ਚੋਣ ਜ਼ਾਬਤੇ ਤੋਂ ਬਾਅਦ ਪੰਜਾਬ ਦੇ ਇਸ ਮਸ਼ਹੂਰ ਕਾਂਗਰਸੀ ਲੀਡਰ ਦੀ ਗੋ ਲੀ ਆਂ ਮਾਰ ਕੇ ਹੱ ਤਿ ਆ

Latest Update

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਹੁਣ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਟਿਆਲਾ ਦੇ ਇੱਕ ਪਿੰਡ ਛਾਉਣੀ ਦੇ ਸਾਬਕਾ ਸਰਪੰਚ ਦਾ ਕਿਸੇ ਅਣਪਛਾਤੇ ਵਿਅਕਤੀਆਂ ਵਲੋਂ ਗੋ ਲੀ ਆਂ ਮਾਰ ਕੇ ਕ ਤ ਲ ਕਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਆਪਣੇ ਪਿੰਡ ਆਪਣੀ ਕੋਠੀ ਬਣਵਾ ਰਿਹਾ ਸੀ ਜਦੋਂ ਕੁਝ ਅਣਪਛਾਤੇ ਵਿਅਕਤੀਆਂ ਨੇ ਇਸ ਤੇ ਹਮਲਾ ਕਰ ਦਿੱਤਾ ਅਤੇ ਇਸ ਨੂੰ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਹਸਪਤਾਲ ਦੇ ਵਿੱਚ ਇਲਾਜ

ਦੌਰਾਨ ਉਸਦੀ ਮੌਤ ਹੋ ਗਈ ਹੁਣ ਇਸ ਖ਼ਬਰ ਦੇ ਨਾਲ ਸਾਰੇ ਹੀ ਇਲਾਕੇ ਵਿਚ ਸਨਸਨੀ ਫੈਲ ਗਈ ਅਤੇ ਸਾਰੇ ਹੀ ਲੋਕ ਡਰ ਅਤੇ ਸਹਿਮ ਦੇ ਮਾਹੌਲ ਹੇਠ ਜਿਉਂ ਰਹੇ ਹਨ ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇੱਡੇ ਵੱਡੇ ਵਿਅਕਤੀ ਨੂੰ ਕੋਈ ਇਸ ਤਰ੍ਹਾਂ ਮਾਰ ਸਕਦਾ ਹੈ ਤਾਂ ਉਨ੍ਹਾਂ ਤਾਂ ਜਿਊਣਾ ਬਹੁਤ ਜ਼ਿਆਦਾ ਮੁਸ਼ਕਿਲ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਇਹ ਮਾਮਲਾ ਪੁਲਸ ਕੋਲ ਪਹੁੰਚ ਗਿਆ ਅਤੇ ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਜਲਦੀ ਹੀ ਉਨ੍ਹਾਂ ਦੋ ਵਿਅਕਤੀਆਂ ਨੂੰ ਫੜ ਲਿਆ ਜਾਵੇਗਾ ਜਿਨ੍ਹਾਂ ਦੇ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ‌ ਕਾਂਗਰਸ ਸਰਕਾਰ ਵੱਲੋਂ ਵੀ ਪੁਲੀਸ ਤੇ ਦਬਾਅ ਪਾਇਆ ਜਾ ਰਿਹਾ ਹੈ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਕਾਂਗਰਸ ਦਾ ਬਹੁਤ ਹੀ ਕਰੀਬੀ ਵਿਅਕਤੀ ਸੀ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਬਹੁਤ ਸਾਰੇ ਬਚਾ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਵੇਚ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *