ਅਕਸਰ ਹੀ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ਦੱਸਿਆ ਜਾ ਰਿਹਾ ਹੈ ਕਿ ਇਹ ਸੜਕ ਹਾਦਸੇ ਅਕਸਰ ਹੀ ਕਿਸੇ ਨਾ ਕਿਸੇ ਦਿਨ ਗਹਿਰੀ ਦੇ ਕਾਰਨ ਵਾਪਰਦੇ ਹਨ ਪਰ ਇਨ੍ਹਾਂ ਹਲਕਾ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਪਰਿਵਾਰ ਖ਼ਤਮ ਹੋ ਜਾਂਦੇ ਹਨ ਅਜਿਹਾ ਹੀ ਮਾਮਲਾ ਜ਼ੀਰਾ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਤੂੰ ਸਾਹਮਣੇ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਦੇ ਇਕ ਪਰਿਵਾਰ ਦੇ ਪੰਜ ਮੈਂਬਰ ਇਕੱਠਿਆਂ ਹੀ ਮੌਤ ਨੂੰ ਗਲੇ ਲਗਾ ਗਏ ਹਨ ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਵਿਖੇ ਪਰਿਵਾਰ ਵੱਲੋਂ ਲੋਹੜੀ ਦੇ ਪ੍ਰੋਗਰਾਮ ਉਪਰ ਜਾੲਿਅਾ ਗਿਅਾ ਜਿੱਥੇ ਕਿ ਜਦੋਂ ਇਹ ਲੁਧਿਆਣਾ ਤੋਂ ਵਾਪਸ ਆ ਰਹੇ ਸਨ ਰਸਤੇ ਦੇ ਵਿੱਚੋਂ ਇੱਕ ਟਰੱਕ ਦੇ ਬੋਲਣ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ ਕਿ ਜਿਥੇ ਕੇ ਮੌਕੇ
ਉੱਪਰ ਹੀ ਇਸ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਅਣਗਹਿਲੀ ਦੇ ਕਾਰਨ ਵਾਪਰਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਮੌਕੇ ਉਪਰ ਹੀ ਇਨ੍ਹਾਂ ਲੋਕਾਂ ਨੂੰ ਹਸਪਤਾਲ ਵੀ ਲਿਜਾਇਆ ਗਿਆ ਪਰ ਇਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਪੁਲਸ ਕੋਲ ਇਹ ਮਾਮਲਾ ਪਹੁੰਚ ਚੁੱਕਾ ਹੈ ਅਤੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਛਾਣਬੀਣ ਕੀਤੀ ਜਾ ਰਹੀ ਅਤੇ ਇਸ ਮਾਮਲੇ ਦੀ ਸੱਚਾਈ ਆਉਣ ਤੋਂ ਬਾਅਦ ਟਰੱਕ ਡਰਾਈਵਰ ਉੱਪਰ ਕਾਰਵਾਈ
ਕੀਤੀ ਜਾਵੇਗੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਲਈ ਤਿਆਰ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਹਰੇਕ ਵਿਅਕਤੀ ਨੂੰ ਆਪਣੇ ਵਾਹਨਾਂ ਦੀ ਤੇਜ਼ ਰਫ਼ਤਾਰ ਦੇ ਉਪਰ ਕੰਟਰੋਲ ਰੱਖਣਾ ਚਾਹੀਦਾ ਹੈ ਤਾਂ ਜੋ ਅਜਿਹੇ ਮਾਮਲੇ ਦੁਬਾਰਾ ਨਾ ਵਾਪਰਨ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵਲੋਂ ਦੁੱਖ ਵੀ ਪ੍ਰਗਟ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਕਹਿ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।