ਪੰਜਾਬ ਦੇ ਵਿੱਚ ਇੱਕ ਵਾਰ ਫਿਰ ਵਾਪਰੀ ਬੇਅਦਬੀ ਦੀ ਮੰਦਭਾਗੀ ਘਟਨਾ

Latest Update

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਨਜ਼ਰ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਸ ਨਾਲ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਹਿਲਾਂ ਬਹੁਤ ਸਾਰੀਆਂ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਵਿੱਚ ਹੋ ਚੁੱਕੇ ਹਨ ਜਿਸਦੇ ਕਾਰਨ ਸਿੱਖ ਸੰਗਤਾਂ ਦੇ ਵਿੱਚ ਬਹੁਤ ਸਾਰਾ ਰੋਸ ਪਾਇਆ ਜਾ ਰਿਹਾ ਹੈ ਪਰ ਹੁਣ ਸਾਰੇ ਹੀ ਲੋਕ ਭਾਰਤ ਏ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਬੇਅਦਬੀ ਕਰਨ ਵਾਲਿਆਂ ਨੂੰ ਜਲਦ ਜਲਦੀ ਫਡ਼ਿਆ ਜਾਵੇ ਕਿਉਂਕਿ ਇਹ ਘਟਨਾਵਾਂ ਦਿਨੋਂ ਦਿਨ ਵੱਧਦੀਆਂ ਜਾ ਰਹੀਆਂ ਹਨ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਦੇ ਵੱਲੋਂ ਬੇਅਦਬੀ ਕੀਤੀ ਗਈ ਫਿਰ ਹੋਰ ਬਹੁਤ ਸਾਰੇ ਪਿੰਡਾਂ ਦੇ ਵਿਚ ਬੇਅਦਬੀ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ ਪਰ ਹਾਲੇ ਵੀ ਇਹ

ਬੇਅਦਬੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਅਤੇ ਲੋਕਾਂ ਵੱਲੋਂ ਸ਼ਰ੍ਹੇਆਮ ਹਰ ਰੋਜ਼ ਬੇਅਦਬੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸਦੇ ਨਾਲ ਹੀ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਿਹਾ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਏ ਕੇ ਭਵਾਨੀਗੜ੍ਹ ਦੇ ਪਿੰਡ ਭੱਟੀਵਾਲ ਵਿਖੇ ਇਕ ਸਮਾਧ ਦੇ ਉੱਪਰ ਜਾ ਕੇ ਕੁਝ ਨੌਜਵਾਨਾਂ ਦੇ ਵੱਲੋਂ ਬੇਅਦਬੀ ਕੀਤੀ ਗਈ ਹੈ ਜਿਸ ਤੋਂ ਬਾਅਦ ਇਸ ਪਿੰਡ ਦਾ ਮਾਹੌਲ ਬਹੁਤ ਖ਼ਰਾਬ ਹੋ ਚੁੱਕਿਆ ਹੈ ਅਤੇ ਲੋਕਾਂ ਵੱਲੋਂ ਇਨ੍ਹਾਂ ਨੌਜਵਾਨਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਇਸ ਖ਼ਬਰ ਦੇ ਸਾਹਮਣੇ ਔਰਤ ਵੱਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਦਿਓ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *