ਜਿਵੇਂ ਜਿਵੇਂ ਸਾਰੇ ਹੀ ਦੇਸ਼ਾਂ ਦੇ ਵਿਚ ਕੋਰੋਨਾ ਵਧ ਰਿਹਾ ਹੈ ਉਸ ਦੇ ਨਾਲ ਨਾਲ ਸਾਰੇ ਹੀ ਦੇਸ਼ਾਂ ਦੇ ਵੱਲੋਂ ਆਪਣੇ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਦੇ ਲਈ ਸਖ਼ਤ ਪਾਬੰਦੀਆਂ ਜਾਰੀ ਕੀਤੇ ਗਏ ਹਨ ਅਤੇ ਸਾਰੇ ਹੀ ਦੇਸ਼ਾਂ ਦੇ ਵਿੱਚ ਲਾਕਡਾਊਨ ਦੀ ਸਥਿਤੀ ਫਿਰ ਤੋਂ ਬਣਦੀ ਜਾ ਰਹੀ ਹੈ ਕਿਉਂਕਿ ਸਾਰੇ ਹੀ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਹੁਣ ਪਹਿਲਾਂ ਦੇ ਵਾਂਗੂੰ ਕੋਰੂਨਾ ਨੂੰ ਨਹੀਂ ਬਦਲ ਦਿੱਤਾ ਜਾਵੇਗਾ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਭਾਰਤ ਸਰਕਾਰ ਵੱਲੋਂ ਵੀ ਐਲਾਨ ਕੀਤੇ ਗਏ ਹਨ ਕਿ ਸਾਰੇ ਹੀ ਰਾਜਾਂ ਦੀਆਂ ਸਰਕਾਰਾਂ ਵੱਲੋਂ ਤਿਆਰੀ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਕਦੇ ਵੀ ਕੇਂਦਰ ਸਰਕਾਰ ਦੇ ਵੱਲੋਂ ਇਹ ਐਲਾਨ ਕੀਤਾ ਜਾ ਸਕਦਾ ਹੈ ਕਿ ਸਾਰੇ ਹੀ ਰਾਜਾਂ ਦੇ ਵਿੱਚ ਲਾਕਡਾਊਨ ਲਗਾਇਆ ਜਾਣਾ ਚਾਹੀਦਾ ਹੈ ਕਿਉਂਕਿ ਭਾਰਤ ਵਿੱਚ ਬਹੁਤ ਤੇਜ਼ੀ ਦੇ ਨਾਲ
ਇਹ ਕੇਸ ਵਧ ਰਹੇ ਹਨ ਇਸਦੇ ਨਾਲ ਹੀ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਨੇਪਾਲ ਦੇ ਵਿਚ ਵੀ ਕੋਰੂਨਾ ਦੇ ਕੇਸ ਬਹੁਤ ਤੇਜ਼ੀ ਨਾਲ ਵਧ ਰਹੇ ਹਨ ਜਿਸਦੇ ਕਾਰਨ ਹੁਣ ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਵੀ ਲਾਕਡਾਊਨ ਲਗਾ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਥੇ ਵੀ ਕੋਰੋਨਾ ਦੇ ਕੇਸ ਵਧਣ ਦੇ ਕਾਰਨ ਇੱਥੋਂ ਦੀ ਸਰਕਾਰ ਦੇ ਦੁਬਾਰਾ ਸਖ਼ਤ ਕਦਮ ਚੁੱਕੇ ਗਏ ਹਨ ਅਤੇ ਸਾਰੇ ਹੀ ਨੇਪਾਲ ਦੇ ਵਿਚ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਕਰੁਣਾ ਨੂੰ ਰੋਕਣ ਦੇ ਲਈ ਇੱਥੋਂ ਦੀ ਸਰਕਾਰ ਦੁਬਾਰਾ ਤਰ੍ਹਾਂ ਤਰ੍ਹਾਂ ਦੇ ਕੰਮ ਕੀਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।