ਹੁਣ ਕਿਸਾਨਾਂ ਨੂੰ ਮੋੜਨੇ ਪੈਣਗੇ ਪ੍ਰਧਾਨਮੰਤਰੀ ਕਿਸਾਨ ਯੋਜਨਾ ਦੇ ਪੈਸੇ

Latest Update

ਪਿਛਲੇ ਕੁਝ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਇਕ ਸਕੀਮ ਚਲਾਈ ਗਈ ਸੀ ਜਿਸ ਦੇ ਅਧੀਨ ਉਨ੍ਹਾਂ ਦੇ ਵੱਲੋਂ ਭਾਰਤ ਦੇ ਕਿਸਾਨਾਂ ਦੇ ਖਾਤਿਆਂ ਦੇ ਵਿੱਚ ਹਰ ਸਾਲ ਤਿੰਨ ਕਿਸ਼ਤਾਂ ਦੇ ਆਧਾਰ ਤੇ ਦੋ ਦੋ ਹਜਾਰ ਰੁਪਏ ਪਾਏ ਜਾਂਦੇ ਹਨ ਜਿਸਦੇ ਨਾਲ ਕੇ ਇਕ ਸਾਲ ਦੇ ਵਿਚ ਹਰ ਕਿਸਾਨ ਦੇ ਖਾਤੇ ਦੇ ਵਿੱਚ ਛੇ ਹਜਾਰ ਰੁਪਏ ਪਾਇਆ ਜਾਂਦਾ ਸੀ ਅਤੇ ਇਹ ਕਿਸ਼ਤਾਂ ਇੱਕ ਸਾਲ ਦੇ ਵਿਚ ਤਿੰਨ ਕੀਤੀਆਂ ਜਾਂਦੀਆਂ ਸਨ ਜਿਸਦੇ ਨਾਲ ਕੀ ਸਰਕਾਰ ਦਾ ਕਹਿਣਾ ਹੈ ਕਿ ਇਸ ਦੇ ਨਾਲ ਕਿਸਾਨਾਂ ਦੀ ਥੋੜ੍ਹੀ ਬਹੁਤੀ ਮਦਦ ਹੋ ਜਾਂਦੀ ਹੈ ਇਸ ਦੇ ਨਾਲ ਕਿਸਾਨਾਂ ਦੇ ਵਿਚ ਵੀ ਖੁਸ਼ੀ ਦੀ ਲਹਿਰ ਸੀ ਜਿਸ ਦੇ ਕਾਰਨ ਹੁਣ ਦੱਸਿਆ ਜਾ ਰਿਹਾ ਹੈ ਕਿ ਸਰਕਾਰ ਦੇ ਵੱਲੋਂ ਨਵੇਂ ਸਾਲ ਤੇ ਇਹ ਕਿਸ਼ਤ ਇਨ੍ਹਾਂ ਨੂੰ ਦਿੱਤੀ ਗਈ ਸੀ ਦੱਸਿਆ ਜਾ ਰਿਹਾ ਹੈ ਕਿ ਇਹ ਇਸ ਯੋਜਨਾ ਦੀ ਦਸਵੀਂ ਕਿਸ਼ਤ ਸੀ ਜੋ ਕਿ ਕਿਸਾਨਾਂ ਦੇ ਖਾਤਿਆਂ

ਵਿਚ ਪਾਈ ਜਾਣੀ ਸੀ ਅਤੇ ਦੱਸਿਆ ਜਾ ਰਿਹਾ ਹੈ ਕਿ ਹੁਣ ਜਿਨ੍ਹਾਂ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਇਹ ਪੈਸੇ ਆਏ ਹਨ ਉਨ੍ਹਾਂ ਨੂੰ ਇਹ ਪੈਸੇ ਵਾਪਸ ਦੇਣੇ ਪੈਣਗੇ ਦੱਸਿਆ ਜਾ ਰਿਹਾ ਹੈ ਕਿ ਸਾਰਾ ਪੈਸਾ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਭੇਜਿਆ ਗਿਆ ਸੀ ਪਰ ਜਦੋਂ ਇਸ ਨੂੰ ਦੁਬਾਰਾ ਚੈਕਿੰਗ ਕੀਤਾ ਗਿਆ ਤਾਂ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਪੈਸੇ ਅਜਿਹੇ ਹਨ ਜੋ ਕਿ ਗਲਤ ਲੋਕਾਂ ਦੇ ਖਾਤਿਆਂ ਵਿੱਚ ਚਲੇ ਗਏ ਹਨ ਅਤੇ ਹੁਣ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਇਹ ਪੈਸੇ ਉਨ੍ਹਾਂ ਨੂੰ ਵਾਪਸ ਕਰਨੇ ਪੈਣਗੇ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਪੈਸੇ ਉਨ੍ਹਾਂ ਲੋਕਾਂ ਦੇ ਖਾਤਿਆਂ ਵਿੱਚ ਚਲੇ ਗਏ ਹਨ ਜੋ ਕਿ ਕਿਸਾਨ ਨਹੀਂ ਹਨ ਉਨ੍ਹਾਂ ਦਾ ਕਿਸਾਨੀ ਦੇ ਨਾਲ ਕੋਈ ਸਬੰਧ ਨਹੀਂ ਹੈ ਪਰ ਹੁਣ ਇਹ ਪੈਨਸ਼ਨਰਾਂ ਦੇ ਖਾਤਿਆਂ ਵਿਚ ਚਲੇ ਗਏ

ਹਨ ਅਤੇ ਸਰਕਾਰ ਵੱਲੋਂ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਲੋਕਾਂ ਨੂੰ ਹੁਣ ਇਹ ਪੈਸੇ ਵਾਪਸ ਕਰਨੇ ਪੈਣਗੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਕੇਂਦਰ ਸਰਕਾਰ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਅਤੇ ਕਿਹਾ ਜਾ ਰਿਹਾ ਹੈ ਤੇ ਜੇਕਰ ਦੋ ਹਜਾਰ ਪੰਜਾਹ ਕਿਸੇ ਦੇ ਖਾਤੇ ਵਿੱਚ ਚਲਿਆ ਵੀ ਕਿਹਾ ਤਾਂ ਕੇਂਦਰ ਸਰਕਾਰ ਨੂੰ ਕੋਈ ਬਹੁਤਾ ਘਾਟਾ ਪੈਣ ਵਾਲਾ ਨਹੀਂ ਹੈ ਪਰ ਕੇਂਦਰ ਸਰਕਾਰ ਦੇ ਵੱਲੋਂ ਭਿਖਾਰੀਆਂ ਦੇ ਵਾਂਗ ਆਪਣੇ ਪੈਸੇ ਵਾਪਸ ਮੰਗੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜਲਦੀ ਤੋਂ ਜਲਦੀ ਇਹ ਪੈਸੇ ਉਨ੍ਹਾਂ ਤੋਂ ਵਾਪਸ ਲੈ ਲਏ ਜਾਣਗੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *