ਭਾਜਪਾ ਦੇ ਇਸ ਵੱਡੇ ਲੀਡਰ ਨੇ ਦਿੱਤਾ ਅਸਤੀਫ਼ਾ

Latest Update

ਜਿਵੇਂ ਜਿਵੇਂ ਸਾਰੇ ਹੀ ਰਾਜਾਂ ਦੇ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਉਸ ਦੇ ਨਾਲ ਨਾਲ ਸਾਰੀਆਂ ਹੀ ਰਾਜਾਂ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਪਾਰਟੀਆਂ ਦੇ ਵਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਕਿ ਜੇਕਰ ਉਨ੍ਹਾਂ ਦੀ ਸਰਕਾਰ ਇਨ੍ਹਾਂ ਰਾਜਾਂ ਦੇ ਵਿੱਚ ਆਉਂਦੀ ਹੈ ਤਾਂ ਮੋਦੀ ਵੱਲੋਂ ਵੱਡੇ ਪੱਧਰ ਤੇ ਜਿਨ੍ਹਾਂ ਦਾ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਾਰਟੀ ਹੀ ਲੋਕਾਂ ਦੇ ਭਲੇ ਦੀ ਗੱਲ ਕਰਦੀ ਹੈ ਇਸਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਵੱਲੋਂ ਇੱਕ ਦੂਜੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਇਸ ਦੇ ਨਾਲ ਹੀ ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜਿਨ੍ਹਾਂ ਨੂੰ ਕਿ ਆਪਣੇ ਪਾਰਟੀਆਂ ਦੇ ਵਿੱਚ ਆਪਣੇ ਟਰੈਕਟਰ ਸੁਰੱਖਿਅਤ ਨਹੀਂ ਜਾਪਦੀ ਅਤੇ ਉਨ੍ਹਾਂ ਦੇ ਵੱਲੋਂ ਦੂਜੀਆਂ ਪਾਰਟੀਆਂ ਦਾ ਸਾਥ ਦਿੱਤਾ ਜਾ ਰਿਹਾ

ਹੈ ਤੇ ਆਪਣੀਆਂ ਪਾਰਟੀਆਂ ਨੂੰ ਛੱਡਿਆ ਜਾ ਰਿਹਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਨੂੰ ਝਟਕੇ ਵੀ ਲੱਗ ਰਹੇ ਹਨ ਇਸ ਦੇ ਨਾਲ ਨਾਲ ਕਬੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਾਜਪਾ ਨੂੰ ਯੂ ਪੀ ਸਰਕਾਰ ਵਿੱਚ ਇੱਕ ਵੱਡਾ ਝਟਕਾ ਲੱਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਦਾਰਾ ਸਿੰਘ ਚੌਹਾਨ ਜੋ ਕਿ ਭਾਜਪਾ ਦੇ ਇਕ ਸੀਨੀਅਰ ਆਗੂ ਹਨ ਉਨ੍ਹਾਂ ਦੇ ਵੱਲੋਂ ਹੁਣ ਭਾਜਪਾ ਨੂੰ ਛੱਡ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਭਾਜਪਾ ਦੀ ਸਿਆਸਤ ਵਿੱਚ ਹਲਚਲ ਮੱਚ ਗਈ ਹੈ ਅਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰੇ ਲੋਕ ਆਪਸ ਵਿੱਚ ਰਲੇ ਹੋਏ ਹਨ ਅਤੇ ਆਪਣੀ ਮਰਜ਼ੀ ਦੇ ਨਾਲ ਪਾਰਟੀਆਂ ਬਦਲ ਰਹੇ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *