ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਆਈ ਇਹ ਵੱਡੀ ਮਾੜੀ ਖ਼ਬਰ

Latest Update

ਜਿਵੇਂ ਜਿਵੇਂ ਭਾਰਤ ਦੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਸਾਰੇ ਹੀ ਰਾਜਾਂ ਦੇ ਵਿੱਚ ਸ਼ਾਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਹੀ ਪਾਰਟੀਆਂ ਦੇ ਵਿਧਾਇਕਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਇਨ੍ਹਾਂ ਰਾਜਾਂ ਦੇ ਵੇ ਚਾਹੁੰਦੀ ਹੈ ਤਾਂ ਉਹਦੇ ਵੱਲੋਂ ਵੱਡੇ ਪੱਧਰ ਤੇ ਇਨ੍ਹਾਂ ਰਾਜਾਂ ਦਾ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਨਾਲ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਇੱਥੋਂ ਗਲਤ ਚੀਜ਼ਾਂ ਨੂੰ ਖਤਮ ਕਰ ਦਿੱਤਾ ਜਾਵੇਗਾ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇੱਕ ਦੂਜੇ ਉੱਪਰ ਤੋਹਮਤਾਂ ਵੀ ਲਗਾਈਆਂ ਜਾ ਰਹੀਆਂ ਹਨ ਇਸ ਦੇ ਨਾਲ ਜਿਨ੍ਹਾਂ ਵੀ ਵਿਧਾਇਕਾਂ ਦੀਆਂ ਟਿਕਟਾਂ ਉਨ੍ਹਾਂ ਦੀ ਪਾਰਟੀ ਵਿੱਚ ਪੱਕੀਆਂ ਨਹੀਂ ਲੱਗਦੀਆਂ ਉਨ੍ਹਾਂ ਦੇ ਵੱਲੋਂ ਆਪਣੀਆਂ

ਪਾਰਟੀਆਂ ਦਾ ਸਾਥ ਛੱਡਿਆ ਜਾ ਰਿਹਾ ਹੈ ਅਜਿਹਾ ਹੀ ਮਾਮਲਾ ਭਾਜਪਾ ਦੇ ਨਾਲ ਜੁਡ਼ਿਆ ਹੋਇਆ ਨਜ਼ਰ ਆ ਰਿਹਾ ਜਿਥੇ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਇਕ ਵੱਡਾ ਝਟਕਾ ਲੱਗਿਆ ਹੈ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਵਿੱਚ ਹੁਣ ਚੋਣਾਂ ਨੇੜੇ ਆ ਰਹੀਆਂ ਹਨ ਅਤੇ ਇਸਦੇ ਨਾਲ ਹੀ ਇੱਕ ਵੱਡਾ ਝਟਕਾ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਪਾਰਟੀ ਨੂੰ ਲੱਗਿਆ ਹੈ ਕਿੱਥੇ ਗਏ ਦੱਸਿਆ ਜਾ ਰਿਹਾ ਹੈ ਕਿਸ ਪਾਰਟੀ ਨਾਲ ਜੁੜੇ ਹੋਏ ਤਿੰਨ ਵਿਧਾਇਕ ਇਸ ਪਾਰਟੀ ਨੂੰ ਛੱਡ ਚੁੱਕੇ ਹਨ ਜਿਸ ਤੋਂ ਬਾਅਦ ਹੁਣ ਇਸ ਦੇ ਨਾਲ ਭਾਜਪਾ ਦੀ ਸਥਿਤੀ ਥੋੜ੍ਹੀ ਕਮਜ਼ੋਰ ਹੁੰਦੀ ਨਜ਼ਰ ਆ ਰਹੀ ਹੈ ਇਸ ਦੇ ਨਾਲ ਨਾਲ ਉੱਤਰ ਪ੍ਰਦੇਸ਼ ਦੀ ਸਿਆਸਤ ਵੀ ਗਰਮਾ ਗਈ ਹੈ ਅਤੇ ਲੋਕਾਂ ਦੇ ਵੱਲੋਂ ਇਸ ਦੇ ਬਾਰੇ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ

ਵਿਧਾਇਕਾਂ ਦੇ ਦੁਬਾਰਾ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ ਕਿਉਂਕਿ ਭਾਜਪਾ ਸਰਕਾਰ ਇੱਕ ਗੁੰਡਾਗਰਦੀ ਵਾਲੀ ਸਰਕਾਰ ਹੈ ਅਤੇ ਇਨ੍ਹਾਂ ਦੇ ਵੱਲੋਂ ਧੱਕੇ ਨਾਲ ਅਜਿਹਾ ਕੰਮ ਕੀਤਾ ਹੈ ਜਿਸ ਨਾਲ ਇਨ੍ਹਾਂ ਦੇ ਵੱਲੋਂ ਥਾਂ ਥਾਂ ਤੇ ਆਪਣੀ ਸਰਕਾਰ ਬਣਾ ਲਈ ਜਾਂਦੀ ਹੈ ਪਰ ਲੋਕ ਇਨ੍ਹਾਂ ਨੂੰ ਬਹੁਤਾ ਪਸੰਦ ਨਹੀਂ ਕਰਦੇ ਪਰ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਭਾਜਪਾ ਵੱਲੋਂ ਯੂ ਪੀ ਦੇ ਵਿੱਚ ਕੀ ਕੀਤਾ ਜਾਂਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਪ੍ਰਿੰਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *