ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਜਿਸ ਵਿੱਚ ਦੱਸਿਆ ਕੀ ਪੰਜਾਬ ਦੇ ਵਿੱਚ ਨ ਸ਼ਾ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ ਅਤੇ ਲੋਕਾਂ ਦੇ ਵਿੱਚ ਇਸ ਨੂੰ ਖ਼ਰੀਦਣ ਅਤੇ ਵੇਚਣ ਦੀ ਹੋੜ ਲੱਗੀ ਹੋਈ ਹੈ ਇਸ ਦੇ ਨਾਲ ਨਾਲ ਬਹੁਤ ਸਾਰੇ ਪਰਿਵਾਰ ਅਜਿਹੇ ਹਨ ਜਿਨ੍ਹਾਂ ਨੂੰ ਕੇਸ ਦੇ ਵੱਲੋਂ ਬਰਬਾਦ ਕਰ ਦਿੱਤਾ ਗਿਆ ਹੈ ਪਰ ਫਿਰ ਵੀ ਸਰਕਾਰਾਂ ਵੱਲੋਂ ਕੋਈ ਅਜਿਹਾ ਕਦਮ ਨਹੀਂ ਚੁੱਕਿਆ ਜਾ ਰਿਹਾ ਜਿਸ ਦੇ ਕਾਰਨ ਪੰਜਾਬ ਦੇ ਵਜੋਂ ਨ ਸ਼ੇ ਨੂੰ ਖਤਮ ਕੀਤਾ ਜਾਵੇ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਗੁਰਦਾਸਪੁਰ ਤੋਂ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਕ ਨੌਜਵਾਨ ਵੱਲੋਂ ਆਪਣੇ ਪਿਤਾ ਦੇ ਸਿਰ ਉੱਪਰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ ਹੈ ਤੇ ਉਸ ਦਾ ਇੱਕ ਗੁੱਟ ਵੱਢ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦਾ ਪੁੱਤਰ ਨ ਸ਼ਾ ਲੈਣ ਦਾ ਆਦੀ ਹੈ ਕੀਹਦੇ ਲਈ ਉਸਦੇ ਵੱਲੋਂ ਆਪਣੇ ਪਿਤਾ ਤੋਂ ਪੈਸੇ ਮੰਗੇ ਜਾ ਰਹੇ ਸਨ ਪਤਾ ਪਰ
ਜਦੋਂ ਉਸ ਦੇ ਪਿਤਾ ਨੇ ਪੈਸੇ ਦੇਣ ਤੋਂ ਮਨ੍ਹਾ ਕਰ ਦਿੱਤਾ ਤਾਂ ਉਸ ਦੇ ਵੱਲੋਂ ਆਪਣੇ ਪਿਤਾ ਤੇ ਹਮਲਾ ਕਰ ਦਿੱਤਾ ਗਿਆ ਅਤੇ ਉਸ ਦਾ ਗੁੱਟ ਵੱਢ ਦਿੱਤਾ ਗਿਆ ਤੇ ਸਿਰ ਤੇ ਵੀ ਜ਼ਖ਼ਮ ਕਰ ਦਿੱਤੇ ਗਏ ਜਿਸ ਤੋਂ ਬਾਅਦ ਹੁਣ ਉਸ ਦੇ ਪਿਤਾ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਤੇ ਪੁਲਸ ਕੋਲ ਹੈ ਇਹ ਮਾਮਲਾ ਪਹੁੰਚ ਚੁੱਕਿਆ ਹੈ ਹੁਣ ਪੁਲਸ ਦਾ ਕਹਿਣਾ ਹੈ ਕਿ ਇਸ ਦੇ ਪੁੱਤਰ ਨੂੰ ਲੱਭਿਆ ਜਾ ਰਿਹਾ ਹੈ ਦੂਸਰੇ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਸਰਕਾਰ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਸਰਕਾਰ ਚਾਹੇ ਤਾਂ ਇਸ ਨ ਸ਼ੇ ਨੂੰ ਬੰਦ ਕਰ ਸਕਦੀ ਹੈ ਪਰ ਸਰਕਾਰ ਤੋਂ ਵੱਲੋਂ ਅਜਿਹਾ ਨਹੀਂ ਕੀਤਾ ਜਾ ਰਿਹਾ ਇਸ ਖ਼ਬਰ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।