ਖਾਣ ਵਾਲੇ ਤੇਲ ਦੀਅਾਂ ਕੀਮਤਾਂ ਵਿੱਚ ਆਈ ਭਾਰੀ ਗਿਰਾਵਟ

Latest Update

ਲਗਾਤਾਰ ਵਧ ਰਹੀ ਮਹਿੰਗਾਈ ਦਰਮਿਆਨ ਖਪਤਕਾਰਾਂ ਲਈ ਰਾਹਤ ਦੀ ਖਬਰ ਸਾਹਮਣੇ ਆਈ ਹੈ ਖਪਤਕਾਰ ਮਾਮਲਿਆਂ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਦੇਸ਼ ਭਰ ਦੇ ਪਰਚੂਨ ਬਾਜ਼ਾਰਾਂ ਵਿੱਚ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ ਵੀਹ ਰੁਪਏ ਪ੍ਰਤੀ ਕਿਲੋ ਤੱਕ ਦੀ ਗਿਰਾਵਟ ਆਈ ਹੈ ਸਰਕਾਰ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਵਸਤੂਆਂ ਦੀਆਂ ਕੀਮਤਾਂ ਉੱਚੀਆਂ ਹੋਣ ਦੇ ਬਾਵਜੂਦ ਉਸ ਦੇ ਦਖ਼ਲ ਨਾਲ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿਚ ਕਮੀ ਆਈ ਹੈ ਹਾਲਾਂਕਿ ਕੀਮਤਾਂ ਇੱਕ ਸਾਲ ਪਹਿਲਾਂ ਨਾਲੋਂ ਵੱਧ ਹਨ ਪਰ ਅਕਤੂਬਰ ਦੋ ਹਜਾਰ ਇੱਕੀ ਤੋਂ ਕੀਮਤਾਂ ਲਗਾਤਾਰ ਘਟ ਰਹੀਆਂ ਹਨ ਖਪਤਕਾਰ ਮਾਮਲਿਆਂ ਦੇ ਮੰਤਰਾਲੇ ਨੇ ਕਿਹਾ ਕਿ ਇੱਕ ਸੌ ਸਤਾਹਠ ਕੁਲੈਕਟਰ ਟਿਊਸ਼ਨ ਸੈਂਟਰਾਂ ਦੇ ਰੁਝਾਨ ਮੁਤਾਬਕ ਦੇਸ਼ ਭਰ ਦੇ ਪ੍ਰਮੁੱਖ ਪ੍ਰਚੂਨ ਬਾਜ਼ਾਰਾ

ਵਿੱਚ ਖਾਣ ਵਾਲੇ ਤੇਲ ਦੀਆਂ ਕੀਮਤਾਂ ਚ ਪੰਜ ਤੋਂ ਵੀਹ ਰੁਪਏ ਪ੍ਰਤੀ ਕਿਲੋ ਗ੍ਰਾਮ ਦੀ ਗਿਰਾਵਟ ਆਈ ਹੈ ਅੰਕੜਿਆਂ ਅਨੁਸਾਰ ਮੂੰਗਫਲੀ ਦੇ ਤੇਲ ਦੀ ਆਲ ਇੰਡੀਆ ਔਸਤ ਪ੍ਰਚੂਨ ਕੀਮਤ ਇੱਕ ਸੌ ਅੱਸੀ ਰੁਪਏ ਪ੍ਰਤੀ ਕਿੱਲੋ ਸਰ੍ਹੋਂ ਦਾ ਤੇਲ ਇੱਕ ਸੌ ਚੌਰਾਸੀ ਪੁਆਇੰਟ ਉਨਾਹਠ ਰੁਪਏ ਪ੍ਰਤੀ ਕਿੱਲੋ ਸੋਇਆ ਤੇਲ ਇੱਕ ਸੌ ਅਠਤਾਲੀ ਪੁਆਇੰਟ ਪਚਾਸੀ ਰੁਪਏ ਪ੍ਰਤੀ ਕਿੱਲੋ ਸੂਰਜਮੁਖੀ ਦਾ ਤੇਲ ਇੱਕ ਸੌ ਬਾਹਠ ਪੁਆਇੰਟ ਚਾਰ ਰੁਪਏ ਪ੍ਰਤੀ ਕਿੱਲੋ ਅਤੇ ਪਾਮ ਤੇਲ ਦੀ ਕੀਮਤ ਇੱਕ ਸੌ ਅਠਾਈ ਪੁਆਇੰਟ ਪੰਜ ਰੁਪਏ ਪ੍ਰਤੀ ਕਿਲੋ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਕਾਰਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਰਕਾਰ ਦੁਆਰਾ ਇੱਕ ਵਧੀਆ ਕਦਮ ਚੁੱਕਿਆ ਗਿਆ ਹੈ ਇਸ ਖ਼ਬਰ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣਾ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *