ਜਿਸ ਥਾਂ ਤੇ ਹੋਇਆ ਜਹਾਜ਼ ਕ੍ਰੈਸ਼ ਡਿੱਗਿਆ ਰੇਲਵੇ ਟਰੈਕ ਦੇ ਉੱਪਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਅਕਸਰ ਹੀ ਅੱਜ ਕੱਲ੍ਹ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਸਾਹਮਣੇ ਆਈਆਂ ਜਿਨ੍ਹਾਂ ਦੇ ਵਿਚ ਜਹਾਜ਼ਾਂ ਦੇ ਨਾਲ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ ਅਕਸਰ ਹੀ ਜਹਾਜ਼ ਰਸਤੇ ਵਿੱਚ ਉਡਾਣ ਭਰਨ ਤੋਂ ਬਾਅਦ ਕਿਸੇ ਨਾ ਕਿਸੇ ਖਰਾਬੀ ਦੇ ਕਾਰਨ ਕ੍ਰੈਸ਼ ਹੋ ਜਾਂਦਾ ਹੈ ਅਜਿਹਾ ਹੀ ਮਾਮਲਾ ਕੈਲੀਫੋਰਨੀਆ ਤੋਂ ਸਾਹਮਣੇ ਆਇਆ ਹੈ ਜਿਥੇ ਗਏ ਦੱਸਿਆ ਜਾ ਰਿਹਾ ਹੈ ਕਿ ਇਕ ਜਹਾਜ਼ ਨੇ ਉਡਾਣ ਭਰਨ ਤੋਂ ਬਾਅਦ ਕਿਸੇ ਖ਼ਰਾਬੀ ਦੇ ਕਾਰਨ ਉਸ ਨੂੰ ਐਮਰਜੈਂਸੀ ਲੈਂਡਿੰਗ ਕਰਨੀ ਪਈ ਦੱਸਿਆ ਜਾ ਰਿਹਾ ਹੈ ਕਿ ਇਸ ਦੇ ਪਾਇਲਟ ਵੱਲੋਂ ਬਹੁਤ ਹੀ ਚਤੁਰਾਈ ਦੇ ਨਾਲ ਇਸ ਨੂੰ ਨੀਚੇ ਉਤਾਰਿਆ ਜਾ

ਰਿਹਾ ਸੀ ਪਰ ਉਸ ਤੋਂ ਜਦ ਵੀ ਇਹ ਜਹਾਦ ਰੇਲ ਦੀ ਪਟੜੀ ਤੇ ਜਾ ਕੇ ਲੈਂਡ ਹੋ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪਿੱਛੋਂ ਇੱਕ ਟਰੇਨ ਆ ਰਹੀ ਸੀ ਜਿਸ ਦੇ ਕਾਰਨ ਉੱਥੇ ਨੇਡ਼ੇ ਖੜ੍ਹੇ ਪੁਲਸ ਕਰਮਚਾਰੀਆਂ ਦੇ ਵੱਲੋਂ ਇਸ ਪਾਇਲਟ ਨੂੰ ਜਲਦੀ ਨਾਲ ਜਹਾਜ਼ ਵਿੱਚੋਂ ਬਾਹਰ ਕੱਢਿਆ ਗਿਆ ਤੇ ਇਸ ਟਰੇਨ ਦੇ ਵੱਲੋਂ ਇਸ ਜਹਾਜ਼ ਨੂੰ ਧੱਕਾ ਮਾਰ ਦਿੱਤਾ ਗਿਆ ਅਤੇ ਟ੍ਰੇਨ ਦੀ ਲੈਣ ਤੋਂ ਸੈਟ ਤੇ ਕਰ ਦਿੱਤਾ ਗਿਆ ਇਸ ਤੋਂ ਬਾਅਦ ਇਹ ਦੱਸਿਆ ਜਾ ਰਿਹਾ ਹੈ ਕਿ ਪਾਇਲਟ ਬਿਲਕੁਲ ਸੁਰੱਖਿਅਤ ਹੈ ਅਤੇ ਉਸ ਦੀ ਜਾਨ ਬਚ ਗਈ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਸ਼ਹਿਰ ਦੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਪ੍ਰਮਾਤਮਾ ਨੇ ਇਸ ਪਾਇਲਟ ਨੂੰ ਬਚਾ ਲਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *