AC ਦੀ ਵਰਤੋਂ ਕਰਨ ਵਾਲਿਆਂ ਨੂੰ ਲੱਗਿਆ ਇਹ ਵੱਡਾ ਝਟਕਾ

Latest Update

ਸਾਡੇ ਦੇਸ਼ ਇਹਦੇ ਵਿੱਚ ਏਸੀ ਦੀ ਵਰਤੋਂ ਕਰਨ ਵਾਲੇ ਲੋਕਾਂ ਦੇ ਲਈ ਸਰਕਾਰ ਦੇ ਵੱਲੋਂ ਹੁਣ ਵੱਡਾ ਐਲਾਨ ਕੀਤਾ ਜਾ ਰਿਹਾ ਹੈ ਜੋ ਕਿ ਪੇਸ਼ੇ ਦੀ ਵਰਤੋਂ ਕਰਨ ਵਾਲਿਆਂ ਲੋਕਾਂ ਲਈ ਵੱਡਾ ਝਟਕਾ ਸਾਹਮਣੇ ਆ ਸਕਦਾ ਹੈ ਦੱਸਿਆ ਜਾ ਰਿਹਾ ਹੈ ਕਿ ਬਿਜਲੀ ਊਰਜਾ ਸਕੱਤਰ ਆਲੋਕ ਕੁਮਾਰ ਦਾ ਕਹਿਣਾ ਹੈ ਕਿ ਹੁਣ ਸਰਕਾਰ ਵੱਲੋਂ ਇਹ ਨਿਯਮ ਬਣਾਏ ਜਾਣਗੇ ਕਿ ਜਿਨ੍ਹਾਂ ਵੀ ਵਿਅਕਤੀਆਂ ਦੇ ਘਰਾਂ ਵਿੱਚ ਏਸੀ ਜਾਂ ਇਸ ਤਰ੍ਹਾਂ ਦੀਆਂ ਹੋਰ ਸਹੂਲਤਾਂ ਹਨ ਉਨ੍ਹਾਂ ਨੂੰ ਸਬਸਿਡੀ ਨਹੀਂ ਦਿੱਤੀ ਜਾਵੇਗੀ ਅਲੋਕ ਕੁਮਾਰ ਦਾ ਕਹਿਣਾ ਹੈ ਕਿ ਇਹ ਸਬਸਿਡੀ ਸਿਰਫ ਉਨ੍ਹਾਂ ਆਮ ਲੋਕਾਂ ਘਰਾਂ ਲਈ ਹੀ ਹੈ ਜਿਨ੍ਹਾਂ ਦੇ ਘਰਾਂ ਵਿਚ ਅਜਿਹੀਆਂ ਚੀਜ਼ਾਂ ਨਹੀਂ ਵਰਤੀਆਂ ਜਾਂਦੀਆਂ ਜੋ ਕੇ ਜ਼ਿਆਦਾ ਬਿਜਲੀ ਦੀ ਖਪਤ ਕਰਦੀਆਂ ਹਨ ਇਸ ਲਈ ਹੁਣ ਸਰਕਾਰ ਦੇ ਵੱਲੋਂ ਇਹ ਵੱਡਾ ਨਿਯਮ ਜਾਰੀ ਕੀਤਾ

ਗਿਆ ਹੈ ਅਤੇ ਜੋ ਵੀ ਵਿਅਕਤੀ ਫਾਲਤੂ ਦੀਆਂ ਚੀਜ਼ਾਂ ਆਪਣੇ ਘਰਾਂ ਵਿੱਚ ਵਰਤਦੇ ਹਨ ਉਨ੍ਹਾਂ ਦੇ ਲਈ ਇਹ ਸਬਸਿਡੀ ਬੰਦ ਕਰ ਦਿੱਤੀ ਜਾਵੇਗੀ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਇਸ ਗੱਲ ਤੇ ਵਿਚਾਰ ਕੀਤਾ ਜਾ ਰਿਹਾ ਹੈ ਕਿ ਕਦੋਂ ਤਕ ਇਸ ਕਾਨੂੰਨ ਨੂੰ ਲਾਗੂ ਕੀਤਾ ਜਾਵੇ ਅਤੇ ਹੁਣ ਇਹ ਵੱਡਾ ਝਟਕਾ ਏਸੀ ਵਰਤਣ ਵਾਲਿਆਂ ਦੇ ਲਈ ਹੈ ਕਿਉਂਕਿ ਅਲੋਕ ਕੁਮਾਰ ਦਾ ਕਹਿਣਾ ਹੈ ਕਿ ਉਹ ਲੋਕ ਜੋ ਕਿ ਏਸੀ ਦੀ ਵਰਤੋਂ ਕਰਦੇ ਹਨ ਉਨ੍ਹਾਂ ਦੇ ਵਲੋਂ ਬਹੁਤ ਜ਼ਿਆਦਾ ਮਾਤਰਾ ਦੇ ਵਿੱਚ ਬਿਜਲੀ ਦੀ ਖਪਤ ਕੀਤੀ ਅਤੇ ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜਿਨ੍ਹਾਂ ਦੇ ਵੱਲੋਂ ਇਹ ਬਿਜਲੀ ਚੋਰੀ ਕੀਤੀਆਂ ਦੀ ਇਸ ਲਈ ਉਨ੍ਹਾਂ ਲੋਕਾਂ ਦੇ ਲਈ ਹੁਣ ਇਹ

ਸਬਸਿਡੀ ਨਹੀਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਲੋਕਾਂ ਨੂੰ ਜ਼ਿਆਦਾ ਖ਼ਰਚਾ ਦੇ ਭਾਰਤ ਆਪਣੇ ਘਰਾਂ ਦੇ ਵਿੱਚ ਏਸੀ ਦੀ ਵਰਤੋਂ ਕਰਨੀ ਹੋਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਜਿਨ੍ਹਾਂ ਦੇ ਘਰਾਂ ਵਿੱਚ ਏਸੀ ਨਹੀਂ ਅਨੂ ਦਾ ਕਹਿਣਾ ਹੈ ਕਿ ਇਹ ਵਧੀਆ ਵਿਚਾਰ ਹੈ ਉੱਥੇ ਹੀ ਜੋ ਲੋਕ ਏਸੀ ਦੀ ਵਰਤੋਂ ਕਰਦੇ ਹਨ ਉਨ੍ਹਾਂ ਦੇ ਵੱਲੋਂ ਮੈਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *