ਪੰਜਾਬ ਦੇ ਵਿੱਚ ਇਸ ਦਿਨ ਰਹੇਗੀ ਬਿਜਲੀ ਬੰਦ

Latest Update

ਹਰ ਇੱਕ ਘਰ ਦੇ ਵਿੱਚ ਬਿਜਲੀ ਇਕ ਅਜਿਹੀ ਲੋੜੀਂਦੀ ਚੀਜ਼ ਹੈ ਜਿਸ ਨੂੰ ਕਿ ਨਾ ਹੋਣ ਦੇ ਕਾਰਨ ਸਾਰੇ ਹੀ ਲੋਕਾਂ ਦੀ ਜ਼ਿੰਦਗੀ ਵਿਚ ਹਨ੍ਹੇਰਾ ਹੋਇਆ ਜਾਪਦਾ ਹੈ ਕਿਉਂਕਿ ਬਿਜਲੀ ਦੇ ਕਾਰਨ ਹੀ ਸਾਡੇ ਬਹੁਤ ਸਾਰੇ ਕੰਮ ਚੱਲਦੇ ਹਨ ਅਤੇ ਬਹੁਤ ਸਾਰੇ ਉਪਕਰਣ ਅਜਿਹੇ ਹਨ ਜੋ ਕਿ ਬਿੱਲੀ ਤੋਂ ਬਿਨਾਂ ਨਹੀਂ ਚੱਲ ਸਕਦੇ ਇਸ ਲਈ ਹਰ ਘਰ ਦੀ ਲੋੜ ਬਿਜਲੀ ਹੈ ਇਸ ਲਈ ਹੁਣ ਇਸ ਦੇ ਲਈ ਹੁਣ ਸਾਰੀਆਂ ਸਰਕਾਰਾਂ ਵਲੋਂ ਵੱਡੇ ਵੱਡੇ ਐਲਾਨ ਵੀ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੇ ਵੱਲੋਂ ਆਉਣ ਵਾਲੇ ਸਮੇਂ ਵਿੱਚ ਜੇਕਰ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਹੁੰਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਬਿਜਲੀ ਮੁਫ਼ਤ ਕਰ ਦਿੱਤੀ ਜਾਵੇਗੀ ਗੱਲਾਂ ਦੇ ਨਾਲ ਲੋਕਾਂ ਨੂੰ ਉਨ੍ਹਾਂ ਵੱਲੋਂ ਆਪਣੇ ਵੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ

ਰਿਹਾ ਹੈ ਕਿ ਆਉਣ ਵਾਲੀ ਪੰਦਰਾਂ ਤਰੀਕ ਨੂੰ ਦਸ ਵਜੇ ਤੋਂ ਲੈ ਕੇ ਸ਼ਾਮ ਦੇ ਪੰਜ ਵਜੇ ਤੱਕ ਬਿਜਲੀ ਦਾ ਵੱਡਾ ਕੱਟ ਲੱਗਣ ਜਾ ਰਿਹਾ ਹੈ ਜਿਸ ਦੇ ਸਾਹਮਣੇ ਆਉਣ ਤੋਂ ਲੋਕਾਂ ਵਿਚ ਭਾਰੀ ਚਿੰਤਾ ਦੇਖੀ ਜਾ ਰਹੀ ਹੈ ਕਿਉਂਕਿ ਅੱਜਕੱਲ੍ਹ ਬਿਜਲੀ ਦੀ ਬਹੁਤ ਜ਼ਿਆਦਾ ਲੋੜ ਹੈ ਤਾਂ ਲੋਕਾਂ ਵੱਲੋਂ ਬਹੁਤ ਜ਼ਿਆਦਾ ਵੱਡੇ ਪੱਧਰ ਦੇ ਉੱਪਰ ਬਿਜਲੀ ਦੀ ਖਪਤ ਵੀ ਕੀਤੀ ਜਾਂਦੀ ਹੈ ਇਸ ਦੇ ਨਾਲ ਹੁਣ ਲੋਕਾਂ ਵੱਲੋਂ ਇਸ ਖ਼ਬਰ ਦੇ ਉਤੇ ਵੱਖ ਵੱਖ ਵਿਚਾਰ ਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਗਲਤ ਹੋ ਰਿਹਾ ਹੈ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦਾ ਕਾਰੋਬਾਰ ਬਿਜਲੀ ਤੋਂ ਬਿਨਾਂ ਨਹੀਂ ਚੱਲਦਾ ਉਨ੍ਹਾਂ ਦਾ ਬਹੁਤ ਸਾਰਾ ਨੁਕਸਾਨ ਉਹ ਉਸ ਦਿਨ ਹੋ ਜਾਂਦਾ ਹੈ ਜਸ਼ਨ ਬਿਜਲੀ ਦਾ ਵੱਡਾ ਕੱਟ ਲੱਗਦਾ ਹੈ ਪਰ ਹੁਣ ਸਰਕਾਰ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ ਤਾਂ ਇਹ ਘੱਟ ਜ਼ਰੂਰ ਲੱਗੇਗਾ ਆਉਣ ਵਾਲੀ ਪੰਦਰਾਂ ਤਰੀਕ ਨੂੰ ਦੱਸ ਤੋਂ ਪੰਜ ਮਈ ਤੱਕ ਦਾ ਵੱਡਾ ਕੱਟ ਲੱਗਣ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਆਏ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *