ਹੁਣ ਇਨ੍ਹਾਂ ਅੱਠ ਜ਼ਿਲ੍ਹਿਆਂ ਦੇ ਵਿੱਚ ਹੋਇਆ ਹਾਈ ਅਲਰਟ ਜਾਰੀ

ਜਿਵੇਂ ਜਿਵੇਂ ਸਾਰੇ ਹੀ ਦੇਸ਼ਾਂ ਵਿੱਚ ਕੋਰੋਨਾ ਦਾ ਕਹਿਰ ਵਧ ਰਿਹਾ ਹੈ ਉਸ ਦੇ ਨਾਲ ਨਾਲ ਸਾਰੀਆਂ ਹੀ ਸਰਕਾਰਾਂ ਦੇ ਵੱਲੋਂ ਆਪਣੇ ਦੇਸ਼ਾਂ ਦੇ ਵਿੱਚ ਕਰੁਣਾ ਨੂੰ ਲੈ ਕੇ ਪਾਉਂਦੀਆਂ ਜਾਰੀ ਕਰ ਦਿੱਤੇ ਗਏ ਹਨ ਇਸੇ ਨੂੰ ਲੈ ਕੇ ਭਾਰਤ ਸਰਕਾਰ ਵੱਲੋਂ ਵੀ ਸਮੇਂ ਸਮੇਂ ਤੇ ਹੋਣਾ ਕਰੁਣਾ ਨੂੰ ਰੋਕਣ ਦੇ ਲਈ ਪਾਉਂਦੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਸਾਰੇ ਹੀ ਰਾਜਾਂ ਤੇ ਤਿਆਰ ਰਹਿਣਾ ਚਾਹੀਦਾ ਹੈ ਇੱਕ ਕਦੋਂ ਵੀ ਭਾਰਤ ਸਰਕਾਰ ਦੇ ਵੱਲੋਂ ਸਾਰੇ ਹੀ ਰਾਜਾਂ ਦੇ ਵਿੱਚ ਲਾਕਡਾਊਨ ਲਗਾ ਦਿੱਤਾ ਜਾਣਾ ਹਾਏ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਬਹੁਤ ਹੀ ਤੇਜ਼ੀ ਨਾਲ ਖੂਨ ਆਉਣਾ ਭਾਰਤ ਦੇ ਵਿੱਚ ਵਧ ਰਿਹਾ ਹੈ ਇਸ ਨੂੰ ਰੋਕਣ ਦੇ ਲਈ ਭਾਰਤ ਨੂੰ ਫਿਰ ਤੋਂ ਲਾਕਡਾਊਨ ਕਰਨਾ ਪਵੇਗਾ ਇਸ ਦੇ ਨਾਲ ਹੀ ਹੋਣਾ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ

ਰਿਹਾ ਹੈ ਕਿ ਹਰਿਆਣਾ ਦੇ ਵਿੱਚ ਪਹਿਲਾਂ ਹੀ ਪੰਜ ਜ਼ਿਲ੍ਹਿਆਂ ਦੇ ਵਿੱਚ ਮਿੰਨੀ ਲਾਕਡਾਊਨ ਲਗਾ ਦਿੱਤਾ ਗਿਆ ਸੀ ਜੋ ਕਿ ਦਿੱਲੀ ਦੇ ਨਾਲ ਲੱਗਦੇ ਹਨ ਹੋਣਾ ਇੱਕ ਹੋਰ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਕੋਰੂਨਾ ਦੇ ਵਧਦੇ ਖਤਰੇ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਵੱਲੋਂ ਇੱਕ ਹੋਰ ਫ਼ੈਸਲਾ ਲਿਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਦਿਨਾਂ ਦਿਨਾਂ ਦੇ ਵਿੱਚ ਜ਼ਿਆਦਾ ਖ਼ਤਰਾ ਨਜ਼ਰ ਆ ਰਿਹਾ ਹੈ ਉਥੇ ਅੱਠ ਜ਼ਿਲ੍ਹਿਆਂ ਦੇ ਵਿੱਚ ਹੋਰ ਲਾਕਡਾਊਨ ਲਗਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਇੱਥੋਂ ਦੇ ਲੋਕਾਂ ਦੀਆਂ ਪਰੇਸ਼ਾਨੀਆਂ ਵਧ ਗਏ ਹਨ

ਇੱਥੇ ਸਾਰੇ ਹੀ ਬਾਜ਼ਾਰਾਂ ਨੂੰ ਖੋਲ੍ਹਣਾ ਇਹ ਤਾਂ ਸਮਾਂ ਪੰਜ ਵਜੇ ਤੱਕ ਦਾ ਕਰ ਦਿੱਤਾ ਗਿਆ ਹੈ ਅਤੇ ਸਕੂਲ ਬਿਲਕੁਲ ਬੰਦ ਕਰ ਦਿੱਤੇ ਗਹਿਣਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰਾਂ ਵੱਲੋਂ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਖ਼ਰਾਬ ਕੀਤੀ ਜਾ ਰਹੀ ਹੈ ਅਜਿਹਾ ਨਹੀਂ ਹੋਣਾ ਚਾਹੀਦਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *