ਡੇਰਾ ਬਿਆਸ ਰਾਧਾ ਸਵਾਮੀ ਦੇ ਵੱਲੋਂ ਕਰ ਦਿੱਤਾ ਗਿਆ ਇਹ ਵੱਡਾ ਐਲਾਨ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਣ ਦੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਸੇ ਨਾ ਕਿਸੇ ਤਰੀਕੇ ਨਾਲ ਉਹ ਲੋਕਾਂ ਨੂੰ ਆਪਣੇ ਪੱਖ ਵਿੱਚ ਕਰ ਸਕਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰ ਸਕਣ ਇਸ ਦੇ ਨਾਲ ਨਾਲ ਚੋਣ ਕਮਿਸ਼ਨ ਵੱਲੋਂ ਵੀ ਸਖ਼ਤ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ ਜਿਸਦੇ ਨਾਲ ਕੇ ਕੋਰੋਨਾ ਨੂੰ ਦੇਸ਼ ਦੇ ਵਿੱਚ ਆਉਣ ਤੋਂ ਰੋਕਿਆ ਜਾ ਸਕੇ ਕਿਉਂਕਿ ਪੰਜਾਬ ਦੇ ਵਿੱਚ ਕਰੁਣਾ ਦੇ ਕੇਸ ਬਹੁਤ ਵੱਡੇ ਪੱਧਰ ਤੇ ਵਧ ਰਹੇ ਹਨ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਚੋਣ ਕਮਿਸ਼ਨ ਵੱਲੋਂ ਐਲਾਨ ਕੀਤਾ ਗਿਆ ਹੈ ਜੋ ਵੀ ਵਿਅਕਤੀ ਆਪਣੇ ਚੋਣ ਪ੍ਰਚਾਰ ਦੇ ਲਈ ਐਲਾਨ ਥਾਣਾ ਚਾਹੁੰਦਾ ਹੈ ਉਹ ਸਿਰਫ਼ ਪੰਜ ਵਿਅਕਤੀ ਹੋਣੇ

ਚਾਹੀਦੇ ਹਨ ਇਸ ਦੇ ਨਾਲ ਨਾਲ ਹੋਰ ਵੀ ਬਹੁਤ ਸਾਰੇ ਐਲਾਨ ਚੋਣ ਕਮਿਸ਼ਨ ਦੁਆਰਾ ਕੀਤੇ ਗਏ ਹਨ ਇਸਦੇ ਨਾਲ ਹੀ ਹੁਣ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਡੇਰਾ ਬਿਆਸ ਰਾਧਾ ਸੁਆਮੀ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਵੀ ਉਨ੍ਹਾਂ ਦੇ ਵੱਲੋਂ ਕੋਰੋਨਾ ਪੀਡ਼ਤ ਲੋਕਾਂ ਅਤੇ ਕਰੋਨਾ ਦੇ ਸਮੇਂ ਲੋੜਵੰਦ ਲੋਕਾਂ ਦੀ ਬਹੁਤ ਮਦਦ ਕੀਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਵੀ ਇਨ੍ਹਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਦੇ ਵਿੱਚ ਕਿਉਂਕਿ ਅੱਜਕੱਲ੍ਹ ਕੋਰੂਨਾ ਦੇ ਮਾਮਲੇ ਪੰਜਾਬ ਵਿੱਚ ਬਹੁਤ ਵਧ ਰਹੇ ਹਨ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਡੇਰਾ ਰਾਧਾ ਸੁਆਮੀ ਦੇ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਹੁਣ

ਸਾਰੇ ਹੀ ਜ਼ਿਲ੍ਹਿਆਂ ਦੇ ਵਿਚ ਜੋ ਹਫ਼ਤਾਵਾਰੀ ਸਤਿਸੰਗ ਪ੍ਰੋਗਰਾਮ ਹੁੰਦੇ ਹਨ ਉਨ੍ਹਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਕਿਉਂਕਿ ਹੁਣ ਦੱਸਿਆ ਜਾ ਰਿਹਾ ਹੈ ਕਿ ਇਹ ਹਫ਼ਤਾਵਾਰੀ ਪ੍ਰੋਗਰਾਮ ਹੋਣਾ ਜ਼ਿਲ੍ਹਿਆਂ ਦੇ ਵਿੱਚ ਨਹੀਂ ਹੋਣਗੇ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਦੀ ਪ੍ਰਸੰਸਾ ਵੀ ਕੀਤੀ ਜਾਰੀ ਅਤੇ ਕਿਹਾ ਜਾ ਰਿਹਾ ਹੈ ਕਿ ਅਜਿਹੇ ਸਮਿਆਂ ਦੇ ਵਿੱਚ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *