ਕੈਨੇਡਾ ਦੇ ਵਿੱਚ ਪੰਜਾਬੀ ਨੌਜਵਾਨ ਨੇ ਔਰਤ ਨਾਲ ਕਰ ਦਿੱਤਾ ਇਹ ਗ਼ਲਤ ਕੰਮ

Latest Update

ਅਕਸਰ ਹੀ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਆਪਣਾ ਨਾਮ ਘੁੰਮਣਾ ਚਾਹੁੰਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਵਿਦੇਸ਼ਾਂ ਵਿਚ ਜਾ ਕੇ ਮਿਹਨਤ ਕੀਤੀ ਆਦਿ ਅਤੇ ਉਨ੍ਹਾਂ ਦਾ ਇਕੋ ਹੀ ਸੁਪਨਾ ਹੁੰਦਾ ਹੈ ਕਿ ਉਹ ਆਪਣੇ ਸੁਪਨਾ ਨੂੰ ਵਿਦੇਸ਼ਾਂ ਵਿਚ ਜਾ ਕੇ ਅਤੇ ਬਹੁਤ ਜ਼ਿਆਦਾ ਮਿਹਨਤ ਕਰਕੇ ਪੂਰਾ ਕਰਨਾ ਚਾਹੁੰਦੇ ਹਨ ਇਸ ਦੇ ਲਈ ਬਹੁਤ ਸਾਰੇ ਨੌਜਵਾਨ ਅਜਿਹੇ ਵੀ ਹੁੰਦੇ ਹਨ ਜੋ ਅਜਿਹਾ ਕੰਮ ਕਰਦੇ ਹਨ ਜਿਨ੍ਹਾਂ ਦੇ ਨਾਲ ਕਿ ਪੰਜਾਬ ਦਾ ਅਤੇ ਭਾਰਤ ਦਾ ਨਾਮ ਰੌਸ਼ਨ ਹੁੰਦਾ ਹੈ ਜਿਸਦੇ ਨਾਲ ਕੇ ਉਹ ਬਹੁਤ ਹੀ ਮਿਹਨਤ ਕਰਦੇ ਹਨ ਪਰ ਉੱਥੇ ਹੀ ਬਹੁਤ ਸਾਰੇ ਨੌਜਵਾਨ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਵਿਦੇਸ਼ਾਂ ਵਿੱਚ ਜਾ ਕੇ ਅਜਿਹੀਆਂ ਹਰਕਤਾਂ ਕੀਤੀਆਂ ਹੁੰਦੀਆਂ ਹਨ ਜਿਹਦੇ ਨਾਲ ਪੰਜਾਬ ਦਾ ਨਾਂ ਬਿਲਕੁਲ ਖਰਾਬ ਹੋ ਜਾਂਦਾ ਹੈ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ

ਹੈ ਜਿਥੇ ਗਏ ਦੱਸਿਆ ਜਾ ਰਿਹਾ ਹੈ ਕਿ ਬਰੈਂਪਟਨ ਦੇ ਵਿਚ ਇਕ ਔਰਤ ਦੇ ਨਾਲ ਪੰਜਾਬੀ ਨੌਜਵਾਨ ਦੇ ਵੱਲੋਂ ਛੇੜਖਾਨੀ ਕੀਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਨਵੇਂ ਸਾਲ ਦੀ ਰਾਤ ਜਦੋਂ ਇਕ ਔਰਤ ਇਕੱਲਿਆਂ ਰਾਤ ਨੂੰ ਲੰਘ ਰਹੀ ਸੀ ਤਾਂ ਪਿੱਛੋਂ ਦੀ ਆ ਕੇ ਇਕ ਨੌਜਵਾਨ ਦੇ ਵੱਲੋਂ ਉਸਦੇ ਨਾਲ ਗਲਤ ਹਰਕਤਾਂ ਕੀਤੀਆਂ ਗਈਆਂ ਅਤੇ ਜਦੋਂ ਉਸ ਔਰਤ ਨੇ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਇਨ੍ਹਾਂ ਨੌਜਵਾਨ ਉਥੋਂ ਦੌੜ ਗਿਆ ਇਸ ਤੋਂ ਬਾਅਦ ਜਦੋਂ ਪੁਲੀਸ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਗਈ ਤਾਂ ਪਤਾ ਲੱਗਿਆ ਹੈ ਕਿ ਇਹ ਦੋ ਨੌਜਵਾਨਾ ਵੱਲੋਂ ਇਹ ਹਰਕਤ ਕੀਤੀ ਗਈ ਛੇ ਪੰਜਾਬ ਦਾ ਹੀ ਰਹਿਣ ਵਾਲਾ ਹੈ ਅਤੇ ਸੰਧੂ ਪਰਿਵਾਰ ਨਾਲ ਸਬੰਧ ਰੱਖਦਾ ਹੈ ਇਸ ਇਸ ਤੋਂ ਬਾਅਦ ਹੁਣ ਇਸ ਨੌਜਵਾਨ ਨੂੰ ਪੁਲਸ ਵੱਲੋਂ ਕਾਬੂ ਕਰ ਲਿਆ ਗਿਆ ਹੈ ਤੇ ਇਸ ਤੇ ਕਾਰਵਾਈ ਕੀਤੀ ਜਾ ਰਹੀ ਏ ਇਸ ਖ਼ਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲੋਂ ਇਕ ਨੌਜਵਾਨ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜੋ ਪਰਦੇਸਾਂ ਵਿੱਚ ਜਾ ਕੇ ਵੀ ਆਪਣਾ ਨਾਮ ਖ਼ਰਾਬ ਕਰ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *