵੱਡੀ ਗੱਲ ਨਹੀਂ ਹੋਈ ਇਸ ਖ਼ਬਰ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।