ਸੁਖਬੀਰ ਬਾਦਲ ਦੇ ਲਈ ਆਈ ਇਹ ਵੱਡੀ ਮਾੜੀ ਖ਼ਬਰ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਨੂੰ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਪੰਜਾਬ ਦੇ ਵੱਡੇ ਵੱਡੇ ਲੀਡਰਾਂ ਵੱਲੋਂ ਵੱਡੇ ਵੱਡੇ ਵਾਅਦੇ ਕੀਤੇ ਜਾ ਰਹੇ ਹਨ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਦੇ ਉੱਪਰ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਨਾਲ ਸਾਰੀਆਂ ਹੀ ਪਾਰਟੀਆਂ ਦੇ ਆਗੂਆਂ ਦੇ ਵੱਲੋਂ ਇੱਕ ਦੂਜੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਇਸ ਦੇ ਨਾਲ ਨਾਲ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਇਸ ਦੇ ਨਾਲ ਇਹ ਵੀ ਸਾਹਮਣੇ ਆਇਆ ਹੈ ਕਿ ਜਿਨ੍ਹਾਂ ਵੀ ਵਿਧਾਇਕਾਂ ਨੂੰ ਆਪਣੀਆਂ ਪਾਰਟੀਆਂ ਦੇ ਵਿੱਚ ਆਪਣੀ ਟਿਕਟ ਪੱਕੀ ਨਹੀਂ ਜਾਪਦੀ ਉਨ੍ਹਾਂ ਦੇ ਵੱਲੋਂ ਆਪਣੀਆਂ ਪਾਰਟੀਆਂ ਦੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਜਾਂਦੇ ਹਨ ਅਤੇ

ਇਸ ਨਾਲ ਪਾਰਟੀਆਂ ਨੂੰ ਵੱਡਾ ਝਟਕਾ ਲੱਗਦੇ ਹਨ ਅਜਿਹਾ ਹੀ ਮਾਮਲਾ ਸ਼੍ਰੋਮਣੀ ਅਕਾਲੀ ਦਲ ਤੋਂ ਆ ਰਿਹਾ ਹੈ ਜਿਸ ਤੇ ਗਏ ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੇ ਮੀਤ ਪ੍ਰਧਾਨ ਸੁਰਜੀਤ ਸਿੰਘ ਕੋਹਲੀ ਦੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਇਕ ਵੱਡਾ ਝਟਕਾ ਲੱਗਿਆ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਸਾਰੀ ਰਾਜਨੀਤੀ ਹੋ ਰਹੀ ਅਤੇ ਲੋਕਾਂ ਵੱਲੋਂ ਆਪਣੀਆਂ ਟਿਕਟਾਂ ਨੂੰ ਬਚਾਉਣ ਦੇ ਲਈ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਤੁਸੀਂ ਤੁਸੀਂ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *