ਦਿਲ ਰੋਜ਼ ਨੂੰ ਦੱਬਣ ਦੀ ਸਾਰੀ ਸੱਚਾਈ ਇਸ ਫ਼ਿਲਮ ਵਿੱਚ ਆਈ ਸਾਹਮਣੇ

Latest Update

ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਬਹੁਤ ਵਾਇਰਲ ਹੋਈ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੇ ਸ਼ਿਵਪੁਰੀ ਇਲਾਕੇ ਵਿਚ ਇਕ ਛੋਟੀ ਜਿਹੀ ਬੱਚੀ ਜਿਸ ਦਾ ਨਾਮ ਦਿਲ ਰੋਜ਼ ਕੌਰ ਦੱਸਿਆ ਜਾ ਰਿਹਾ ਹੈ ਨੂੰ ਉਸ ਦੀ ਹੀ ਗਵਾਂਢਣ ਦੇ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਇਹ ਸਾਰਾ ਮਾਮਲਾ ਘਰੇਲੂ ਕਲੇਸ਼ ਦਾ ਦੱਸਿਆ ਜਾਂਦਾ ਹੈ ਜਿਸ ਦੇ ਕਾਰਨ ਇਸ ਔਰਤ ਵੱਲੋਂ ਅਜਿਹਾ ਕਾਰਨਾਮਾ ਕੀਤਾ ਗਿਆ ਅਤੇ ਹੁਣ ਇਹ ਔਰਤ ਪੁਲਸ ਦੇ ਕੋਲ ਹੈ ਅਤੇ ਪੁਲੀਸ ਦੇ ਵੱਲੋਂ ਇਸ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਇਸ ਔਰਤ ਦੇ ਵੱਲੋਂ ਆਪਣਾ ਗੁਨਾਹ ਵੀ ਕਬੂਲ ਕਰ ਲਿਆ ਗਿਆ ਅਤੇ ਲੋਕਾਂ ਦੇ ਵੱਲੋਂ ਹੁਨਰ ਇਸ ਔਰਤ ਦੇ ਲਈ ਫਾਂਸੀ ਦੀ ਮੰਗ ਕੀਤੀ ਜਾਰੀ ਅਤੇ ਕਿਹਾ ਜਾ ਰਿਹਾ ਹੈ ਕਿ ਜਲਦੀ ਤੋਂ ਜਲਦੀ ਪੀੜਤ ਔਰਤ ਨੂੰ ਮੌਤ ਦੀ ਸਜ਼ਾ ਦੇ ਦੇਣੀ ਚਾਹੀਦੀ ਹੈ ਕਿਉਂਕਿ ਇਸ ਦੇ ਬਦਲੇ ਇੱਕ ਛੋਟੀ

ਜਿਹੀ ਬੱਚੀ ਨੂੰ ਆਪਣਾ ਸ਼ਿਕਾਰ ਬਣਾਇਆ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦੇ ਦਿਲਾਂ ਨੂੰ ਬਹੁਤ ਠੇਸ ਪਹੁੰਚੀ ਸੀ ਅਤੇ ਹੁਣ ਇਕ ਵੱਡੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਇਸ ਔਰਤ ਦੇ ਵੱਲੋਂ ਕੀਤੇ ਗਏ ਸਾਰੇ ਕਾਰਨਾਮੇ ਦੀ ਇੱਕ ਨਿੱਕੀ ਜਿਹੀ ਫ਼ਿਲਮ ਬਣਾਈ ਗਈ ਹੈ ਜਿਸਦੇ ਵਿਚ ਸਾਰਾ ਕੁਝ ਦਿਖਾਇਆ ਗਿਆ ਹੈ ਕਿ ਕਿਸ ਤਰੀਕੇ ਦੇ ਨਾਲ ਇਸ ਔਰਤ ਦੇ ਗਲੇ ਚੋਂ ਬੱਚੀ ਨੂੰ ਮਾਰਿਆ ਗਿਆ ਸੀ ਜਿਸ ਚ ਫਿਲਮ ਨੂੰ ਦੇਖਣ ਤੋਂ ਬਾਅਦ ਹਰੇਕ ਵਿਅਕਤੀ ਦੀਆਂ ਅੱਖਾਂ ਵਿਚ ਹੰਝੂ ਆ ਜਾਂਦੇ ਹਨ ਕਿ ਕਿਸ ਤਰੀਕੇ ਦੇ ਨਾਲ ਇੱਕ ਛੋਟੀ ਜਿਹੀ ਬੱਚੀ ਨੂੰ ਇਕ ਔਰਤ ਦੇ ਵੱਲੋਂ ਨਿਸ਼ਾਨਾ ਬਣਾਇਆ ਗਿਆ ਅਤੇ ਉਸ ਨੂੰ ਮੈਨੂੰ ਮਾਰ ਦਿੱਤਾ ਗਿਆ ਇਸ ਫਿਲਮ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਇਸ ਫ਼ਿਲਮ

ਨੂੰ ਬਣਾਉਣ ਵਾਲੇ ਲੋਕਾਂ ਦੀ ਤਾਰੀਫ਼ ਕੀਤੀ ਜਾਰੀ ਅਤੇ ਕਿਹਾ ਜਾ ਰਿਹਾ ਹੈ ਕਿ ਕਿਸ ਤਰੀਕੇ ਨਾਲ ਉਨ੍ਹਾਂ ਨੇ ਸਾਰੀ ਕਹਾਣੀ ਨੂੰ ਲੋਕਾਂ ਦੇ ਸਾਹਮਣੇ ਬਿਆਨ ਕੀਤਾ ਹੈ ਪਰ ਬਹੁਤ ਸਾਰੇ ਲੋਕਾਂ ਵੱਲੋਂ ਇਸ ਫਿਲਮ ਨੂੰ ਦੇਖਣ ਤੋਂ ਬਾਅਦ ਦੁੱਖ ਹੋਈ ਪ੍ਰਗਟਾਈ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਇਸ ਜ਼ਾਲਮ ਔਰਤ ਦੇ ਬੋਲੇ ਇੱਕ ਛੋਟੀ ਜਿਹੀ ਬੱਚੀ ਨੂੰ ਮਾਰਿਆ ਗਿਆ ਸੀ ਇਸ ਫ਼ਿਲਮ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *